ਜਸਵੀਰ ਸਿੰਘ ਗੜ੍ਹੀ ਆਪਣੇ ਨਿਊਜ਼ੀਲੈਂਡ ਦੌਰੇ ਤੋਂ ਵਾਪਸ ਪਰਤੇ

ਚੰਡੀਗੜ੍ਹ , 29 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜੀ ਆਪਣਾ 27 ਦਿਨਾਂ ਨਿਊਜ਼ੀਲੈਂਡ ਦਾ ਦੌਰੇ  ਉਪਰੰਤ ਅੱਜ ਵਤਨ ਪਰਤ ਆਏ ਹਨ । ਸਰਦਾਰ ਗੜ੍ਹੀ 30 ਜੁਲਾਈ... Read more »

ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 29 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ... Read more »

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਸਲਿਆਂ ਦੇ ਹੱਲ ਲਈ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਚੰਡੀਗੜ੍ਹ, 29 ਜੁਲਾਈ ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਪੰਜਾਬ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਤਿੰਨ ਮੁਲਾਜ਼ਮ ਜਥੇਬੰਦੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਬਾਰੇ... Read more »

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਵਿੱਚ ਸਿਲਾਈ ਸਿਖਲਾਈ ਸੈਂਟਰ ਦਾ ਕੀਤਾ ਉਦਘਾਟਨ

ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਜੁਲਾਈ: ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਆਪਣੇ ਵਿਧਾਨ ਸਭਾ ਹਲਕੇ ਦੇ ਮਲੋਟ ਸ਼ਹਿਰ ਦੇ ਵਾਰਡ ਨੰਬਰ 11 ਅਤੇ 12 ਵਿੱਚ ਲੜਕੀਆਂ ਅਤੇ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਖੋਲ੍ਹੇ ਗਏ ਸਿਲਾਈ ਸਿਖਲਾਈ ਸੈਂਟਰ... Read more »

ਫਰੀਦਕੋਟ ‘ਚ 20 ਸਾਲ ਬਾਅਦ ਮੁੜ ਸ਼ੁਰੂ ਹੋਇਆ ਖਾਦ ਦਾ ਰੇਲ ਰੈਕ , ਵਿਧਾਇਕ ਸੇਖੋਂ ਨੇ ਕੀਤੀ ਸ਼ੁਰੂਆਤ

ਫਰੀਦਕੋਟ, 29 ਜੁਲਾਈ () ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਲਗਭਗ 20 ਸਾਲ ਬਾਅਦ ਫਰੀਦਕੋਟ ਰੇਲਵੇ ਸਟੇਸ਼ਨ ‘ਤੇ ਖਾਦ ਦਾ ਰੈਕ ਮੁੜ ਸ਼ੁਰੂ ਕੀਤਾ ਗਿਆ ਹੈ। ਇਸ ਰੈਕ ਦੀ ਸ਼ੁਰੂਆਤ ਵਿਧਾਇਕ... Read more »

ਕਿੱਕ ਬਾਕਸਿੰਗ ਦੀ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਚਮਕੇ ਬਰਨਾਲਾ ਦੇ ਖਿਡਾਰੀ, 3 ਸੋਨ ਤਗ਼ਮੇ, 2 ਚਾਂਦੀ ਦੇ ਤਗ਼ਮੇ ਜਿੱਤੇ

ਬਰਨਾਲਾ, 29 ਜੁਲਾਈ          ਛੱਤੀਸਗੜ੍ਹ ਦੇ ਰਾਇਪੁਰ ਵਿੱਚ ਪਿਛਲੇ ਦਿਨੀਂ ਹੋਈ ਹੋਈ ਸੀਨੀਅਰ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਜ਼ਿਲ੍ਹਾ ਬਰਨਾਲਾ ਦੇ ਖਿਡਾਰੀਆਂ ਨੇ ਬਾਜ਼ੀ ਮਾਰੀ ਹੈ। ਜ਼ਿਲ੍ਹਾ ਬਰਨਾਲਾ ਦੀ... Read more »

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਵਾਂਗੇ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 29 ਜੁਲਾਈ (     ) ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ... Read more »

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 09 ਦੇ ਵਾਸੀਆਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ 

ਬਟਾਲਾ, 29 ਜੁਲਾਈ (   ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਲੋਕਾਂ ਨੂੰ ਨਸ਼ਿਆਂ ਦੇ... Read more »

‘ਯੁੱਧ ਨਸ਼ਿਆਂ ਵਿਰੁੱਧ’: 149ਵੇਂ ਦਿਨ, ਪੰਜਾਬ ਪੁਲਿਸ ਨੇ 381 ਥਾਵਾਂ ‘ਤੇ ਕੀਤੀ ਛਾਪੇਮਾਰੀ; 80 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 28 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 149ਵੇਂ ਵੀ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ... Read more »

ਪੰਜਾਬ ਸਰਕਾਰ ਦਾ ਪ੍ਰੋਜੈਕਟ ਜੀਵਨਜੋਤ-2 ਭੀਖ ਮੰਗ ਰਹੇ ਬੱਚਿਆਂ ਲਈ ਬਣਿਆ ਉਮੀਦ ਦਾ ਚਿਰਾਗ: ਡਾ ਬਲਜੀਤ ਕੌਰ

ਚੰਡੀਗੜ੍ਹ, 28 ਜੁਲਾਈ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਪ੍ਰੋਜੈਕਟ ਜੀਵਨਜੋਤ-2 ਭੀਖ ਮੰਗ ਰਹੇ ਬੱਚਿਆਂ ਲਈ ਉਮੀਦ ਦੀ ਰੋਸ਼ਨੀ... Read more »