ਪੰਜਾਬ ਸਰਕਾਰ ਵੱਲੋਂ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਯਤਨ-ਡਿਪਟੀ ਡਾਇਰੈਕਟਰ ਬਾਗਬਾਨੀ

ਤਰਨ ਤਾਰਨ, 31 ਜੁਲਾਈ : ਪੰਜਾਬ ਸਰਕਾਰ ਵੱਲੋਂ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਜਿਲ੍ਹਾ ਤਰਨ ਤਾਰਨ ਵਿੱਚ ਬਾਗਬਾਨੀ ਕਿੱਤਾ ਖੇਤੀ ਵਿਭਿੰਨਤਾ ਦੇ ਖੇਤਰ ਵਿੱਚ ਮੋਹਰੀ... Read more »

ਸਾਰੇ ਨਾਗਰਿਕ ਬੱਚਿਆਂ ਦੇ ਆਧਾਰ ਕਾਰਡ ਜਲਦ ਕਰਵਾਉਣ ਅੱਪਡੇਟ –  ਜ਼ਿਲਾ ਆਈ.ਟੀ. ਮੈਨੇਜਰ

ਮਾਲੇਰਕੋਟਲਾ,  31 ਜੁਲਾਈ: ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਆਧਾਰ ਕਾਰਡ ਨਾਗਰਿਕਾਂ ਲਈ ਇੱਕ ਮਹੱਤਵਪੂਰਨ ਦਸਤਾਵੇਜ਼ ਹੈ, ਜਿਸਦਾ ਉਪਯੋਗ ਪਛਾਣ, ਪਤੇ ਅਤੇ ਉਮਰ ਦੇ ਸਬੂਤ ਵਜੋਂ ਕੀਤਾ ਜਾਂਦਾ ਹੈ। ਇਹ ਦਸਤਾਵੇਜ਼ ਕੇਂਦਰ... Read more »

“ਸਖੀ ਵਨ ਸਟਾਪ ਸੈਂਟਰ” ਸਕੀਮ ਤਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਲਗਾਇਆ ਸੈਮੀਨਾਰ

ਮੋਗਾ 31 ਜੁਲਾਈ  ਮਿਸ ਨਵਜੋਤ ਕੌਰ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀ ਬਿਸ਼ਨ ਸਰੂਪ ਮਾਨਯੋਗ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ... Read more »

ਵਿਧਾਇਕ ਰੰਧਾਵਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਕਲਾਨੌਰ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਕੀਤਾ ਲਾਮਬੱਧ

ਕਲਾਨੌਰ/ਡੇਰਾ ਬਾਬਾ ਨਾਨਕ, 31 ਜੁਲਾਈ (        ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਸੂਬੇ ਵਿੱਚ... Read more »

ਉੱਗੋਕੇ ਵਿਚ ਲਗਾਇਆ ਗਿਆ ਆਯੂਰਵੈਦਿਕ ਅਤੇ ਹੋਮਿਓਪੈਥੀ ਕੈਂਪ

ਭਦੌੜ, 31 ਜੁਲਾਈ   ਸਰਕਾਰ ਦੇ ਦਿਸ਼ਾ-ਨਿਰਦੇਸ਼ ਤਹਿਤ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਅਮਨ ਕੌਸ਼ਲ ਅਤੇ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਰਾਜੀਵ ਜਿੰਦੀਆ ਦੀ ਅਗਵਾਈ ਹੇਠ ਪਿੰਡ ਉੱਗੋਕੇ ਵਿਚ ਆਯੂਸ਼ ਮੈਡੀਕਲ ਕੈਂਪ ਲਗਾਇਆ... Read more »

ਪੋਕਸੋ ਕੋਰਟ ਵਿੱਚ ਪੈਰਵੀ ਅਫਸਰ ਦੀ ਨਿਯੁਕਤੀ

ਮੋਗਾ 31 ਜੁਲਾਈ   ਜਿਲਾ ਕਚਿਹਰੀ ਮੋਗਾ ਵਿਖੇ ਸ਼੍ਰੀ ਬਿਸ਼ਨ ਸਰੂਪ ਵਧੀਕ ਜਿਲਾ ਤੇ ਸੈਸ਼ਨ ਜੱਜ (ਇੰਚਾਰਜ ਜਿਲਾ ਤੇ ਸੈਸ਼ਨ ਜੱਜ) ਮੋਗਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੋਕਸੋ (ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਆਫੇਂਸਜ... Read more »

ਯੁੱਧ ਨਸ਼ਿਆਂ ਵਿਰੁੱਧ : ਜਲੰਧਰ ’ਚ ਇਕ ਹੋਰ ਅਣ-ਅਧਿਕਾਰਤ ਉਸਾਰੀ ਢਾਹੀ

ਜਲੰਧਰ, 31 ਜੁਲਾਈ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਜਲੰਧਰ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਵੀਰਵਾਰ ਨੂੰ ਪੱਕਾ ਬਾਗ... Read more »

ਡਾ ਰਾਜ ਕੁਮਾਰ ਚੱਬੇਵਾਲ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ

ਹੁਸ਼ਿਆਰਪੁਰ, 31 ਜੁਲਾਈ:  ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਸੜਕੀ ਆਵਾਜਾਈ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਹੁਸ਼ਿਆਰਪੁਰ ਤੋਂ ਟਾਂਡਾ ਰੋਡ ਦੇ ਨਿਰਮਾਣ ਕਾਰਜ ਨੂੰ ਜਲਦ ਸ਼ੁਰੂ ਕਰਵਾਉਣ... Read more »

ਪੰਜਾਬ ਸਰਕਾਰ ਸਿਵਲ ਹਸਪਤਾਲਾਂ ’ਚ ਚਾਰ-ਪਰਤੀ ਬੈਕਅੱਪ ਸਿਸਟਮ ਲਾਗੂ ਕਰੇਗੀ: ਡਾ. ਬਲਬੀਰ ਸਿੰਘ

ਜਲੰਧਰ, 31 ਜੁਲਾਈ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਨਿਰਵਿਘਨ ਆਕਸੀਜ਼ਨ ਤੇ ਬਿਜਲੀ ਸਪਲਾਈ, ਅੱਗ ਬੁਝਾਊ ਪ੍ਰਣਾਲੀਆਂ, ਪਾਣੀ... Read more »

ਵਿਧਾਇਕ ਗੋਲਡੀ ਕੰਬੋਜ, ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁੱਖੀ ਨੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਫਾਜ਼ਿਲਕਾ 31 ਜੁਲਾਈ:  ਸੂਬਾ ਸਰਕਾਰ ਵੱਲੋਂ ਵਿੱਢੀ ਗਈ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਨਿਵੇਕਲਾ ਨਸ਼ਾ... Read more »