ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਚਮਕੌਰ ਸਾਹਿਬ (ਰੋਪੜ), 2 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ... Read more »

ਐਸ.ਸੀ.ਕਮਿਸ਼ਨ ਵਲੋਂ ਐਸ.ਐਸ.ਪੀ.ਸਾਹਿਬਜਾਦਾ ਅਜੀਤ ਸਿੰਘ ਨਗਰ ਤਲਬ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਇਕ ਮਾਮਲੇ ਵਿਚ ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੇਸ ਦੀ ਸੁਣਵਾਈ ਮੌਕੇ ਨਿੱਜੀ... Read more »

ਐੱਨਪੀਐੱਸ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ ਪੈਨਸ਼ਨ ਲੈਣ ਸਬੰਧੀ ਵਿੱਤ ਵਿਭਾਗ ਨੇ ਵਿਕਲਪ ਚੁਣਨ ਦੀ ਸ਼ਰਤ ਲਈ ਵਾਪਸ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਅਗਸਤ ਸੂਬਾ ਸਰਕਾਰ ਦੇ ਕਰਮਚਾਰੀਆਂ ਦੇ ਪਰਿਵਾਰਾਂ ਦੀ ਮਦਦ ਲਈ ਇੱਕ ਅਹਿਮ ਫ਼ੈਸਲੇ ਤਹਿਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਵਿੱਤ ਵਿਭਾਗ (ਐੱਫਡੀ)... Read more »

ਅੰਮ੍ਰਿਤਸਰ ਵਿੱਚ ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 1 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਦੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਖੁਫੀਆ ਜਾਣਕਾਰੀ ’ਤੇ  ਕਾਰਵਾਈ  ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ... Read more »

‘ਯੁੱਧ ਨਸ਼ਿਆਂ ਵਿਰੁੱਧ’ ਦੇ ਪੰਜ ਮਹੀਨੇ: 1000 ਕਿਲੋ ਹੈਰੋਇਨ ਸਮੇਤ ਕਾਬੂ 24089 ਨਸ਼ਾ ਤਸਕਰ

ਚੰਡੀਗੜ੍ਹ, 1 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ ਪੰਜ ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ 1... Read more »

ਸੂਬਾ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸਹਿਕਾਰੀ ਸਭਾਵਾਂ ਦੇ ਪੁਨਰ ਸੁਰਜੀਤੀ ਲਈ ਰੋਡਮੈਪ ਕੀਤਾ ਤਿਆਰ

ਚੰਡੀਗੜ੍ਹ, 1 ਅਗਸਤ: ਮੁੱਖ ਮੰਤਰੀ, ਪੰਜਾਬ ਦੇ ਨਿਰਦੇਸ਼ਾਂ ‘ਤੇ, ਸਹਿਕਾਰੀ ਸਭਾਵਾਂ, ਪੰਜਾਬ ਦੇ ਰਜਿਸਟਰਾਰ ਸ੍ਰੀ ਗਿਰੀਸ਼ ਦਿਆਲਨ, ਆਈਏਐਸ ਦੀ ਪ੍ਰਧਾਨਗੀ ਹੇਠ ਅੱਜ ਸਹਿਕਾਰਤਾ ਵਿਭਾਗ ਦੀ ਸੂਬਾ-ਪੱਧਰੀ ਸਮੀਖਿਆ ਮੀਟਿੰਗ ਬੁਲਾਈ ਗਈ। ਮੀਟਿੰਗ ਵਿੱਚ ਮੁੱਖ... Read more »

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਵਰਗੀ ਸੰਜੇ ਵਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

*ਅਬੋਹਰ, 1 ਅਗਸਤ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਸਵਰਗੀ ਸੰਜੇ ਵਰਮਾ ਦੇ ਘਰ ਜਾ ਕੇ... Read more »

ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਨਸ਼ਿਆਂ ਵਿਰੁੱਧ ਪਾਠਕ੍ਰਮ ਜਾਰੀ; ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ ਪਾਠਕ੍ਰਮ

ਅਰਨੀਵਾਲਾ (ਫਾਜ਼ਿਲਕਾ), 1 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਇਕ ਮਿਸਾਲੀ ਪਹਿਲਕਦਮੀ ਤਹਿਤ ਅੱਠ ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰੇ... Read more »

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਅੰਮ੍ਰਿਤਸਰ ਤੋਂ 7 ਪਿਸਤੌਲਾਂ ਸਮੇਤ ਤਿੰਨ ਵਿਅਕਤੀ ਅਤੇ ਇੱਕ ਨਾਬਾਲਗ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 1 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਚਾਰ... Read more »

ਪੰਜਾਬ ਸਰਕਾਰ ਨੇ ਜੀਐਸਟੀ ਰਿਫੰਡਾਂ ਵਿੱਚ ਤੇਜ਼ੀ ਲਿਆਂਦੀ, ਜੁਲਾਈ ਵਿੱਚ 241.17 ਕਰੋੜ ਰੁਪਏ ਕੀਤੇ ਮਨਜ਼ੂਰ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਅਗਸਤਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਬਕਾਇਆ ਪਏ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਰਿਫੰਡ ਦੀਆਂ... Read more »