ਮੁੱਖ ਮੰਤਰੀ ਵੱਲੋਂ ਸੂਬੇ ਵਿੱਚ 200 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਐਲਾਨ

*ਚੰਡੀਗੜ੍ਹ, 3 ਅਗਸਤ*ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਇਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿੱਚ 200 ਹੋਰ ਆਮ ਆਦਮੀ ਕਲੀਨਿਕ... Read more »

ਪਿੰਡ ਉਗਰਾਹਾਂ ਵਿੱਚ ਖੇਡ ਸਟੇਡੀਅਮ ਬਨਾਉਣ ਦੀ ਮੰਗ 25 ਸਾਲਾਂ ਬਾਅਦ ਹੋਈ ਪੂਰੀ

ਪਿੰਡ ਉਗਰਾਹਾਂ, 3 ਅਗਸਤ (000) – ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਵੱਡੇ ਅਤੇ ਮਸ਼ਹੂਰ ਪਿੰਡ ਉਗਰਾਹਾਂ ਵਾਸੀਆਂ ਦੀ ਪਿੰਡ ਵਿੱਚ ਸ਼ਾਨਦਾਰ ਖੇਡ ਸਟੇਡੀਅਮ ਦੀ ਮੰਗ ਆਖ਼ਰ 25 ਸਾਲ ਬਾਅਦ ਪੂਰੀ ਹੋਈ ਹੈ।... Read more »

ਸੂਬੇ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖ਼ਾਤਮਾ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ: ਗੁਰਦੀਪ ਸਿੰਘ ਰੰਧਾਵਾ

ਕਲਾਨੌਰ/ਧਾਰੀਵਾਲ/ਗੁਰਦਾਸਪੁਰ, 03 ਅਗਸਤ (        ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ... Read more »

ਡਰੇਨ ਵਿਚ ਪਾਣੀ ਦੇ ਉਵਰਫਲੋਅ ਨੂੰ ਰੋਕਣ ਅਤੇ ਆਏ ਪਾੜ ਨੂੰ ਬਣਨ ਲਈ ਫ਼ੀਲਡ ਵਿਚ ਜੁਟਿਆ ਹੋਇਆ ਹੈ ਅਮਲਾ

ਫਾਜ਼ਿਲਕਾ  3 ਅਗਸਤ  ਪਿਛਲੇ ਹਿਸਿਆਂ ਅਤੇ ਜ਼ਿਲ੍ਹਾ ਫਾਜ਼ਿਲਕਾ ਵਿਚ ਲਗਾਤਾਰ ਬਾਰਿਸ਼ਾਂ ਆਉਣ ਕਰਕੇ ਸਾਬੂਆਣਾ ਡਰੇਨ ਵਿਚ ਪਾਣੀ ਦੇ ਉਵਰਫਲੋਅ ਹੋਣ ਕਾਰਨ ਅਤੇ ਕਈ ਥਾਂ ਆਏ ਪਾੜ ਨੂੰ ਭਰਨ ਲਈ ਲਗਾਤਾਰ ਪ੍ਰਸ਼ਾਸਨੀਕ ਅਮਲਾ... Read more »

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁਕਤਸਰ-ਮਲੋਟ ਰੋਡ ਤੇ ਪੁਲ ਦਾ ਕੰਮ ਪੂਰਾ ਹੋਣ ‘ਤੇ ਕੀਤਾ ਲੋਕ ਅਰਪਿਤ

ਮਲੋਟ/ਸ੍ਰੀ ਮੁਕਤਸਰ ਸਾਹਿਬ, 03 ਅਗਸਤ – ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੁਕਤਸਰ-ਮਲੋਟ ਰੋਡ ਤੇ ਪੁਲ ਦਾ ਕੰਮ ਪੂਰਾ ਹੋਣ ‘ਤੇ ਲੋਕ ਅਰਪਿਤ ਕੀਤਾ ਅਤੇ ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ... Read more »

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੱਖ-ਵੱਖ ਵਾਰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ 

ਫ਼ਿਰੋਜ਼ਪੁਰ 03 ਅਗਸਤ, 2025:  ਹਲਕਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਸਮੇਂ ਸਥਾਨਕ ਪੰਚਵਟੀ ਰਿਜ਼ੋਰਟ ਵਿਖੇ ਆਯੋਜਿਤ ਜਾਗਰੂਕਤਾ ਸਮਾਗਮ ਦੌਰਾਨ ਫ਼ਿਰੋਜ਼ਪੁਰ ਸ਼ਹਿਰੀ... Read more »

ਵਪਾਰ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਲਈ ਇਲਾਕਾ ਵਾਸੀ ਸਹਿਯੋਗ ਕਰਨ- ਹਰਜੋਤ ਬੈਂਸ

