ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸੀ.ਆਰ.ਐਮ. ਸਕੀਮ ਅਧੀਨ ਖੇਤੀ ਮਸ਼ੀਨਰੀ/ਸੰਦਾਂ ਦਾ ਕੱਢਿਆ ਡਰਾਅ

ਫਾਜਿਲਕਾ 4 ਜੂਨ ਸੀ.ਆਰ.ਐਮ. (ਕਰਾਪ ਰੈਜ਼ਡਿਊ ਮੈਨੇਜ਼ਮੈਂਟ) ਸਕੀਮ ਸਾਲ 2025-26 ਅਧੀਨ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਵੱਲੋਂ ਖੇਤੀ ਮਸ਼ੀਨਰੀ ਸਬਸਿਡੀ ’ਤੇ ਲੈਣ ਲਈ ਆਨਲਾਈਨ ਦਰਖਾਸਤਾਂ ਅਪਲਾਈ ਕੀਤੀਆਂ ਗਈਆਂ ਸਨ। ਇਹਨਾਂ ਅਪਲਾਈ ਹੋਈਆਂ ਦਰਖਾਸਤਾਂ... Read more »

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਵਿਭਾਗ ਦਾ ਸੁਪਰਡੈਂਟ ਕੀਤਾ ਕਾਬੂ 

ਚੰਡੀਗੜ੍ਹ, 3 ਜੂਨ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਡੇਰਾਬੱਸੀ ਵਿਖੇ ਪੰਜਾਬ ਸਹਿਕਾਰੀ ਸਭਾਵਾਂ ਦੇ ਸਹਾਇਕ ਰਜਿਸਟਰਾਰ (ਏ.ਆਰ.) ਦੇ ਦਫ਼ਤਰ... Read more »

ਲਾਲ ਚੰਦ ਕਟਾਰੂਚੱਕ ਵੱਲੋਂ ਪੱਲਣਪੁਰ ਵਿਖੇ ਮੁੜ-ਸੁਰਜੀਤ ਕੀਤੀ ਇੰਸਪੈਕਸ਼ਨ ਹੱਟ ਦਾ ਉਦਘਾਟਨ

ਚੰਡੀਗੜ੍ਹ, 3 ਜੂਨ: ਇੱਕ ਵੱਡੀ ਪਹਿਲਕਦਮੀ ਤਹਿਤ ਜੰਗਲਾਤ ਅਤੇ ङਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡ ਪੱਲਣਪੁਰ (ਸਿਸਵਾਂ ਜੰਗਲਾਤ ਰੇਂਜ ਦਾ ਹਿੱਸਾ) ਵਿਖੇ ਨਵੀਂ ਮੁਰੰਮਤ ਕੀਤੀ ਗਈ ਇੰਸਪੈਕਸ਼ਨ ਹੱਟ... Read more »

ਪੰਜਾਬ ਦੇ ਪਾੜ੍ਹਿਆਂ ਨੇ ਸਿਰਜਿਆ ਇਤਿਹਾਸ: ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਵੱਲੋਂ ਜੇ.ਈ.ਈ. (ਐਡਵਾਂਸਡ) ਪ੍ਰੀਖਿਆ ਪਾਸ

ਚੰਡੀਗੜ੍ਹ, 3 ਜੂਨ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਾਲੀ ਜੁਆਇੰਟ ਐਂਟਰੈਂਸ ਪ੍ਰੀਖਿਆ (ਜੇਈਈ) ਐਡਵਾਂਸਡ ਪਾਸ ਕਰਕੇ... Read more »

ਚੋਣ ਕਮਿਸ਼ਨ ਵੋਟਿੰਗ ਪ੍ਰਤੀਸ਼ਤਤਾ ਰਿਪੋਰਟ ਸਾਂਝੀ ਕਰਨ ਦੀ ਪ੍ਰਕਿਰਿਆ ਨੂੰ ਕਰੇਗਾ ਅਪਗ੍ਰੇਡ  – ਸਿਬਿਨ ਸੀ

ਚੰਡੀਗੜ੍ਹ, 3 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਹੁਣ ਵੋਟਿੰਗ ਪ੍ਰਤੀਸ਼ਤਤਾ ਦੇ ਅਨੁਮਾਨਿਤ ਰੁਝਾਨਾਂ ਬਾਰੇ ਸਮੇਂ ਸਿਰ ਅਪਡੇਟ ਪ੍ਰਦਾਨ ਕਰਨ ਲਈ ਇੱਕ... Read more »

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 15  ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ

ਚੰਡੀਗੜ੍ਹ, 3 ਜੂਨ: ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ... Read more »

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ 3 ਜੂਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ... Read more »

ਯੁੱਧ ਨਸ਼ਿਆਂ ਵਿਰੁੱਧ: ਅਤਿ- ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫਤਰ ਦਾ ਪਟਿਆਲਾ ਵਿੱਚ ਉਦਘਾਟਨ

ਚੰਡੀਗੜ੍ਹ / ਪਟਿਆਲਾ, 3 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ... Read more »

ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੀ ਰਾਹਤ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 3 ਜੂਨ ਪੰਜਾਬ ਕੈਬਨਿਟ ਵੱਲੋਂ 4,727 ਗਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲ ਬਕਾਇਆ 68 ਕਰੋੜ ਰੁਪਏ ਦੇ ਕਰਜ਼ੇ... Read more »

ਆਪ ਸਰਕਾਰ ਵੱਲੋਂ ਇਤਿਹਾਸਕ ਫੈਸਲਾ, ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਨੂੰ ਵੱਡੀ ਰਾਹਤ

ਚੰਡੀਗੜ੍ਹ, 3 ਜੂਨ: ਸੂਬੇ ਵਿੱਚ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ 67.84 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ... Read more »