ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਗਾ ਫੂਡ ਪਾਰਕ ਦਾ ਨਿਰੀਖਣ; ਅਧਿਕਾਰੀਆਂ ਨੂੰ ਖੇਤੀਬਾੜੀ ਵਿਕਾਸ ‘ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼

ਚੰਡੀਗੜ੍ਹ/ਲੁਧਿਆਣਾ, 26 ਜੁਲਾਈ: ਸੂਬੇ ਦੇ ਕਿਸਾਨਾਂ ਅਤੇ ਖੇਤੀ-ਉਦਮੀਆਂ ਨੂੰ ਹੋਰ ਸਮਰਥਨ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੁਧਿਆਣਾ ਦੇ ਲਾਡੋਵਾਲ ਵਿਖੇ ਮੈਗਾ... Read more »

ਪੰਜਾਬ ਨੇ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ ਬਾਰੇ ਬਹੁ-ਰਾਜੀ ਵਰਕਸ਼ਾਪ ਕਰਵਾਈ

ਚੰਡੀਗੜ੍ਹ, 26 ਜੁਲਾਈ: ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.), ਪੰਜਾਬ ਨੇ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ (ਡੀ.ਪੀ.ਡੀ.ਪੀ.) ਐਕਟ ਬਾਰੇ ਵਿਆਪਕ ਵਰਕਸ਼ਾਪ ਕਰਵਾਈ, ਜਿਸ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਸੀਨੀਅਰ ਸਰਕਾਰੀ ਅਧਿਕਾਰੀਆਂ ਨਾਲ ਇਸ ਨਵੇਂ... Read more »

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਮਿਆਰ ਉੱਚੇ ਚੁੱਕਣ ਲਈ ਅਧਿਆਪਕਾਂ ਨਾਲ ਸੰਵਾਦ

ਚੰਡੀਗੜ੍ਹ/ਸੰਗਰੂਰ, 26 ਜੁਲਾਈ:ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਅਤੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਵਿਲੱਖਣ ਕੋਸ਼ਿਸ਼ ਤਹਿਤ ਪੰਜਾਬ ਸਕੂਲ ਸਿੱਖਿਆ ਮੰਤਰੀ... Read more »

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 26 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਅਧਾਰਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ... Read more »

ਮਾਨ ਸਰਕਾਰ ਵੱਲੋਂ ਵੱਡੀ ਰਾਹਤ: 2634 ਲਾਭਪਾਤਰੀਆਂ ਲਈ 13.43 ਕਰੋੜ ਰੁਪਏ ਜਾਰੀ:ਡਾ.ਬਲਜੀਤ ਕੌਰ

ਚੰਡੀਗੜ੍ਹ, 26 ਜੁਲਾਈ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2025-26 ਦੌਰਾਨ ਅਸ਼ੀਰਵਾਦ ਸਕੀਮ ਹੇਠ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ... Read more »

ਮੁੱਖ ਮੰਤਰੀ ਵੱਲੋਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ, 26 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਾਰਗਿਲ ਵਿਜੇ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਸ਼ਹੀਦ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਕਾਰਗਿਲ ਜੰਗ ਦੌਰਾਨ ਫੌਜ ਦੇ... Read more »

ਡਿਪਟੀ ਕਮਿਸ਼ਨਰ ਦੇ  ਨਿਰਦੇਸ਼ਾ ਤਹਿਤ ਫਤਹਿਗੜ੍ਹ ਪੰਜਤੂਰ ਦੇ ਟੁੱਟੇ ਨਾਲੇ ਕਰਕੇ ਲੋਕਾਂ ਨੂੰ ਪੇਸ਼ ਆ ਰਹੀ ਮੁਸ਼ਕਲ ਦਾ ਹੋਇਆ ਹੱਲ

ਮੋਗਾ 26 ਜੁਲਾਈ:ਫਤਹਿਗੜ੍ਹ ਪੰਜਤੂਰ ਕਸਬੇ ਦੇ ਚੋਟੀਆਂ ਰੋਡ ਫਿਰਨੀ ਤੇ ਸ਼ਹਿਰ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਬਣਿਆ ਨਾਲਾ ਟੁੱਟਣ ਨਾਲ ਲੋਕਾਂ ਨੂੰ ਆ ਰਹੀ ਮੁਸ਼ਕਿਲ ਦਾ ਤੁਰੰਤ ਪ੍ਭਾਵ ਨਾਲ ਹਲ ਕਰ... Read more »

ਵਿਧਾਨ ਸਭਾ ਹਲਕਾ ਸ਼ਾਮ ਚੌਰਾਸੀ ਦੇ ਵਿਕਾਸ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 26 ਜੁਲਾਈ:             ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਹਲਕਾ ਸ਼ਾਮ ਚੌਰਾਸੀ ਅਧੀਨ ਪੈਂਦੇ ਪਿੰਡ ਸੂਸਾਂ ਦਾ ਦੌਰਾ ਕੀਤਾ ਅਤੇ ਸਥਾਨਕ ਲੋਕਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ... Read more »

ਆਯੂਰਵੈਦਿਕ ਵਿਭਾਗ ਵੱਲੋਂ ਜਿਲ੍ਹਾ ਤਰਨ ਤਾਰਨ ਵਿਖੇ 28 ਜੁਲਾਈ ਤੋਂ 21 ਅਗਸਤ ਤੱਕ ਕੀਤਾ ਜਾਵੇਗਾ ਆਯੂਸ਼ (ਮੈਡੀਕਲ) ਕੈਂਪਾਂ ਦਾ  ਆਯੋਜਨ- ਡਿਪਟੀ ਕਮਿਸ਼ਨਰ

ਤਰਨ ਤਾਰਨ, 26 ਜੁਲਾਈ: ਆਯੂਰਵੈਦਿਕ ਵਿਭਾਗ ਵੱਲੋਂ ਜਿਲ੍ਹਾ ਤਰਨ ਤਾਰਨ ਵਿਖੇ ਵੱਖ-ਵੱਖ ਸਥਾਨਾਂ ‘ਤੇ ਮਿਤੀ 28 ਜੁਲਾਈ 2025 ਤੋਂ 21 ਅਗਸਤ 2025 ਤੱਕ 15 ਆਯੂਸ਼ ਕੈਂਪਾਂ (ਮੈਡੀਕਲ) ਦਾ ਆਯੋਜਨ ਕੀਤਾ ਜਾ ਰਿਹਾ... Read more »

ਬੈਗ ਮੁਕਤ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਕਰਵਾਇਆ ਗਿਆ ਯੋਗਾ

ਫਾਜ਼ਿਲਕਾ 26 ਜੁਲਾਈਬੈਗ ਫਰੀ ਪ੍ਰੋਗਰਾਮ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਸਕੂਲਾਂ ਅੰਦਰ ਸਫਲਤਾਪੂਰਵਕ ਲਾਗੂ ਕੀਤਾ ਜਾ ਰਿਹਾ ਹੈ ਜਿਸ ਵਿਚ ਵਿਦਿਆਰਥੀਆਂ ਵੱਲੋਂ ਸਕੂਲਾਂ ਅੰਦਰ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਵਿਚ ਕਾਫੀ ਉਤਸੁਕਤਾ ਨਾਲ... Read more »