ਰੈੱਡ ਕਰਾਸ ਰੂਪਨਗਰ ਵਲੋਂ ਐਨ.ਸੀ.ਸੀ. ਕੈਡਿਟਾਂ ਲਈ ਚੱਲ ਰਹੇ ਸਿਖਲਾਈ ਕੈਂਪ ਦੌਰਾਨ ਮੁੱਢਲੀ ਸਹਾਇਤਾ ਬਾਰੇ ਟ੍ਰੇਨਿੰਗ ਕਰਵਾਈ 

ਰੂਪਨਗਰ, 30 ਨਵੰਬਰ: ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਵਲੋਂ ਐਨ.ਸੀ.ਸੀ.ਅਕੈਡਮੀ ਰੂਪਨਗਰ ਵਿੱਚ ਐਨ.ਸੀ.ਸੀ. ਕੈਡਿਟਾਂ ਲਈ ਚੱਲ ਰਹੇ ਸਿਖਲਾਈ ਕੈਂਪ ਦੌਰਾਨ ਰੈੱਡ ਕਰਾਸ ਰੂਪਨਗਰ ਵਲੋਂ ਮੁੱਢਲੀ ਸਹਾਇਤਾ ਬਾਰੇ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਸ਼ੈਸਨ... Read more »

ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ

ਚੰਡੀਗੜ੍ਹ, 30 ਨਵੰਬਰ: ਪੰਜਾਬ ਰੋਡਵੇਜ਼ ਤੇ ਪਨਬੱਸ ਕਾਮਿਆਂ ਵੱਲੋਂ ਪਿਛਲੇ ਕੁੱਝ ਦਿਨਾਂ ਤੋਂ ਕੀਤੀ ਹੜਤਾਲ ਖ਼ਤਮ ਹੋ ਗਈ ਹੈ। ਅੱਜ ਇੱਥੇ ਪੱਟੀ (ਤਰਨਤਾਰਨ) ਵਿਖੇ ਟਰਾਂਸਪੋਰਟ ਮੰਤਰੀ ਨਾਲ ਕਰਮਚਾਰੀ ਯੂਨੀਅਨ ਦੀ ਹੋਈ ਮੀਟਿੰਗ... Read more »

ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕਾਂ ਨੂੰ ਹਥਿਆਰ ਚੁੱਕ ਕੇ ਚੱਲਣ ਦੀ ਪਾਬੰਦੀ ਦੇ ਹੁਕਮ ਜਾਰੀ

ਮਾਲੇਰਕੋਟਲਾ, 30 ਨਵੰਬਰ –                     ਮੁੱਖ ਚੋਣ ਕਮਿਸ਼ਨ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ-2025 ਦੀਆਂ ਚੋਣਾਂ 14 ਦਸੰਬਰ 2025 ਦਿਨ ਐਤਵਾਰ ਨੂੰ ਕਰਵਾਈਆਂ ਜਾ ਰਹੀਆਂ ਹਨ।                      ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ... Read more »

ਵਿਧਾਇਕ ਚੱਢਾ ਨੇ 66 ਲੱਖ ਦੀ ਲਾਗਤ ਨਾਲ਼ ਹੋਣ ਵਾਲੇ ਹੁਸੈਨਪੁਰ-ਲਾਡਲ ਸੜਕ ਦਾ ਕੰਮ ਕਰਵਾਇਆ ਸ਼ੁਰੂ

ਰੂਪਨਗਰ, 30 ਨਵੰਬਰ: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਕੁਮਾਰ ਚੱਢਾ ਵੱਲੋਂ ਅੱਜ ਕਰੀਬ 66 ਲੱਖ ਦੀ ਲਾਗਤ ਨਾਲ਼ ਹੋਣ ਵਾਲੇ ਹੁਸੈਨਪੁਰ-ਲਾਡਲ ਸੜਕ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਗੱਲਬਾਤ... Read more »

