
ਚੰਡੀਗੜ੍ਹ, 4 ਅਗਸਤ: ਸਭ ਲਈ ਪਹੁੰਚਯੋਗ ਅਤੇ ਸੰਵੇਦਨਸ਼ੀਲ ਨਿਆਂ ਨੂੰ ਯਕੀਨੀ ਬਣਾਉਣ ਵੱਲ ਇੱਕ ਨਵਾਂ ਇਤਿਹਾਸ ਰਚਦਿਆਂ, ਪੰਜਾਬ ਸਰਕਾਰ ਦੇਸ਼ ਦਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ, ਜੋ ਕਿ ਜੁਵੇਨਾਇਲ ਜਸਟਿਸ ਐਕਟ,... Read more »

ਚੰਡੀਗੜ੍ਹ, 4 ਅਗਸਤ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਜੰਗਲਾਤ ਵਿਭਾਗ ਅਤੇ ਸਿੱਖਿਆ ਵਿਭਾਗ ਦੀਆਂ... Read more »

ਚੰਡੀਗੜ੍ਹ, 4 ਅਗਸਤ ਕਰ ਇੰਫੋਰਸਮੈਂਟ ਨੂੰ ਸੰਸਥਾਗਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਕ ਸੂਬਾ... Read more »

ਫਾਜ਼ਿਲਕਾ 3 ਅਗਸਤ ਜ਼ਿਲ੍ਹਾ ਫਾਜ਼ਿਲਕਾ ਵਿਚ ਲਗਾਤਾਰ ਬਾਰਿਸ਼ਾਂ ਆਉਣ ਕਰਕੇ ਫਾਜ਼ਿਲਕਾ ਦੇ ਕੁਝ ਕਿਸਾਨਾਂ ਦੀਆਂ ਜਮੀਨਾਂ ਪਾਣੀ ਦੀ ਮਾਰ ਹੇਠ ਆ ਗਈਆਂ ਹਨ। ਇਹ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ... Read more »

ਮਾਨਸਾ, 04 ਅਗਸਤ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਮਾਨਸਾ ਵਿੱਚ ਲੋਕਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਖੁਰਾਕ... Read more »

ਅਮਰਗੜ੍ਹ/ਮਾਲੇਰਕੋਟਲਾ 04 ਅਗਸਤ: ਪੰਜਾਬ ਰਾਜ ਵਿੱਚ ਖੇਤੀਬਾੜੀ ਪੈਦਾਵਾਰ ਦੀ ਸੰਭਾਲ ਅਤੇ ਸਟੋਰੇਜ ਸੰਬੰਧੀ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ, ਚੇਅਰਮੈਨ ਪਨਗ੍ਰੇਨ ਡਾ. ਤੇਜਪਾਲ ਸਿੰਘ ਨੇ ਮਾਹੋਰਾਣਾ ਤੋਂ ਭੁੱਲਰਾਂ ਰੋਡ ਵਿਖੇ ਪਨਗ੍ਰੇਨ ਖਰੀਦ ਏਜੰਸੀ ਵੱਲੋਂ ਖਰੀਦੀ ਗਈ ਕਣਕ ਦੇ ਹਾਲਤ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ‘ਤੇ ਤੁਰੰਤ ਕਾਰਵਾਈ ਕਰਦਿਆਂ ਪਿਛਲੇ ਦਿਨੀਂ ਦੇਰ ਸ਼ਾਮ ਮੌਕੇ ‘ਤੇ ਪਹੁੰਚ ਕੇ ਸ਼ੈਲਰ ਦਾ ਦੌਰਾ ਕੀਤਾ । ਇਸ ਮੌਕੇ ਇੰਸਪੈਕਟਰ ਫੂਡ ਸਪਲਾਈ ਸ੍ਰੀ ਰਸਮਿੰਦਰ ਸਿੰਘ ਵੀ ਮੌਜੂਦ ਸਨ। ਇੰਸਪੈਕਟਰ ਫੂਡ ਸਪਲਾਈ ਸ੍ਰੀ ਰਸਮਿੰਦਰ ਸਿੰਘ ਨੇ ਚੇਅਰਮੈਨ ਨੂੰ ਅਵਗਤ ਕਰਵਾਇਆ ਕਿ ਐਫ.ਸੀ.ਆਈ ਦੀ ਸਪੈਸ਼ਲ ਲੱਗਣ ਕਾਰਨ ਅਨਾਜ ਦੀ ਚੁਕਵਾਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੀ ਦੇਖ ਰੇਖ ਵਿੱਚ ਕਰਵਾਈ ਜਾ ਰਹੀ ਹੈ। ਮੌਸਮ ਦੇ ਅਸਰ ਨਾਲ ਖਰਾਬ ਹੋਈਆਂ ਕਣਕ ਦੀਆਂ ਬੋਰੀਆਂ ਨੂੰ ਪਹਿਲਾਂ ਹੀ ਅਲੱਗ ਕਰਵਾ ਦਿੱਤਾ ਗਿਆ ਹੈ। ਜਿਸ ਨੂੰ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਪਗਰੇਡ ਕਰ ਦਿੱਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਅਨਾਜ ਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ । ਖਰੀਦ ਏਜੰਸੀ ਵਲੋਂ ਸੰਭਾਲੀ ਗਈ ਕਣਕ ਦੇ ਸਟੋਰੇਜ ਦੀ ਵਿਸਥਾਰ ਨਾਲ ਸਮੀਖਿਆ ਕਰਦਿਆਂ ਹਦਾਇਤਾਂ ਜਾਰੀ ਕੀਤੀਆਂ ਕਿ ਸੰਭਾਲ ਅਤੇ ਸਟੋਰੇਜ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਇਆਂ ਜਾਵੇ । ਉਨ੍ਹਾਂ ਕਿਹਾ ਕਿ ਕਿਸਾਨੀ ਪੈਦਾਵਾਰ ਦੀ ਰੱਖਿਆ ਸਾਡੀ ਪਹਿਲੀ ਤਰਜੀਹ ਹੈ,ਅਨਾਜ ਨੂੰ ਕਿਸੇ ਵੀ ਹਲਾਤਾਂ ਵਿੱਚ ਖਰਾਬ ਨਹੀਂ ਹੋਣ ਦਿੱਤਾ ਜਾ ਸਕਦਾ। ਉਨ੍ਹਾਂ ਹੁਕਮ ਦਿੱਤੇ ਕਿ ਸੂਬੇ ਦੇ ਖਰੀਦ ਏਜੰਸੀਆਂ ਦੇ ਅਧਿਕਾਰੀ ਬਰਸਾਤੀ ਮੌਸਮ ਦੌਰਾਨ ਕਣਕ ਦੀ ਰੱਖ-ਰਖਾਅ ਲਈ ਪੂਰੀ ਤਿਆਰੀ ਰੱਖਣ। ਚੇਅਰਮੈਨ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਜਿਹੜੇ ਵੀ ਅਧਿਕਾਰੀ ਜਾਂ ਕਰਮਚਾਰੀ ਕਣਕ ਦੀ ਸੰਭਾਲ ਵਿੱਚ ਲਾਪਰਵਾਹੀ ਕਰਦੇ ਹੋਏ ਪਾਏ ਗਏ, ਉਨ੍ਹਾਂ ਖ਼ਿਲਾਫ਼ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਕਿਸੇ ਵੀ ਲਾਪਰਵਾਹੀ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਾ. ਸਿੰਘ ਨੇ ਕਿਹਾ ਕਿ ਇਹ ਸਿਰਫ ਇਕ ਦੌਰਾ ਨਹੀਂ ਸੀ, ਸਗੋਂ ਇੱਕ ਸੰਕਲਪ ਸੀ–ਕਣਕ ਦੀ ਹਰ ਬੋਰੀ ਸੁਰੱਖਿਅਤ ਰਹੇ, ਕਿਸਾਨ ਦੀ ਮਿਹਨਤ ਖਰਾਬ ਨਾ ਜਾਵੇ ਅਤੇ ਅਨਾਜ ਦਾ ਦਾਣਾ ਲੋੜਵੰਦ ਤੱਕ ਸੁਰੱਖਿਅਤ ਪੁੱਜੇ ਅਤੇ ਹਰ ਸੰਭਾਵੀ ਚੁਣੌਤੀ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲੱਭਿਆ ਜਾਵੇ। ਡਾ. ਤੇਜਪਾਲ ਸਿੰਘ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਅਜਿਹੀ ਸਥਿਤੀ ਵੇਖਣ ਨੂੰ ਮਿਲੇ ਤਾਂ ਤੁਰੰਤ ਪਨਗ੍ਰੇਨ ਜਾਂ ਸਥਾਨਕ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਹੋ ਸਕੇ। Read more »

