ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 8 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪੰਜ ਵੈਟਰਨਰੀ ਇੰਸਪੈਕਟਰਾਂ, ਦੋ ਸਟੈਨੋਗ੍ਰਾਫਰ-ਕਮ-ਟਾਈਪਿਸਟ ਅਤੇ ਇੱਕ ਗਿਣਤੀਕਾਰ ਨੂੰ... Read more »

ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ-ਮੁੱਖ ਮੰਤਰੀ ਵੱਲੋਂ ਸੰਕਲਪ

*ਅੰਮ੍ਰਿਤਸਰ, 22 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਦਾ ਨਾ-ਮੁਆਫੀਯੋਗ ਅਪਰਾਧ ਕਰਨ ਵਾਲੇ ਗੁਨਾਹਗਾਰਾਂ ਲਈ ਮਿਸਾਲੀ ਸਜ਼ਾ ਨੂੰ ਯਕੀਨੀ ਬਣਾਉਣ ਦਾ... Read more »

ਡਿਪਟੀ ਮੇਅਰ ਜਗਦੀਪ ਜੱਗਾ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ, ਮੌਕੇ ‘ਤੇ ਕਰਵਾਇਆ ਹੱਲ

ਪਟਿਆਲਾ, 22 ਜੁਲਾਈ:                ਡਿਪਟੀ ਮੇਅਰ ਜਗਦੀਪ ਜੱਗਾ ਨੇ ਨਗਰ ਨਿਗਮ ਦਫ਼ਤਰ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਤੇ ਮੌਕੇ ’ਤੇ ਹੀ ਹੱਲ ਕਰਵਾਇਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਉਹ ਰੋਜ਼ਾਨਾ ਸਵੇਰੇ ਦਫ਼ਤਰ ’ਚ ਲੋਕਾਂ ਦੀਆਂ... Read more »

ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਪਿੰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ

ਫ਼ਿਰੋਜ਼ਪੁਰ 22 ਜੁਲਾਈ 2025:   ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਹਲਕੇ ਦੇ ਪਿੰਡ ਬੱਗੇ ਕੇ ਪਿੱਪਲ ਅਤੇ ਬਸਤੀ ਗੋਬਿੰਦ ਨਗਰ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਆਯੋਜਿਤ ਜਨ ਸਭਾਵਾਂ ਵਿੱਚ ਸ਼ਿਰਕਤ ਕਰ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਦੀ ਇਸ ਜੰਗ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾ. ਅਮਨਦੀਪ ਕੌਰ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਅਤੇ ਡੀ.ਐਸ.ਪੀ. ਸੁਖਵਿੰਦਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਪੂਰੀ ਸਖ਼ਤਾਈ ਵਾਲਾ ਰਵੱਈਆ... Read more »

ਭਾਰਤ ਦੀ ਧਰਮ ਨਿਰਪੱਖਤਾਂ ਤੇ ਅਮੀਰ ਸੰਸਕ੍ਰਿਤੀ ਦੀ ਮਿਸਾਲ ਸੰਸਾਰ ਵਿੱਚ ਹੋਰ ਕਿੱਧਰੇ ਨਹੀ ਮਿਲਦੀ- ਹਰਜੋਤ ਬੈਂਸ

ਨੰਗਲ 22 ਜੁਲਾਈ () ਭਾਰਤ ਦੇਸ਼ ਦੀ ਅਮੀਰ ਸੰਸਕ੍ਰਿਤੀ ਅਤੇ ਧਰਮ ਨਿਰਪੱਖਤਾ ਦੀ ਮਿਸਾਲ ਸੰਸਾਰ ਭਰ ਵਿਚ ਹੋਰ ਕਿੱਧਰੇ ਨਹੀ ਮਿਲਦੀ, ਸਾਡੇ ਆਦਿ ਗ੍ਰੰਥਾਂ ਵਿਚ ਦਰਜ ਸ਼ਬਦਾਵਲੀ ਨੇ ਸਮੁੱਚੀ ਮਾਨਵਤਾਂ ਦੇ ਕਲਿਆਣ ਦਾ ਮਾਰਗ... Read more »

ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਦਾ ਦਿੱਤਾ ਸੱਦਾ

ਪੱਟੀ, ਤਰਨ ਤਾਰਨ, 22 ਜੁਲਾਈ : ਕੈਬਿਨਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅਵਾਮ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਵਿੱਚ ਆਪਣਾ... Read more »

ਵਰਲਡ ਪੁਲਿਸ ਐਂਡ ਫਾਇਰ ਜੇਮਜ਼ ‘ਚ ਦੇਸ਼ ਦਾ ਨਾਂਅ ਰੋਸ਼ਨ ਕਰਨ ਵਾਲੀ ਰਜਨੀ ਦਾ ਡਿਪਟੀ ਸਪੀਕਰ ਰੌੜੀ ਵੱਲ਼ੋਂ ਵਿਸ਼ੇਸ਼ ਸਨਮਾਨ

ਗੜ੍ਹਸ਼ੰਕਰ/ਹੁਸ਼ਿਆਰਪੁਰ, 22 ਜੁਲਾਈ :          ਵਰਲਡ ਪੁਲਿਸ ਐਂਡ ਫਾਇਰ ਜੇਮਜ਼ ‘ਚ ਸੋਨੇ, ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤ ਕੇ ਦੇਸ਼ ਅਤੇ ਪੰਜਾਬ ਦਾ ਨਾਂਅ ਰੋਸ਼ਨ ਕਰਨ ਵਾਲੀ ਰਜਨੀ ਨੂੰ... Read more »

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦਾ ਐਲਾਨ

ਚੰਡੀਗੜ੍ਹ, 21 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ... Read more »

ਬਾਲ ਭਿੱਖਿਆ ਵਿਰੁੱਧ ਮੁਹਿੰਮ: 31 ਛਾਪਿਆਂ ਦੌਰਾਨ 47 ਬੱਚੇ ਰੈਸਕਿਉ – ਡਾ. ਬਲਜੀਤ ਕੌਰ

ਚੰਡੀਗੜ੍ਹ, 21 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਵਿੱਚ ਬਾਲ ਭਿੱਖਿਆ ਨੂੰ ਜੜ ਤੋਂ ਖ਼ਤਮ ਕਰਨ ਲਈ ਠੋਸ ਅਤੇ ਜਮੀਨੀ ਪੱਧਰ ਦੀ ਕਾਰਵਾਈ ਕੀਤੀ ਜਾ ਰਹੀ... Read more »

ਵਿਰਾਸਤ ਦਾ ਸਨਮਾਨ: ਪੰਜਾਬ ਦੇ 115 ਸਰਕਾਰੀ ਸਕੂਲਾਂ ਦਾ ਨਾਮ ਉੱਘੀਆਂ ਸ਼ਖ਼ਸੀਅਤਾਂ ਦੇ ਨਾਮ ‘ਤੇ ਰੱਖਿਆ

ਚੰਡੀਗੜ੍ਹ, 21 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਦੀ ਸ਼ਾਨਾਮੱਤੀ ਵਿਰਾਸਤ ਦੇ ਸਨਮਾਨ ਵਜੋਂ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ... Read more »