ਹਰਦੀਪ ਸਿੰਘ ਮਿਨਹਾਸ ਵੱਲੋਂ 13ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ

ਕੋਟਕਪੂਰਾ 30 ਨਵੰਬਰ,2025 ( ) ਹਰਦੀਪ ਸਿੰਘ ਮਿਨਹਾਸ ਵੱਲੋਂ ਆਪਣੇ ਮਾਤਾ-ਪਿਤਾ ਦੀ ਨਿੱਘੀ ਯਾਦ ਨੂੰ ਸਮਰਪਿਤ ਕਿਲ੍ਹਾ ਸਕੂਲ, ਪੁਰਾਣਾ ਸ਼ਹਿਰ, ਨੇੜੇ ਬੱਸ ਅੱਡਾ, ਕੋਟਕਪੂਰਾ ਵਿਥੇ 13ਵਾਂ ਅੱਖਾ ਦਾ ਮੁਫਤ ਲੈਂਜ ਕੈਂਪ ਲਗਾਇਆ... Read more »

ਸੁਦਾਮਾ ਚਰਿਤਰ ਤੇ ਫੁੱਲ ਹੋਲੀ ਮਹਾਉਤਸਵ ਨਾਲ ਸ਼੍ਰੀਮਦ ਭਾਗਵਤ ਕਥਾ ਦੀ ਸਮਾਪਤੀ

ਜਲੰਧਰ : ਸ਼੍ਰੀ ਬਾਂਕੇ ਬਿਹਾਰੀ ਭਾਗਵਤ ਪ੍ਰਚਾਰ ਸਮਿਤੀ ਵੱਲੋਂ ਕਰਵਾਈ ਜਾ ਰਹੀ ਸ਼੍ਰੀਮਦ ਭਾਗਵਤ ਕਥਾ ਦੇ ਆਖਰੀ ਦਿਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਮੇਅਰ ਵਿਨੀਤ ਧੀਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ... Read more »

ਐਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ

ਚੰਡੀਗੜ੍ਹ 30 ਨਵੰਬਰ 2025: ਰਾਜ ਚੋਣ ਕਮਿਸ਼ਨ ਨੂੰ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਮਿਤੀ 28.11.2025 ਦੇ ਮੱਦੇਨਜ਼ਰ, ਮਿਊਂਸੀਪਲ ਕਾਰਪੋਰੇਸ਼ਨ,... Read more »

‘ਯੁੱਧ ਨਸ਼ਿਆਂ ਵਿਰੁੱਧ’ ਦੇ 274ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 74 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 30 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 274ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 278 ਥਾਵਾਂ... Read more »

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟਾਂ ਨੇ ਐਨ.ਡੀ.ਏ. ਤੋਂ ਗ੍ਰੈਜੂਏਸ਼ਨ ਕੀਤੀ ਮੁਕੰਮਲ

ਚੰਡੀਗੜ੍ਹ, 30 ਨਵੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ ਛੇ ਕੈਡਿਟਾਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਖੜਕਵਾਸਲਾ, ਪੁਣੇ ਤੋਂ ਗ੍ਰੈਜੂਏਸ਼ਨ ਮੁਕੰਮਲ ਕੀਤੀ ਹੈ। ਚੀਫ਼ ਆਫ਼ ਨੇਵਲ ਸਟਾਫ... Read more »

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਨਿਰਦੇਸ਼ਾਂ ’ਤੇ ਮੰਡੀ ਬੋਰਡ ਨੇ ਸਿਰਫ ਮਲੋਟ ਦਾਣਾ ਮੰਡੀ ਵਿੱਚ ਅੱਜ ਇੱਕ ਦਿਨ ਲਈ ਅਣਵਿਕੀ ਫ਼ਸਲ ਦੀ ਖਰੀਦ ਕੀਤੀ ਸ਼ੁਰੂ

ਮਲੋਟ, 29 ਨਵੰਬਰ 2025: ਮਲੋਟ ਹਲਕੇ ਵਿੱਚ ਫਸਲ ਦੀ ਖਰੀਦ ਨੂੰ ਲੈਕੇ ਚਲ ਰਹੇ ਵਿਵਾਦ ਦੇ ਮਾਮਲੇ ਵਿੱਚ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਲੋਟ ਦਾਣਾ ਮੰਡੀ ਵਿੱਚ ਅੱਜ... Read more »