ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ: ਡਾ. ਰਵਜੋਤ ਸਿੰਘ

ਚੰਡੀਗੜ੍ਹ, 26 ਜੂਨ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ ਹੈ, ਇਸੇ ਲੜੀ ਤਹਿਤ ਪੰਜਾਬ ਦੇ ਸ਼ਹਿਰਾਂ ਦਾ... Read more »

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਭਾਈ ਬਲਦੀਪ ਸਿੰਘ ਜੀ ਅਤੇ ਬੀਬੀ ਨਵਪ੍ਰੀਤ ਕੌਰ ਨਾਲ ਮੀਟਿੰਗ ਕੀਤੀ

ਚੰਡੀਗੜ੍ਹ, 26 ਜੂਨ 2025:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਸੈਨ ਫਰਾਂਸਿਸਕੋ ਤੋਂ ਬੀਬੀ ਨਵਪ੍ਰੀਤ ਕੌਰ... Read more »

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ, ਕਿਸਾਨਾਂ ਨੂੰ ਸਬਸਿਡੀਆਂ ਦੀ ਸਮੇਂ ਸਿਰ ਵੰਡ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 26 ਜੂਨ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਉਹਨਾਂ ਨੇ ਵਿਭਾਗ... Read more »

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ: ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਪ੍ਰਣ ਲਿਆ

ਗੁਰਦਾਸਪੁਰ, 26 ਜੂਨ (           ) – ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਅੱਜ ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿੱਚ ਮਨਾਇਆ ਗਿਆ। ਇਸ... Read more »

ਭਾਰਤੀ ਚੋਣ ਕਮਿਸ਼ਨ ਵੱਲੋਂ 345 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸੂਚੀ ਵਿੱਚੋਂ ਹਟਾਉਣ ਦੀ ਕਾਰਵਾਈ ਸ਼ੁਰੂ

ਚੰਡੀਗੜ੍ਹ, 26 ਜੂਨਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਭਾਰਤੀ ਚੋਣ ਕਮਿਸ਼ਨ ਨੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੇ ਨਾਲ ਮਿਲ ਕੇ 345 ਰਜਿਸਟਰਡ ਗੈਰ-ਮਾਨਤਾ ਪ੍ਰਾਪਤ... Read more »

ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ‘ਜਰਨੈਲਾਂ’ ਦੀ ਵਾਰੀ: ਮੁੱਖ ਮੰਤਰੀ

ਚੰਡੀਗੜ੍ਹ, 26 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਛੋਟੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੋਂ ਬਾਅਦ ਹੁਣ ਇਸ ਕਾਰੋਬਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਦੀ ਵਾਰੀ ਹੈ ਅਤੇ ਉਨ੍ਹਾਂ... Read more »

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ; ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ

ਚੰਡੀਗੜ੍ਹ, 26 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮਨਜ਼ੂਰਸ਼ੁਦਾ ਮੱਦਾਂ ਲਈ ਵਰਤਣ ਦੀ ਇਜਾਜ਼ਤ ਦਿੰਦੀ ਪੰਜਾਬ ਦੀ ਤਬਾਦਲਾ... Read more »

ਸ਼ੋਸਲ ਮੀਡੀਆ ਅਤੇ ਗਰੁੱਪਾਂ ਵਿਚ ਵਾਇਰਲ ਮੈਸਜ ਤੋਂ ਸੁਚੇਤ ਰਹਿਣ ਦੀ ਅਪੀਲ- ਜ਼ਿਲ੍ਹਾ ਬਾਲ ਸੁਰੱਖਿਆ ਅਫਸਰ

