1 ਅਗਸਤ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜਾਈ ਹੋਵੇਗੀ ਸ਼ੁਰੂ – ਹਰਜੋਤ ਸਿੰਘ ਬੈਂਸ

ਨੰਗਲ 27 ਜੁਲਾਈ () ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 1 ਅਗਸਤ ਤੋਂ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜਾਈ ਸ਼ੁਰੂ ਹੋਵੇਗੀ, ਪੰਜਾਬ ਸਰਕਾਰ ਦੇ ਵਿਸ਼ੇਸ਼ ਨਸ਼ਾ ਮੁਕਤ ਸਮਾਜ ਸਿਰਜਣ ਦੇ ਪ੍ਰੋਗਰਾਮ ਯੁੱਧ ਨਸ਼ਿਆਂ ਵਿਰੁੱਧ... Read more »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ‘ਕਾਵਿ ਸ਼ਰਧਾਂਜਲੀ’

ਪਟਿਆਲਾ 27 ਜੁਲਾਈ:  ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੇ 350ਵੇਂ ਵਰ੍ਹੇ ਨੂੰ ਪ੍ਰਥਾਏ ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ‘ਤੇਗ ਬਹਾਦਰ ਸਿਮਰਿਐ’ ਦੇ ਸਿਰਲੇਖ ਅਧੀਨ ਸਮਾਗਮਾਂ ਦੀ ਲੜੀ ’ਚ ਜੰਮੂ... Read more »

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਵਿੱਚ ਕਰੀਬ 09 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੇ ਕੰਮ ਦੀ ਕਰਵਾਈ ਸ਼ੁਰੂਆਤ

ਲਹਿਰਾ/ ਮੂਣਕ, 27 ਜੁਲਾਈ ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ... Read more »

ਪੰਜਾਬ ਨੂੰ ਹਰਾ ਭਰਾ ਅਤੇ ਰੰਗਲਾ ਬਣਾਉਣ ਲਈ ਲੋਕ ਸਹਿਯੋਗ ਕਰਨ – ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ, 27 ਜੁਲਾਈ (000) – ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਸ੍ਰ ਦਲਵੀਰ ਸਿੰਘ ਢਿੱਲੋਂ ਨੇ ਸੂਬਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਮੌਨਸੂਨ ਸੀਜ਼ਨ ਦੌਰਾਨ ਵੱਧ ਤੋਂ... Read more »

ਗੁਰਦਾਸਪੁਰ ਤੇ ਬਟਾਲਾ ਦੇ ਸਰਕਾਰੀ ਹਸਪਤਾਲਾਂ ਵਿੱਚ ਹਾਰਟ ਅਟੈਕ ਦੌਰਾਨ ਮੁਫ਼ਤ ਜੀਵਨ ਰੱਖਿਅਕ ਇੰਜੈਕਸ਼ਨ ਲਗਾਉਣ ਦੀ ਸਹੂਲਤ ਸ਼ੁਰੂ – ਰਮਨ ਬਹਿਲ

ਗੁਰਦਾਸਪੁਰ, 27 ਜੁਲਾਈ (         ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸੇਵਾਵਾਂ ਦਾ... Read more »

ਸੇਵਾ ਸਦਨ ਨੰਗਲ ਵਿੱਚ ਹਫਤਾਵਾਰੀ ਜਨਤਾ ਦਰਬਾਰ ਵਿੱਚ ਸੈਂਕੜੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਕਰ ਰਹੇ ਹਾਂ ਉਪਰਾਲਾ – ਹਰਜੋਤ ਬੈਂਸ

ਨੰਗਲ 27 ਜੁਲਾਈ ()ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਅਤੇ ਸ਼੍ਰੀ... Read more »

ਇਕ ਰੁੱਖ ਮਾਂ ਦੇ ਨਾਮ ਪ੍ਰੋਗਰਾਮ ਤਹਿਤ ਮੇਰਾ ਯੁਵਾ ਭਾਰਤ ਨੇ ਆਯੋਜਿਤ ਕੀਤਾ ਸੈਮੀਨਾਰ

ਮੋਗਾ 27 ਜੁਲਾਈ:  ਭਾਰਤ ਸਰਕਾਰ ਦੇ ਵਿਭਾਗ ਮੇਰਾ ਯੁਵਾ ਭਾਰਤ ਮੋਗਾ ਵਲੋਂ ਜ਼ਿਲ੍ਹਾ ਯੂਥ ਅਫਸਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਆਈ.ਟੀ.ਆਈ ਲੜਕੀਆਂ ਵਿਖੇ ਇਕ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿਚ... Read more »

ਸੈਂਟ ਸਹਾਰਾ ਨਰਸਿੰਗ ਕਾਲਜ ਵਿਖੇ ਮਨਾਇਆ ਗਿਆ 26ਵਾਂ ਕਾਰਗਿੱਲ ਵਿਜੈ ਦਿਵਸ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵੱਲੋਂ ਸੈਂਟ ਸਹਾਰਾ ਨਰਸਿੰਗ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਡਾ. ਨਰੇਸ਼ ਪਰੂਥੀ ਦੀ ਯੋਗ ਰਹਿਨੁਮਾਈ ਹੇਠ ਅਤੇ ਜ਼ਿਲ੍ਹਾ ਯੂਥ ਅਫ਼ਸਰ ਗੁਰਪ੍ਰੀਤ ਸਿੰਘ... Read more »

ਹੁਣ ਸੇਵਾ ਕੇਂਦਰਾਂ ਅਤੇ ਡੋਰ ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਆਰ.ਸੀ., ਡਰਾਈਵਿੰਗ ਲਾਇਸੈਂਸ ਤੇ ਮਾਲ ਵਿਭਾਗ ਦੀਆਂ ਸੇਵਾਵਾਂ

ਚੰਡੀਗੜ੍ਹ, 26 ਜੁਲਾਈ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕ-ਕੇਂਦਰਿਤ ਸ਼ਾਸਨ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਰਜਿਸਟ੍ਰੇਸ਼ਨ ਸਰਟੀਫਿਕੇਟ... Read more »

‘ਯੁੱਧ ਨਸ਼ਿਆਂ ਵਿਰੁੱਧ’: 147ਵੇਂ ਦਿਨ, ਪੰਜਾਬ ਪੁਲਿਸ ਨੇ 362 ਥਾਵਾਂ ‘ਤੇ ਕੀਤੀ ਛਾਪੇਮਾਰੀ; 113 ਨਸ਼ਾ ਤਸਕਰ ਕੀਤੇ ਕਾਬੂ

ਚੰਡੀਗੜ੍ਹ, 26 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 147ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 362... Read more »