ਨੰਗਲ 03 ਅਗਸਤ () ਵਪਾਰ ਅਤੇ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਲਈ ਅਸੀ ਪੂਰੀ ਤਰਾਂ ਵਚਨਬੱਧ ਹਾਂ, ਪਿਛਲੀਆਂ ਸਰਕਾਰਾਂ ਦੀ ਨਲਾਇਕੀ ਅਤੇ ਮਾੜੀ ਕਾਰਗੁਜ਼ਾਰੀ ਕਾਰਨ ਨੰਗਲ ਦਾ ਕਾਰੋਬਾਰ ਉਜੜਨ ਦੀ ਕਗਾਰ ਤੇ ਪਹੁੰਚ... Read more »

ਸਿਹਤ ਮੰਤਰੀ ਨੇ ਅਰਬਨ ਅਸਟੇਟ ਦੀਆਂ ਟੁੱਟੀਆਂ ਸੜਕਾਂ ਤੇ ਪਾਰਕਾਂ ‘ਚ ਗੰਦਗੀ ਦਾ ਲਿਆ ਗੰਭੀਰ ਨੋਟਿਸ

ਪਟਿਆਲਾ, 2 ਅਗਸਤ:           ਪਟਿਆਲਾ ਦੇ ਅਰਬਨ ਅਸਟੇਟ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਜਾਨਣ ਤੇ ਉਨ੍ਹਾਂ ਦਾ ਹੱਲ ਕਰਵਾਉਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅਰਬਨ ਅਸਟੇਟ ਫ਼ੇਜ਼ 1, 2 ਅਤੇ 3 ਦਾ ਪੈਦਲ ਦੌਰਾ ਕਰਕੇ ਸਥਾਨਕ ਵਸਨੀਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆਂ ਅਤੇ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਮੁਸ਼ਕਲਾਂ ਦਾ ਸਮਾਂਬੱਧ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਰਬਨ ਅਸਟੇਟ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ, ਇਸ ਲਈ ਉਹ ਨਿਰੰਤਰ ਪੀ.ਡੀ.ਏ. ਦੇ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕਰ ਰਹੇ ਹਨ।           ਸਵੇਰੇ 9 ਵਜੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਪੁੱਜੇ ਡਾ. ਬਲਬੀਰ ਸਿੰਘ ਨੇ ਵਰਧਮਾਨ ਹਸਪਤਾਲ ਵਾਲੀ ਮਾਰਕੀਟ ਦਾ ਦੌਰਾ ਕਰਦਿਆਂ ਅਟਵਾਲ ਫਿਲਿੰਗ ਸਟੇਸ਼ਨ ਦੇ ਪਿੱਛੇ ਟੁੱਟੀ ਸੜਕਾਂ ਦੀ ਮੁਰੰਮਤ ਅਤੇ ਨਾਲ ਲਗਦੇ ਪਾਰਕ ਦੀ ਸਫ਼ਾਈ ਲਈ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ। ਉਨ੍ਹਾਂ ਅਰਬਨ ਅਸਟੇਟ ਫ਼ੇਜ਼ 2 ਵਿੱਚ ਥਾਂ-ਥਾਂ ਤੋਂ ਦੱਬੀਆਂ ਅਤੇ ਟੁੱਟੀਆਂ ਸੜਕਾਂ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਬਰਸਾਤਾਂ ਤੋਂ ਤੁਰੰਤ ਬਾਅਦ ਇਨ੍ਹਾਂ ਸੜਕਾਂ ਦੀ ਰਿਪੇਅਰ ਯਕੀਨੀ ਬਣਾਈ ਜਾਵੇ ਤੇ ਜਿਸ ਠੇਕੇਦਾਰ ਵੱਲੋਂ ਪਹਿਲਾਂ ਇਹ ਸੜਕਾਂ ਬਣਾਈਆਂ ਗਈਆਂ ਸਨ, ਉਸ ਖ਼ਿਲਾਫ਼ ਵੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਫ਼ੇਜ਼ 2 ਵਿਖੇ ਸਕੂਲ ਲਈ ਰਾਖਵੀਂ ਥਾਂ ‘ਤੇ ਪਈ ਗੰਦਗੀ ਦੀ ਤੁਰੰਤ ਸਫ਼ਾਈ ਤੇ ਬਾਈਪਾਸ ਰੋਡ ਨਾਲ ਜੰਗਲਾਤ ਦੀ ਪਈ ਜਗ੍ਹਾ ਦੀ ਸਫ਼ਾਈ ਕਰਨ ਦੇ ਨਿਰਦੇਸ਼ ਦਿੱਤੇ।           ਅਰਬਨ ਅਸਟੇਟ ਫ਼ੇਜ਼ 3 ਦੇ ਵਸਨੀਕਾਂ ਵੱਲੋਂ ਪੁੱਡਾ ਵੱਲੋਂ ਵਿਕਸਤ ਕੀਤੀ ਜਾ ਰਹੀ ਪਟਿਆਲਾ-ਰਾਜਪੁਰਾ ਰੋਡ ‘ਤੇ ਕਮਰਸ਼ੀਅਲ ਸਾਈਟ ਤੋਂ ਪਹਿਲਾਂ ਰਿਹਾਇਸ਼ੀ ਖੇਤਰ ਦੀ ਸੁਰੱਖਿਆ ਲਈ ਫ਼ੇਜ਼ 3 ਦੇ ਸਾਹਮਣੇ ਕੰਧ ਬਣਾਉਣ ਦੀ ਮੰਗ ਰੱਖੀ, ਜਿਸ ‘ਤੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਥਾਨਕ ਵਸਨੀਕਾਂ ਦੀ ਸੁਰੱਖਿਆ ਲਈ ਜੋ ਵੀ ਢੁਕਵੇਂ ਕਦਮ ਉਠਾਉਣ ਦੀ ਜ਼ਰੂਰਤ ਹੈ, ਉਹ ਤੁਰੰਤ ਉਠਾਏ ਜਾਣ ਤਾਂ ਜੋ ਇਥੇ ਰਹਿਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।           ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅਰਬਨ ਅਸਟੇਟ ਦੇ ਸਾਰੇ ਰਿਹਾਇਸ਼ੀ ਖੇਤਰਾਂ, ਪਾਰਕਾਂ, ਮਾਰਕਿਟ ਤੇ ਈ.ਡਬਲਿਊ.ਐਸ. ਖੇਤਰ ਦਾ ਦੌਰਾ ਕਰਦਿਆਂ ਸਥਾਨਕ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਗਰਾਊਂਡ ਜ਼ੀਰੋ ‘ਤੇ ਜਾ ਕੇ ਸੁਣਦਿਆਂ ਕਿਹਾ ਕਿ ਪੀ.ਡੀ.ਏ. ਅਧੀਨ ਪੈਂਦੇ ਇਸ ਇਲਾਕੇ ਦੀਆਂ ਸੜਕਾਂ ਦੀ ਮੁਰੰਮਤ, ਬਰਸਾਤੀ ਪਾਣੀ ਦੀ ਨਿਕਾਸੀ, ਪਾਰਕਾਂ ਦੀ ਸਾਂਭ ਸੰਭਾਲ, ਸੀਵਰੇਜ, ਸੁਰੱਖਿਆ ਸਮੇਤ ਸਫ਼ਾਈ ਵਰਗੀ ਹਰੇਕ ਬੁਨਿਆਂਦੀ ਸਹੂਲਤ ਸਬੰਧੀ ਸਥਾਨਕ ਵਸਨੀਕਾਂ ਨਾਲ ਗੱਲਬਾਤ ਕੀਤੀ ਗਈ ਹੈ ਤੇ ਸਾਰੀਆਂ ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਇਕ ਹਫ਼ਤੇ ਵਿੱਚ ਪੂਰੀ ਰਿਪੋਰਟ ਤਿਆਰ ਕਰਨ ਅਤੇ ਸਾਰੇ ਕੀਤੇ ਜਾਣ ਵਾਲੇ ਕੰਮਾਂ ਨੂੰ ਸਮਾਂਬੱਧ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। Read more »

