ਅਬੋਹਰ 7 ਜੂਨ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ” ਦੇ ਦਸਵੇਂ ਦਿਨ, ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ ਦੀ ਟੀਮ ਨੇ ਆਈ ਸੀ ਏ ਆਰ ਸੀਫੇਟ , ਰਾਜ ਖੇਤੀਬਾੜੀ ਵਿਭਾਗ, ਇਫਕੋ, ਆਤਮਾ ਅਤੇ ਆਰ. ਜੀ. ਆਰ... Read more »
ਹੁਸ਼ਿਆਰਪੁਰ, 7 ਜੂਨ : ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਪੰਜ ਵਾਰਡਾਂ ਵਿਚ ਸੋਰਸ ਸੈਗਰੀਗੇਸ਼ਨ ਨੂੰ ਲੈ ਕੇ ਇਕ ਪਾਇਲਟ ਪ੍ਰੋਜੈਕਟ ਦੀ... Read more »
ਜਲੰਧਰ, 7 ਜੂਨ : ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਆਮਦਨ ਕਰ ਵਿਭਾਗ ਦੇ ਜਾਂਚ ਡਾਇਰੈਕਟੋਰੇਟ ਨੇ ਆਗਾਮੀ ਵਿਧਾਨ ਸਭਾ ਉਪ ਚੋਣਾਂ 2025 (64-ਲੁਧਿਆਣਾ ਪੱਛਮੀ) ਵਿੱਚ ਕਾਲੇ ਧਨ ਦੀ ਵਰਤੋਂ ਨੂੰ ਰੋਕਣ... Read more »
ਮੋਗਾ, 7 ਜੂਨ,ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਮੁਕੰਮਲ ਇਲਾਜ ਮੁਹੱਈਆ ਕਰਵਾਉਣ ਲਈ ਨਸ਼ਾ... Read more »
ਹੁਸ਼ਿਆਰਪੁਰ, 6 ਜੂਨ: ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧੀਆਂ ਨੂੰ ਹੋਰ ਸਸ਼ਕਤ, ਸਵੈ-ਨਿਰਭਰ ਅਤੇ ਆਤਮ-ਵਿਸ਼ਵਾਸੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ... Read more »
ਵਣ ਵਿਭਾਗ ਮਾਨਸਾ ਨੇ ਵੱਖ–ਵੱਖ ਥਾਵਾਂ *ਤੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ ਮਾਨਸਾ, 06 ਜੂਨ : ਵਿਸ਼ਵ ਵਾਤਾਵਰਣ ਦਿਵਸ fiabQ/ nzdo ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਵੱਲੋ ਅਤੇ ਵਾਤਾਵਰਣ ਪ੍ਰੇਮੀਆਂ ਵੱਲੋਂ ਬੜੀ ਧੂਮਧਾਮ ਨਾਲ ਮਨਾਇਆ ਗਿਆ।ਇਸੇ ਲੜੀ... Read more »
ਭਵਾਨੀਗੜ੍ਹ, 06 ਜੂਨ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਹਰਦਿੱਤਪੁਰਾ ਅਤੇ ਬਟਰਿਆਣਾ ਵਿਖੇ ਨਹਿਰੀ ਪਾਣੀ ਦੀ ਸਪਲਾਈ ਲਈ ਕਰੀਬ 02 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ ਪਾਈਆਂ ਜਾ ਰਹੀਆਂ ਪਾਈਪਲਾਈਨਾਂ... Read more »
ਮਲੋਟ, 6 ਜੂਨ – ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰੈਡ ਕਰਾਸ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅਲਿਮਕੋ, ਮੋਹਾਲੀ ਦੇ ਸਹਿਯੋਗ ਨਾਲ ਦਿਵਿਆਂਗਜਨ ਵਿਅਕਤੀਆਂ ਨੂੰ ਸਹਾਇਕ ਉਪਕਰਨ... Read more »
ਫਰੀਦਕੋਟ 6 ਜੂਨ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੇ ਮੱਦੇਨਜ਼ਰ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਹੇਠ ਚੇਅਰਮੈਨ ਮਾਰਕੀਟ ਕਮੇਟੀ ਸ.ਅਮਨਦੀਪ ਸਿੰਘ ਬਾਬਾ ਨੇ ਅੱਜ ਫ਼ਰੀਦਕੋਟ ਦੇ ਵਾਰਡ... Read more »
ਗੁਰਦਾਸਪੁਰ, 06 ਜੂਨ ( ) – ਦੇਸ਼ ਦੀ ਸਰਹੱਦ ‘ਤੇ ਪੈਦਾ ਹੋਏ ਤਣਾਅਪੂਰਨ ਹਾਲਾਤ ਅਤੇ ਜੰਗ ਵਰਗੇ ਮਾਹੌਲ ਦੌਰਾਨ ਗੁਰਦਾਸਪੁਰ ਜ਼ਿਲ੍ਹੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ... Read more »
