ਸਿੰਧ ਦਾ ਪਾਣੀ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ: ਮੁੱਖ ਮੰਤਰੀ

ਨਵੀਂ ਦਿੱਲੀ, 5 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਦੇ ਮੁੱਦੇ ਨੂੰ ਖ਼ਤਮ ਕਰ ਕੇ ਪੰਜਾਬ... Read more »

ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ-ਨੰਗਲ ਨੈਸ਼ਨਲ ਹਾਈਵੇ -503 (ਐਕਸਟੈਂਸ਼ਨ) ਦੀ ਮੁਰੰਮਤ ਦਾ ਕੰਮ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ 05 ਅਗਸਤ  ()ਨੈਸ਼ਨਲ ਹਾਈਵੇ ਮੰਡਲ ਰੂਪਨਗਰ ਵੱਲੋਂ ਕੀਰਤਪੁਰ ਸਾਹਿਬ-ਸ਼੍ਰੀ ਅਨੰਦਪੁਰ ਸਾਹਿਬ-ਨੰਗਲ ਤੱਕ ਮੁੱਖ ਸੜਕ ਦੀ ਮੁਰੰਮਤ ਕਰਕੇ ਇਸ ਉੱਤੇ ਸੁਚਾਰੂ ਟ੍ਰੈਫਿਕ ਵਿਵਸਥਾ ਯਕੀਨੀ ਬਣਾਉਣ ਦੇ ਹਰਜੋਤ ਸਿੰਘ ਬੈਂਸ ਕੈਬਨਿਟ... Read more »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 07 ਅਗਸਤ ਨੂੰ

ਸ੍ਰੀ ਮੁਕਤਸਰ ਸਾਹਿਬ, 05 ਅਗਸਤ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 07 ਅਗਸਤ 2025 ਦਿਨ ਵੀਰਵਾਰ  ਨੂੰ ਪਲੇਸਮੈਂਟ ਕੈਂਪ ਲਗਾਇਆ ਜਾ... Read more »

ਜ਼ਿਲ੍ਹੇ ‘ਚ ਸ਼ੁਰੂ ਹੋਇਆ ਫ਼ਸਲਾਂ ਦਾ ਡਿਜੀਟਲ ਸਰਵੇਖਣ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 5 ਅਗਸਤ: ਪੰਜਾਬ ਸਰਕਾਰ ਦੇ ਮਾਲ ਅਤੇ ਮੁੜ ਵਸੇਬਾ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ 1 ਅਗਸਤ ਤੋਂ ਫ਼ਸਲਾਂ ਦੇ ਡਿਜੀਟਲ ਸਰਵੇਖਣ ਦੀ ਸ਼ੁਰੂਆਤ ਕਰ ਚੁੱਕਾ ਹੈ ਜੋ ਕਿ ਅਗਲੇ... Read more »

ਵਿਜੀਲੈਂਸ ਬਿਊਰੋ ਵੱਲੋਂ ਫਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਰੈਕੇਟ ਦਾ ਪਰਦਾਫਾਸ਼, ਆਰਟੀਏ-ਸਟੇਟ ਡਰਾਈਵਿੰਗ ਸੈਂਟਰ ਦੀ ਮਿਲੀਭੁਗਤ ਸਾਹਮਣੇ ਆਈ; ਮੋਟਰ ਵਹੀਕਲ ਇੰਸਪੈਕਟਰ ਸਮੇਤ ਚਾਰ ਗ੍ਰਿਫ਼ਤਾਰ

ਚੰਡੀਗੜ੍ਹ, 5 ਅਗਸਤ, 2025 –ਸਰਕਾਰੀ ਦਫ਼ਤਰਾਂ ਵਿੱਚੋਂ ਭ੍ਰਿਸ਼ਟਾਚਾਰ ਦੇ ਅਮਲ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਰੀਜ਼ਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਗੁਰਦਾਸਪੁਰ, ਸਟੇਟ ਇੰਸਟੀਚਿਊਟ ਆਫ਼ ਆਟੋਮੋਬਾਈਲ ਐਂਡ ਡਰਾਈਵਿੰਗ ਸਕਿੱਲ ਸੈਂਟਰ,... Read more »

ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 5 ਅਗਸਤ ਭਾਰਤ ਦੇ ਆਜ਼ਾਦੀ ਸੰਘਰਸ਼ ਦੀ ਵਿਰਾਸਤ ਦਾ ਸਨਮਾਨ ਕਰਨ ਵੱਲ ਇੱਕ ਦ੍ਰਿੜ ਕਦਮ ਚੁੱਕਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸੁਤੰਤਰਤਾ ਸੰਗਰਾਮੀ ਵਿਭਾਗ ਨੂੰ... Read more »

ਪੰਜਾਬ ਵਿੱਚ ਉਦਯੋਗਿਕ ਨੀਤੀ ਵਧਾਉਣ ਲਈ ਅੰਤਿਮ ਸੈਕਟਰਲ ਕਮੇਟੀਆਂ ਕੀਤੀਆਂ ਨੋਟੀਫਾਈ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ, 05 ਅਗਸਤ: ਸੂਬੇ ਦੀ ਉਦਯੋਗਿਕ ਨੀਤੀ ਨੂੰ ਮਜ਼ਬੂਤ ਕਰਨ ਅਤੇ ਕਾਰੋਬਾਰ ਕਰਨ ਦੀ ਸੌਖ ਨੂੰ ਬਿਹਤਰ ਬਣਾਉਣ ਦੇ ਮੱਦੇਨਜ਼ਰ ਉਦਯੋਗ ਮਾਹਿਰਾਂ ਤੋਂ ਸੁਝਾਅ ਇਕੱਠੇ ਕਰਨ ਦੀ ਪੰਜਾਬ ਸਰਕਾਰ ਦੀ ਪਹਿਲਕਦਮੀ ਨੂੰ... Read more »

ਮੁਹਾਲੀ ਵਿਖੇ ਬਣੇਗਾ ਜਲ ਭਵਨ, ਇੱਕ ਛੱਤ ਹੇਠ ਮਿਲਣਗੀਆਂ ਸਾਰੀਆਂ ਸੇਵਾਵਾਂ: ਮੁੰਡੀਆ

ਚੰਡੀਗੜ੍ਹ, 5 ਅਗਸਤ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰੀਨ ਤੇ ਸੁਖਾਲੀਆਂ ਨਾਗਰਿਕ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ... Read more »

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਵਾ

ਚੰਡੀਗੜ੍ਹ, 5 ਅਗਸਤ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਕਿਸਾਨ ਅੰਦੋਲਨ ਦੇ ਪੱਖ ਵਿੱਚ... Read more »

2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਗ੍ਰਿਫ਼ਤਾਰ

ਚੰਡੀਗੜ੍ਹ 5 ਅਗਸਤ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਤਹਿਸੀਲ ਸ਼ਾਹਕੋਟ, ਜਿਲ੍ਹਾ ਜਲੰਧਰ ਵਿੱਚ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਨੂੰ 2000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ... Read more »