ਚੰਡੀਗੜ੍ਹ, 23 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਖੱਪਤਕਾਰ ਸ਼ਿਕਾਇਤ ਨਿਵਾਰਣ ਫੋਰਮ, ਤਰਨਤਾਰਨ ਦੇ ਪ੍ਰਧਾਨ ਦੇ ਰੀਡਰ ਵਜੋਂ ਤਾਇਨਾਤ ਵਰਿੰਦਰ ਗੋਇਲ ਨੂੰ 50000 ਰੁਪਏ... Read more »
ਚੰਡੀਗੜ੍ਹ, 23 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਆਰਥਿਕ ਸਥਿਰਤਾ ਅਤੇ ਸਨਮਾਨਜਨਕ ਵਸੇਬੇ ਨੂੰ ਯਕੀਨੀ ਬਣਾਉਣ ਲਈ... Read more »
ਚੰਡੀਗੜ੍ਹ/ਬਟਾਲਾ, 23 ਜੁਲਾਈ : ਪੰਜਾਬ ਦੇ ਸਿਰਮੌਰ ਕਵੀ ਸ਼ਿਵ ਕੁਮਾਰ ਬਟਾਲਵੀ ਦੇ 89ਵੇਂ ਜਨਮ ਦਿਵਸ ਨੂੰ ਸਮਰਪਿਤ ‘ਰਾਜ ਪੱਧਰੀ ਸਮਾਗਮ’ ਸਥਾਨਕ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ,... Read more »
ਚੰਡੀਗੜ੍ਹ, 23 ਜੁਲਾਈ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 4503 ਲਾਭਪਾਤਰੀਆਂ... Read more »
ਚੰਡੀਗੜ੍ਹ, 23 ਜੁਲਾਈ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਟਿਕਾਊ ਖੇਤੀਬਾੜੀ ਅਭਿਆਸਾਂ ਰਾਹੀਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਪੰਜਾਬ ਸਰਕਾਰ ਦੇ... Read more »
ਚੰਡੀਗੜ੍ਹ, 23 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਦੱਸਿਆ ਕਿ ਪੰਜਾਬ ਵਿੱਚ ਉਦਯੋਗਿਕ ਨੀਤੀ ਅਤੇ ਆਸਾਨੀ ਨਾਲ ਕਾਰੋਬਾਰ ਕਰਨ ਲਈ ਹੋਰ ਸੁਧਾਰ ਲਿਆਉਣ ਲਈ ਸੁਝਾਅ ਪ੍ਰਾਪਤ ਕਰਨ ਹਿਤ... Read more »
ਮਾਲੇਰਕੋਟਲਾ 23 ਜੁਲਾਈ : ਪੰਜਾਬ ਸਰਕਾਰ ਨੇ ਸ਼ਹੀਦਾਂ ਦੀ ਸ਼ਹਾਦਤ ਨੂੰ ਸੱਚੀ ਸ਼ਰਧਾਂਜਲੀ ਦੇਣ ਵੱਲ ਇਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ ਜਮੀਲ ਉਰ ਰਹਿਮਾਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਲੇਰਕੋਟਲਾ ਵਿਧਾਨ ਸਭਾ ਅਧੀਨ ਆਉਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਠਾਲਾ ਜ਼ਿਲ੍ਹਾ ਮਾਲੇਰਕੋਟਲਾ ਦਾ ਨਾਮ ਬਦਲ ਕੇ ਹੁਣ ਸ਼ਹੀਦ ਬਾਬਾ ਸੁਧਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਦੇ ਨਾਂਅ ‘ਤੇ ਰੱਖ ਦਿੱਤਾ ਗਿਆ । ਉਨ੍ਹਾਂ ਦੱਸਿਆ ਕਿ ਜਲਦ ਹੀ ਵਿਦਿਆਰਥੀਆਂ ਨੂੰ ਸ਼ਹੀਦ ਬਾਬਾ ਸੁਧਾ ਸਿੰਘ ਦੀ ਕੁਰਬਾਨੀਆਂ ਤੇ ਯੋਗਦਾਨ ਤੋਂ ਜਾਣੂ ਕਰਵਾਉਣ ਲਈ ਉੱਘੀ ਸ਼ਖ਼ਸੀਅਤ ਦੀ ਤਸਵੀਰ ਅਤੇ ਸੰਖੇਪ ਜੀਵਨੀਆਂ ਪ੍ਰਦਰਸ਼ਿਤ ਕੀਤੀ ਜਾਵੇਗੀ ਤਾਂ ਜੋ ਨੌਜਵਾਨ ਪੀੜ੍ਹੀ ਆਪਣੀ ਵਿਰਾਸਤ ਅਤੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਵਾਕਫ਼ ਹੋ ਸਕਣ ਅਤੇ ਮਹਾਨ ਸਖਸੀਅਤਾਂ ਤੋਂ ਪ੍ਰੇਰਨਾ ਲੈ ਸਕਣ। ਉਨ੍ਹਾਂ ਕਿਹਾ ਕਿ ਵਿਰਾਸਤ/ਇਤਿਹਾਸ ਦਾ ਢੁਕਵਾਂ ਸਨਮਾਨ ਕਰਨ ਅਤੇ ਨੌਜਵਾਨਾਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੀ ਬਹਾਦਰੀ,ਕੁਰਬਾਨੀ ਤੋਂ ਪ੍ਰੇਰਿਤ ਕਰਨ ਅਤੇ ਸਖਸ਼ੀਅਤ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਜਨਤਕ ਸੰਸਥਾਵਾਂ ਦਾ ਨਾਮ ਉਨ੍ਹਾਂ ਦੇ ਨਾਮ ‘ਤੇ ਰੱਖਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਕੂਲ ਦਾ ਨਾਮ ਬਦਲਣ ਦਾ ਫ਼ੈਸਲਾ ਇਸੇ ਲੜੀ ਦਾ ਇਕ ਹਿੱਸਾ ਹੈ ਤਾਂ ਜੋ ਵਿਦਿਆਰਥੀਆਂ ਵਿਚ ਦੇਸ਼ ਭਗਤੀ ਦੀ ਭਾਵਨਾ ਮਜ਼ਬੂਤ ਹੋਵੇ ਅਤੇ ਉਹ ਸਾਡੇ ਬਹਾਦਰੀ,ਕੁਰਬਾਨੀਆਂ ਭਰੇ ਇਤਿਹਾਸ ਤੋਂ ਅਵਗਤ ਹੋ ਸਕਣ ਅਤੇ ਆਪਣੇ ਜੀਵਨ ਵਿੱਚ ਉਨ੍ਹਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈ ਕੇ ਅੱਗੇ ਵੱਧਣ । ਵਿਧਾਇਕ ਨੇ ਕਿਹਾ ਕਿ ਸਰਕਾਰ ਦਾ ਮੰਨਣਾ ਹੈ ਕਿ ਬੱਚਿਆਂ ਦੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਨੂੰ ਦੇਸ਼ ਪ੍ਰਤੀ ਸਮਰਪਣ ਅਤੇ ਫਰਜ਼ ਦੀ ਭਾਵਨਾ ਸਿਖਾਉਣਾ ਵੀ ਜ਼ਰੂਰੀ ਹੈ। ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਂਅ ‘ਤੇ ਰੱਖਣ ਨਾਲ ਬੱਚਿਆਂ ਵਿਚ ਬਹਾਦਰੀ, ਹਿੰਮਤ ਅਤੇ ਦੇਸ਼ ਭਗਤੀ ਦੀਆਂ ਕਦਰਾਂ-ਕੀਮਤਾਂ ਵਿਕਸਿਤ ਹੁੰਦੀਆਂ ਹਨ। ਪਿੰਡ ਦੇ ਸਕੂਲ... Read more »
ਮੁਕੇਰੀਆਂ/ਹੁਸ਼ਿਆਰਪੁਰ, 23 ਜੁਲਾਈ : ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿਚ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਵਿਚ ਅੱਜ ਮਾਲ ਪੁਨਰਵਾਸ... Read more »
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ: ਸੂਬੇ ਦੇ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਅਧੀਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਤਾਰ... Read more »
ਮੋਗਾ, 23 ਜੁਲਾਈ, ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ “ਸਾਥੀ ਕੰਪੇਨ”- “ਡਾਕੂਮੈਂਟ ਸਰਵੇ ਆਫ ਆਧਾਰ ਐਂਡ ਐਕਸੈੱਸ ਟੂ ਟਰੈਕਿੰਗ ਐਂਡ ਹੌਲੀਸਟਿਕ ਇਨਕਲੂਸਨ” ਮੁਹਿੰਮ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ... Read more »
