ਗੁਰਮੀਤ ਸਿੰਘ ਖੁੱਡੀਆਂ ਨੇ 11 ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 1 ਅਗਸਤ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਵਿਭਾਗ ਵਿੱਚ 11 ਨੌਜਵਾਨਾਂ ਨੂੰ ਖੇਤੀਬਾੜੀ ਵਿਕਾਸ ਅਫ਼ਸਰ (ਏ.ਡੀ.ਓ.) ਵਜੋਂ ਨਿਯੁਕਤੀ ਪੱਤਰ ਸੌਂਪੇ।... Read more »

ਐਸ.ਸੀ. ਕਮਿਸ਼ਨ ਵੱਲੋਂ ਟਰੱਕ ਡਰਾਈਵਰ ਖੁਦਕੁਸ਼ੀ ਮਾਮਲੇ ਵਿੱਚ ਐਸ.ਐਸ.ਪੀ. ਪਟਿਆਲਾ ਤਲਬ

ਚੰਡੀਗੜ੍ਹ, 1 ਅਗਸਤ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਟਿਆਲਾ ਜ਼ਿਲ੍ਹੇ ਦਾ ਕਸਬਾ ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰਾਂ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਸੂ... Read more »

ਪੰਜਾਬ ਦੀ ਜੀਐਸਟੀ ਮਾਲੀਆ ਵਿੱਚ ਰਿਕਾਰਡ ਤੋੜ ਵਾਧੇ ਦੀ ਲੜੀ ਜਾਰੀ, ਜੁਲਾਈ ਵਿੱਚ 32% ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਇੱਕ ਵਾਰ ਫਿਰ ਟੈਕਸ ਮਾਲੀਆ ਵਾਧੇ ਦੇ ਮਾਮਲੇ ਵਿੱਚ... Read more »

ਡੇਰਾਬੱਸੀ ਵਿੱਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ

ਚੰਡੀਗੜ੍ਹ, 1 ਅਗਸਤ: ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬੇਹੱਦ ਮਾੜੀਆਂ ਹਾਲਤਾਂ ਬਾਰੇ ਸਾਹਮਣੇ ਆਈਆਂ ਰਿਪੋਰਟਾਂ ਤੋਂ ਬਾਅਦ, ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ... Read more »

ਅਮਰਗੜ੍ਹ ਦੇ ਵਿਧਾਇਕ ਗੱਜਣਮਾਜਾਰਾ ਨੇ ਹਲਕਾ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਮਾਲੇਰਕੋਟਲਾ 01 ਅਗਸਤ :                     ਅਮਰਗੜ੍ਹ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਹਲਕਾ ਨਿਵਾਸੀਆਂ ਦੀ ਭਲਾਈ ਲਈ ਇੱਕ ਵਧੀਆ ਪਹਿਲਕਦਮੀ ਕਰਦਿਆਂ, ਆਪਣੇ ਨਿਵਾਸ ਸਥਾਨ ‘ਤੇ ਲੋਕਾਂ ਦੀਆਂ ਰੋਜਾਨਾਂ ਸਮੱਸਿਆਵਾਂ... Read more »

ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਪੀਰ ਮੁਹੰਮਦ ਅਤੇ ਪਿੰਡ ਸਾਧੂ ਵਾਲਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ

ਫ਼ਿਰੋਜ਼ਪੁਰ, 01 ਅਗਸਤ: ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਫ਼ਿਰੋਜ਼ਪੁਰ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਯੁਵਕ... Read more »

ਸੜਕ ਸੁਰੱਖਿਆ: ਜੁਲਾਈ ਵਿੱਚ 49 ਸਕੂਲੀ ਵੈਨਾਂ ਦੇ ਚਲਾਨ ਕੱਟੇ

ਬਰਨਾਲਾ, 1 ਅਗਸਤ         ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਸੜਕ ਸੁਰੱਖਿਆ ਬਾਰੇ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ।   ਇਸ... Read more »

ਨੰਗਲ ਵਿਚ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ ਮਨਾਉਣ ਸਬੰਧੀ ਹੋਈ ਮੀਟਿੰਗ

ਨੰਗਲ 01 ਅਗਸਤ () ਸੁਤੰਤਰਤਾ ਦਿਵਸ ਸਮਾਰੋਹ 15 ਅਗਸਤ ਨੂੰ ਉਪ ਮੰਡਲ ਪੱਧਰ ਤੇ ਨੰਗਲ ਵਿੱਚ ਸਰਕਾਰੀ ਸੀਨੀ.ਸੈਕੰ.ਸਕੂਲ ਲੜਕੇ ਵਿਖੇ ਮਨਾਇਆ ਜਾਵੇਗਾ।     ਇਹ ਪ੍ਰਗਟਾਵਾ ਅੱਜ ਨੰਗਲ ਦੇ ਉਪ ਮੰਡਲ ਮੈਜਿਸਟ੍ਰੇਟ ਸਚਿਨ ਪਾਠਕ ਨੇ ਅੱਜ ਸਥਾਨਕ ਨਗਰ ਕੌਂਸਲ ਨੰਗਲ ਦੇ ਦਫਤਰ ਵਿਚ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਹੋਈ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਕੀਤਾ।  ਉਨ੍ਹਾਂ ਨੇ  ਦੱਸਿਆ ਕਿ 5 ਅਗਸਤ  ਨੂੰ  ਆਈਟਮਾ  ਦੀ ਚੋਣ ਕੀਤੀ ਜਾਵੇਗੀ ਤੇ 8 ਅਗਸਤ ਨੂੰ  ਆਈਟਮਾਂ ਦੀ ਰਿਹਸਲ ਤੇ 13 ਅਗਸਤ ਨੂੰ ਫੁੱਲ... Read more »

ਲੋਕਾਂ ਦੇ ਸਾਥ ਨਾਲ ਹੋਵੇਗਾ ਨਸ਼ਿਆਂ ਦਾ ਖਾਤਮਾ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 1 ਅਗਸਤ (     ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਵਿੱਚ ਵੱਡੇ ਪੱਧਰ ‘ਤੇ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਇਸ ਤਹਿਤ ਬਟਾਲਾ ਦੀ ਵਾਰਡ ਨੰਬਰ 48 ਵਿੱਚ ‘ਨਸ਼ਾ ਮੁਕਤੀ ਯਾਤਰਾ’ ਤਹਿਤ ਹੋਈ ਇਕੱਤਰਤਾ ਵਿੱਚ... Read more »