ਫਾਜ਼ਿਲਕਾ 1 ਜੂਨਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਕਰਨ ਲਈ ਦੇਰ ਸ਼ਾਮ ਸਮੇਂ ਘਰ ਘਰ ਜਾ ਕੇ ਲੋਕਾਂ ਨੂੰ ਮਿਲ ਰਹੇ ਹਨ। ਇਸੇ... Read more »
ਮਾਨਸਾ, 31 ਮਈ:ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜਿੱਥੇ ਰਾਜ ਵਿਚ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਕੇ ਨਸ਼ਿਆਂ ਦੀ ਸਪਲਾਈ ਨੂੰ ਠੱਲ੍ਹ ਪਾਈ ਗਈ ਹੈ, ਉਥੇ ਹੀ ਨਸ਼ਿਆਂ ਦੇ ਬੁਰੇ... Read more »
ਡੇਰਾ ਬਾਬਾ ਨਾਨਕ/ਗੁਰਦਾਸਪੁਰ, 01 ਜੂਨ ( ) – ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਸਰਹੱਦੀ ਖੇਤਰ ਵਿੱਚੋਂ ਨਸ਼ਾ ਖਤਮ ਕਰਨ ਲਈ ਲੋਕਾਂ... Read more »
ਸ੍ਰੀ ਅਨੰਦਪੁਰ ਸਾਹਿਬ 01 ਜੂਨ () ਪਿਛਲੇ ਕਈ ਦਿਨਾਂ ਤੋਂ ਸਵੇਰੇ 6 ਵਜੇ ਤੋਂ ਆਪਣੇ ਵਿਧਾਨ ਸਭਾ ਹਲਕੇ ਵਿੱਚ ਦਰਿਆਵਾ ਦੇ ਕੰਢਿਆਂ ਦੀ ਮਜਬੂਤੀ ਤੇ ਚੱਲ ਰਹੇ ਕੰਮ ਅਤੇ ਖੱਡਾਂ ਦੀ ਸਫਾਈ... Read more »
ਮਹਿਲ ਕਲਾਂ, 1 ਜੂਨ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਮਹਿਲ ਕਲਾਂ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਵੱਖ ਵੱਖ ਪਿੰਡਾਂ ਵਿਚ ਵਿਸ਼ਵ ਤੰਬਾਕੂ... Read more »
ਮਾਲੇਰਕੋਟਲਾ, 1 ਜੂਨ: ਮਾਲੇਰਕੋਟਲਾ ਵਿਧਾਨ ਸਭਾ ਹਲਕੇ ਦੀ ਲੋਕ ਭਲਾਈ ਲਈ ਸਮਰਪਿਤ ਯਤਨ ਕਰ ਰਹੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਅੱਜ ਇਥੇ 25 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਇੱਕ ਆਧੁਨਿਕ ਸੁਵਿਧਾ ਯੁਕਤ ਕਮਿਊਨਿਟੀ ਸੈਂਟਰ ਦੀ ਨੀਂਹ ਪੱਥਰ ਰੱਖ ਕੇ ਇਲਾਕੇ ਦੇ ਲੋਕਾਂ ਨੂੰ ਇੱਕ ਵਧੀਆ ਸੁਗਾਤ ਦਿੱਤੀ । ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਕਮਿਊਨਿਟੀ ਸੈਂਟਰ ਦੀ ਬਹੁ ਮੰਜਲੀ ਇਮਾਰਤ ਨਵੇ ਢੰਗ ਨਾਲ ਵਿਕਸਤ ਕੀਤਾ ਜਾਵੇਗਾ ਜਿਸ ਵਿੱਚ ਆਧੁਨਿਕ ਸਹੂਲਤਾਂ, ਵੱਡਾ ਹੋਲ, ਮੀਟਿੰਗ ਰੂਮ, ਪਾਣੀ ਤੇ ਸਫਾਈ ਲਈ ਲਾਜ਼ਮੀ ਵਿਵਸਥਾਵਾਂ ਅਤੇ ਵਧੀਆ ਬੈਠਕ ਸਹੂਲਤ ਉਪਲਬਧ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਸੈਂਟਰ ਇਲਾਕੇ ਦੇ ਲੋਕਾਂ ਨੂੰ ਸਮਾਜਿਕ ਸਮਾਗਮਾਂ, ਸਾਂਝੇ ਸਮਾਗਮਾਂ ਲਈ ਇਕ ਸੁਵਿਧਾਜਨਕ ਸਥਾਨ ਪ੍ਰਦਾਨ ਕਰੇਗਾ। ਡਾ. ਜਮੀਲ ਉਰ ਰਹਿਮਾਨ ਨੇ ਇਹ ਵੀ ਐਲਾਨ ਕੀਤਾ ਕਿ ਇਸ ਨਵੇਂ ਕਮਿਊਨਿਟੀ ਸੈਂਟਰ ਮੀਡੀਆ ਵਰਗ ਲਈ ਵਿਸ਼ੇਸ਼ ਤੌਰ ‘ਤੇ ਇੱਕ ਪ੍ਰੈਸ ਕਲੱਬ ਵੀ ਸਥਾਪਿਤ ਕੀਤਾ ਜਾਵੇਗਾ ਜੋ ਕਿ ਮਾਲੇਰਕੋਟਲਾ ਦੇ ਸਮੂਹ ਪੱਤਰਕਾਰਾਂ ਲਈ ਉਪਯੋਗੀ ਬਾਸਤ ਹੋਵੇਗਾ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਦੇ ਪੱਤਰਕਾਰ ਭਾਈਚਾਰੇ ਨੇ ਹਰ ਸਮੇਂ ਇਮਾਨਦਾਰੀ ਅਤੇ ਸਮਰਪਣ ਨਾਲ ਲੋਕਾਂ ਦੀ ਆਵਾਜ਼ ਉੱਚੀ ਕੀਤੀ ਹੈ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਲੋਕਾਂ ਤੱਕ ਪੁਜਦੀਆਂ... Read more »
ਜੈਤੋ 01 ਜੂਨ ( ) ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਿਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਵਿਚ ਲੋਕਾਂ ਦਾ ਪੂਰਨ ਤੌਰ ਤੇ ਯੋਗਦਾਨ ਮਿਲ ਰਿਹਾ ਹੈ। ਨਸ਼ਾ ਮੁਕਤੀ... Read more »
ਫ਼ਰੀਦਕੋਟ 01 ਜੂਨ ( )ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀ ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਯੋਗਸ਼ਾਲਾ ਲੱਗ ਰਹੀ ਹੈ... Read more »
ਹੁਸ਼ਿਆਰਪੁਰ, 1 ਜੂਨ : ਭਾਰਤੀ ਖੱਤਰੀ ਘ੍ਰਿਤ ਬਾਹਤੀ ਚਾਹੰਗ ਮਹਾਸਭਾ ਦੇ ਸੰਸਥਾਪਕ ਅਤੇ ਪਹਿਲੇ ਪ੍ਰਧਾਨ ਰਾਏ ਸਾਹਿਬ ਚੌਧਰੀ ਗਿਆਨ ਸਿੰਘ ਦੀ 66ਵੀਂ ਬਰਸੀ ਦੇ ਮੌਕੇ ‘ਤੇ ਇਕ ਸਮਾਰੋਹ ਮੌਕੇ... Read more »
ਹੁਸ਼ਿਆਰਪੁਰ, 1 ਜੂਨ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਗੜ੍ਹਸ਼ੰਕਰ ਵਿਧਾਨ... Read more »