ਜੈਤੋ, 4 ਅਗਸਤ – ਪੰਜਾਬੀ ਰਵਾਇਤਾਂ ਅਤੇ ਸੱਭਿਆਚਾਰ ਨੂੰ ਜ਼ਿੰਦਾ ਰੱਖਦਿਆਂ, ਤੀਆਂ ਦਾ ਤਿਉਹਾਰ ਜੈਤੋ ਦੇ ਡ੍ਰੀਮ ਕ੍ਰਿਸਟਲ ਪੈਲੇਸ ਵਿਖੇ ਵੱਡੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਅਗਵਾਈ ਜੈਤੋ ਤੋਂ ਵਿਧਾਇਕ ਸ. ਅਮੋਲਕ ਸਿੰਘ... Read more »

ਫਿਰੋਜ਼ਪੁਰ, 4 ਅਗਸਤ ( ) ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸ਼ਹਿਰੀ ਹਲਕੇ ਦੇ ਵਾਰਡ ਨੰ: 01, 02, 03, 04, 05, 06, 07, 08, 09 ਅਤੇ 10 ਦੇ ਵਸਨੀਕਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕ ਕਰਨ ਦੇ ਮੰਤਵ ਨਾਲ ਸਥਾਨਕ ਮਨਜੀਤ ਪੈਲੇਸ ਵਿਖੇ ਆਯੋਜਿਤ ਜਾਗਰੂਕਤਾ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਨੇ ਵੱਡੀ ਗਿਣਤੀ ‘ਚ ਮੌਜੂਦ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟਤਾ ਦਾ ਸੰਦੇਸ਼ ਦਿੱਤਾ ਅਤੇ ਨਸ਼ਾ ਮੁਕਤੀ ਅਤੇ ਨਸ਼ਿਆਂ ਦੇ ਖ਼ਾਤਮੇ ਵਿੱਚ ਸਰਕਾਰ ਦਾ ਸਹਿਯੋਗ... Read more »

ਜਾਲੰਧਰ, 3 ਅਗਸਤ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਸੂਬੇ ਦੇ ਸਾਰੇ ਆਮ ਆਦਮੀ ਕਲੀਨਿਕਾਂ ਵਿੱਚ... Read more »

ਚੰਡੀਗੜ੍ਹ, 3 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 155ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 399 ਥਾਵਾਂ... Read more »