ਨਸ਼ਾ ਮੁਕਤੀ ਯਾਤਰਾ ਨੂੰ ਪਿੰਡ ਨਰਪੁਰ, ਪਰਸੋ ਕਾ ਪਿੰਡ ਅਤੇ ਦਾਖਲਾ ਵਿੱਚ ਵੱਡਾ ਹੁੰਗਾਰਾ ਮਿਲਿਆ

ਗੁਰਦਾਸਪੁਰ, 23 ਜੁਲਾਈ (       ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ... Read more »

ਖੁਰਾਕ ਸੁਰੱਖਿਆ ਵਿੰਗ ਵੱਲੋਂ ਕਰਿਆਨਾ ਸਟੋਰਾਂ ਅਤੇ ਗੋਲਗੱਪਿਆਂ ਵਾਲੀਆਂ ਰੇਹੜੀਆਂ ਦੀ ਕੀਤੀ ਜਾਂਚ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, ਜੁਲਾਈ 22 ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਤੇ ਕਮਿਸ਼ਨਰ,ਖੁਰਾਕ ਸੁਰੱਖਿਆ, ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ.... Read more »

ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ

ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਲੈਂਡ ਪੂਲਿੰਗ ਨੀਤੀ-2025 ਵਿੱਚ ਕਈ ਕਿਸਾਨ-ਪੱਖੀ ਸੋਧਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ... Read more »

‘ਯੁੱਧ ਨਸ਼ਿਆਂ ਵਿਰੁੱਧ’ ਦਾ 143ਵਾਂ ਦਿਨ: 544 ਗ੍ਰਾਮ ਹੈਰੋਇਨ ਸਮੇਤ 103 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 22 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ ਦੇ 143 ਦਿਨ ਪੰਜਾਬ ਪੁਲਿਸ ਨੇ ਮੰਗਲਵਾਰ... Read more »

ਮੁਹਿੰਮ ਦੇ ਸਿਰਫ 6 ਦਿਨਾਂ ‘ਚ 137 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ – ਮਾਨ ਸਰਕਾਰ ਦੀ ਮੁਹਿੰਮ ਦੇ ਨਤੀਜੇ ਸਾਹਮਣੇ: ਡਾ. ਬਲਜੀਤ ਕੌਰ

ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਭੀਖ ਮੰਗਣ ਨੂੰ ਜੜ੍ਹੋਂ ਖਤਮ ਕਰਨ ਲਈ ਚਲਾਈ ਜਾ ਰਹੀ ਜੀਵਨਜੋਤ ਪ੍ਰੋਜੈਕਟ 2.0 ਦੇ ਹੁਣ... Read more »

ਮੋਹਿੰਦਰ ਭਗਤ ਵੱਲੋਂ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਭਰ ਵਿੱਚ ਬਾਗਬਾਨੀ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਠੋਸ ਯਤਨ ਕਰ ਰਹੀ ਹੈ। ਇਸੇ... Read more »

“ਅਧਿਆਪਕਾਂ ਨਾਲ ਸੰਵਾਦ” ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਨਿਵੇਕਲੀ ਪਹਿਲ

ਸ੍ਰੀ ਅਨੰਦਪੁਰ ਸਾਹਿਬ 22 ਜੁਲਾਈ () ਸ.ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਅਤੇ ਗੁਣਾਤਮਕ ਸਿੱਖਿਆਂ ਨੂੰ ਯਕੀਨੀ ਬਣਾਉਣ ਲਈ “ਅਧਿਆਪਕਾਂ ਨਾਲ ਸੰਵਾਦ” ਪ੍ਰੋਗਰਾਮ ਤਹਿਤ ਜਿਲ੍ਹਾ ਰੂਪਨਗਰ ਵਿਚ... Read more »

ਸਪੈਸ਼ਲ ਡੀ.ਜੀ.ਪੀ. ਰਾਮ ਸਿੰਘ ਵਲੋਂ ਸੀ.ਪੀ. ਦਫਤਰ ਜਲੰਧਰ ਵਿਖੇ ਸਾਈਬਰ ਕਿਓਸਕ ਦਾ ਉਦਘਾਟਨ

ਜਲੰਧਰ, 22 ਜੁਲਾਈ :   ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਡਿਜੀਟਲ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਹੋਰ ਅਹਿਮ ਕਦਮ ਚੁੱਕਦੇ ਹੋਏ ਦਫ਼ਤਰ ਪੁਲਿਸ ਕਮਿਸ਼ਨਰ ਜਲੰਧਰ ਵਿਖੇ ਸਾਈਬਰ ਕਿਓਸਕ ਮਸ਼ੀਨ ਇੰਸਟਾਲ ਕੀਤੀ ਗਈ।... Read more »

ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਜਲਦੀ ਹੀ ਦੁਬਾਰਾ ਖੋਲ੍ਹਿਆ ਜਾਵੇਗਾ — 2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ: ਡਾ. ਬਲਜੀਤ ਕੌਰ

ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਤਰੱਕੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਖਾਸ ਕਰਕੇ, ਸਰਕਾਰ ਅਨੁਸੂਚਿਤ... Read more »

ਨਾਬਾਰਡ ਨੇ ਪੰਜਾਬ ਦੀ ਖੇਤੀ ਅਰਥਵਿਵਸਥਾ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 22 ਜੁਲਾਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੀ ਖੇਤੀ ਅਰਥਵਿਵਸਥਾ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਨੈਸ਼ਨਲ ਬੈਂਕ ਫਾਰ ਐਗਰੀਕਲਚਰ... Read more »