ਸੋਰਸ ਸੈਗਰੀਗੇਸ਼ਨ ਵੱਲ ਇਕ ਵੱਡਾ ਕਦਮ : 9 ਜੂਨ ਤੋਂ ਸ਼ਹਿਰ ਦੇ ਪੰਜ ਵਾਰਡਾਂ ਵਿਚ ਪਾਇਲਟ ਪ੍ਰੋਜੈਕਟ ਹੋਵੇਗਾ ਸ਼ੁਰੂ

ਹੁਸ਼ਿਆਰਪੁਰ, 6 ਜੂਨ :       ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸ਼ਹਿਰ ਦੀ ਸਫਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੋਰਸ ਸੈਗਰੀਗੇਸ਼ਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ 9 ਜੂਨ ਤੋਂ... Read more »

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਕਾਲਾ ਸੰਘਿਆ ਡਰੇਨ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼

ਜਲੰਧਰ, 6 ਜੂਨ:  ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਾਲਾ ਸੰਘਿਆ ਡਰੇਨ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ... Read more »

ਹਰਭਜਨ ਸਿੰਘ ਈ. ਟੀ. ਓ. ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ : ਰੋਪੜ ਵਿੱਚ ਵਿੱਚ ਸਥਾਪਤ ਹੋਣਗੇ 800-800 ਮੈਗਾਵਾਟ ਦੇ ਦੋ ਹੋਰ ਬਿਜਲੀ ਉਤਪਾਦਨ ਦੇ ਯੂਨਿਟ , ਪੰਜਾਬ ਵਿੱਚ 800 ਮੈਗਾਵਾਟ ਯੂਨਿਟ ਦਾ ਇਕ ਨਵੇਂ ਪਲਾਂਟ  ਨੂੰ ਸਥਾਪਿਤ ਕਰਨ ਨੂੰ ਮੰਨਜ਼ੂਰੀ

ਬਿਜਲੀ ਮੰਤਰੀ ਨੇ ਆਰ.ਡੀ.ਐਸ.ਐਸ.ਸਕੀਮ ਦਾ ਮੁੱਦਾ ਵੀ ਜ਼ੋਰ ਸ਼ੋਰ ਨਾਲ ਚੁਕਿਆ ਚੰਡੀਗੜ੍ਹ, 6 ਜੂਨ: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ. ਟੀ. ਓ. ਦੀਆਂ ਕੋਸ਼ਿਸ਼ਾਂ ਸਦਕਾ ਅੱਜ ਪੰਜਾਬ ਰਾਜ ਵਿੱਚ 800-800 ਮੈਗਾਵਾਟ... Read more »

ਯੁੱਧ ਨਸ਼ਿਆਂ ਵਿਰੁੱਧ’ ਦਾ 97ਵਾਂ ਦਿਨ: 134 ਨਸ਼ਾ ਤਸਕਰ ਗ੍ਰਿਫ਼ਤਾਰ; 1 ਕਿਲੋ ਹੈਰੋਇਨ, 4.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 6 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 97ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 134 ਨਸ਼ਾ... Read more »

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 6 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਸਮਰਥਿਤ ਗੈਰ-ਕਾਨੂੰਨੀ ਹਥਿਆਰ ਤਸਕਰੀ... Read more »

ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ; ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 16.36 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 06 ਜੂਨ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀ ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ... Read more »

ਚੌਹਾਲ ਡੈਮ ਦੀ ਝੀਲ ਦੀ ਸਫ਼ਾਈ ਲਈ ਜਲ ਸਪਲਾਈ ਵਿਭਾਗ ਵੱਲੋਂ ਵਿਸ਼ੇਸ਼ ਜਾਗਰੂਕਤਾ ਕੈਂਪ

ਹੁਸ਼ਿਆਰਪੁਰ, 6 ਜੂਨ :        ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ‘ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ‘ਤੇ ਚੌਹਾਲ ਡੈਮ ਦੀ ਝੀਲ ਦੀ ਸਫਾਈ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ... Read more »

ਚੋਣ ਕਮਿਸ਼ਨ ਵੱਲੋਂ ਚੋਣਾਂ ਬਾਅਦ ਅੰਕੜਿਆਂ ਨੂੰ ਇੱਕਠਾ ਕਰਨ ਦੀ ਨਵੀਂ ਪ੍ਰਣਾਲੀ ਵਿਕਸਿਤ: ਸਿਬਿਨ ਸੀ

ਚੰਡੀਗੜ੍ਹ, 6 ਜੂਨ:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੀ ਅਗਵਾਈ ਹੇਠ ਭਾਰਤੀ ਚੋਣ... Read more »

ਸੀ.ਆਈ.ਏ. ਸਟਾਫ ਮੋਗਾ ਵੱਲੋ 2 ਕੁਇੰਟਲ ਡੋਡੇ ਪੋਸਤ ਤੇ ਇੱਕ ਕਾਰ ਸਮੇਤ ਸਮੱਗਲਰ ਕਾਬੂ

ਮੋਗਾ, 6 ਜੂਨ,           ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਅਧੀਨ ਐਸ.ਐਸ.ਪੀ. ਮੋਗਾ ਸ਼੍ਰੀ ਅਜੇ ਗਾਂਧੀ ਦੇ ਦਿਸ਼ਾ-ਨਿਰਦੇਸ਼ਾ ਹੇਠ, ਸਬ ਇੰਸਪੈਕਟਰ (ਆਈ) ਮੋਗਾ ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ, ਸ੍ਰੀ ਸੁੱਖਅਮ੍ਰਿਤ ਸਿੰਘ... Read more »

ਪਿੰਡ ਕਮਾਲ ਵਾਲਾ ਵਿੱਚ ਹਾਈਪਰਟੈਨਸ਼ਨ ਚੈੱਕਅੱਪ ਕੈਂਪ ਲਗਾਇਆ ਗਿਆ

ਫਾਜ਼ਿਲਕਾ 6 ਜੂਨ ਪਿੰਡ ਕਮਾਲ ਵਾਲਾ ਵਿੱਚ ਅੱਜ ਇੱਕ ਰੋਜ਼ਾ ਹਾਈਪਰਟੈਨਸ਼ਨ ਚੈੱਕਅੱਪ ਕੈਂਪ ਲਗਾਇਆ ਗਿਆ ਜਿਸ ਦਾ ਉਦੇਸ਼ ਪਿੰਡ ਵਾਸੀਆਂ ਵਿੱਚ ਸਿਹਤ ਜਾਗਰੂਕਤਾ ਵਧਾਉਣਾ ਸੀ। ਇਹ ਕੈਂਪ ਸਿਹਤ ਵਿਭਾਗ ਵੱਲੋਂ ਲਗਾਇਆ ਗਿਆ... Read more »