ਮਾਲੇਰਕੋਟਲਾ 26 ਜੂਨ                   ਪਿਛਲੇ ਕਈ ਦਿਨਾਂ ਤੋਂ ਸ਼ੋਸਲ ਮੀਡੀਆ ਅਤੇ ਗਰੁੱਪਾਂ ਵਿਚ ਵਾਇਰਲ ਮੈਸਜ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਮਾਲੇਰਕੋਟਲਾ ਹਰਪ੍ਰੀਤ ਕੌਰ ਨੇ ਦੱਸਿਆ ਕਿ ਮਿਸਨ ਵਾਤਸੱਲਿਆ ਸਕੀਮ ਤਹਿਤ ਸਪਾਂਸਰਸ਼ਿਪ ਸਕੀਮ ਲਗਾਤਾਰ ਚੱਲਣ ਵਾਲੀ ਸਕੀਮ ਹੈ ਜਿਸ ਸਬੰਧੀ ਕੋਈ ਵੀ ਆਖਰੀ ਮਿਤੀ ਨਿਯਤ ਨਹੀਂ ਕੀਤੀ ਗਈ ਸਗੋਂ ਲਾਭਪਾਤਰੀ ਜਰੂਰਤ ਪੈਣ ਤੇ ਇਸ ਸਕੀਮ ਦਾ ਲਾਭ ਲੈਣ ਲਈ ਅਪਲਾਈ ਕੀਤਾ ਜਾ ਸਕਦਾ ਹੈ ।              ਉਨ੍ਹਾਂ ਕਿਹਾ ਕਿ ਵਾਇਰਲ ਮੈਸੇਜ ਵਿਚ ਮਾਤਾ ਪਿਤਾ ਦੋਵਾਂ ਵਿਚ ਇਕ ਦੀ ਮੌਤ ਹੋ ਗਈ ਹੈ ਅਤੇ ਬੱਚਿਆ ਦੀ ਉਮਰ 18 ਸਾਲ ਤੋਂ ਘੱਟ ਹੈ ਤਾਂ ਅਜਿਹੇ ਪਰਿਵਾਰਾਂ ਦੇ ਦੋ ਬੱਚਿਆ ਨੂੰ 4000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।  ਅਫਵਾਹ ਵਿਚ 27 ਤਾਰੀਖ ਤੱਕ ਦਫਤਰ ਡਿਪਟੀ ਕਮਿਸ਼ਨਰ ਵਿਖੇ ਫਾਰਮ ਭਰਕੇ ਜਮ੍ਹਾਂ ਕਰਵਾਉਣ ਸਬੰਧੀ ਲਿਖਿਆ ਹੋਇਆ ਹੈ ਜੋ ਕਿ ਸਰਾ ਸਰ ਗ਼ਲਤ ਅਫ਼ਵਾਹ ਹੈ। ਵਾਇਰਲ ਸੰਦੇਸ ਜਿਸ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਸੋਸਲ ਮੀਡੀਏ ਤੇ ਪਾਇਆ ਗਿਆ ਹੈ।                    ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਮਾਲੇਰਕੋਟਲਾ ਵੱਲੋਂ ਮਿਸਨ ਵਾਤਸੱਲਿਆ ਸਕੀਮ ਅਧੀਨ 18 ਸਾਲ ਦੇ ਬੱਚਿਆਂ ਨੂੰ 4000 ਰੁਪਏ ਪ੍ਰਤੀ ਮਹੀਨਾ ਸਪਾਂਸਰਸ਼ਿਪ ਸਕੀਮ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ ਜਿਸ ਦੀ ਵੱਖ-ਵੱਖ ਸ਼ਰਤਾਂ ਹਨ। Read more »

ਨਸ਼ਿਆਂ ਦੇ ਖਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ ਹੈ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 26 ਜੂਨ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਨਸ਼ਿਆਂ ਦੇ ਖਿਲਾਫ ਮਾਨ ਸਰਕਾਰ ਦੀ ਜੰਗ ਜਾਰੀ ਹੈ ਅਤੇ ਨਸ਼ੇ ਦੀ... Read more »

ਨਸ਼ਿਆਂ ਵਿਰੁੱਧ ਯੁੱਧ ਵਿੱਚ ਹਰ ਇਕ ਵਿਅਕਤੀ ਦੀ ਜ਼ਿੰਮੇਵਾਰੀ ਅਹਿਮ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 26 ਜੂਨ ਪੰਜਾਬ ਦੇ ਮਾਨਯੋਗ ਸਿਹਤ ਮੰਤਰੀ, ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ  ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਵੀਰਵਾਰ ਨੂੰ... Read more »