ਕਣਕ ਅਤੇ ਝੋਨੇ ਦੇ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਮਿਲਾ ਕੇ ਮਲਚਿੰਗ ਵਿਧੀ ਦੁਆਰਾ ਖੇਤੀ ਕਰ ਰਿਹਾ ਅਗਾਂਹਵਧੂ ਕਿਸਾਨ ਕਰਮਜੀਤ ਸਿੰਘ ਧਾਲੀਵਾਲ

ਗੁਰਦਾਸਪੁਰ, 2 ਅਗਸਤ (            ) – ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬਿਧੀਪੁਰ ਦਾ ਨੌਜਵਾਨ ਕਿਸਾਨ ਕਰਮਜੀਤ ਸਿੰਘ ਧਾਲੀਵਾਲ ਪਿਛਲੇ 10 ਸਾਲਾਂ ਤੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ... Read more »

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਹਲਕਾ ਮਲੋਟ ‘ਚ ਸੱਤ ਵੱਖ-ਵੱਖ ਥਾਵਾਂ ‘ਤੇ ਰੱਖੇ ਸਿਹਤ ਕੇਂਦਰਾਂ ਦੇ ਨੀਂਹ ਪੱਥਰ

ਮਲੋਟ/ਸ੍ਰੀ ਮੁਕਤਸਰ ਸਾਹਿਬ, 02 ਅਗਸਤ – ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਰਾਮਗੜ ਚੂੰਗਾ, ਮਹਾਂ ਬੱਧਰ, ਬਾਮ, ਤਾਮਕੋਟ, ਝੋਰੜ, ਈਨਾ ਖੇੜਾ ਅਤੇ ਪਿੰਡ ਮਲੋਟ ਵਿਖੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ... Read more »