ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ “AnandpurSahib350.com” ਵੈਬਸਾਈਟ ਤੇ ਮੋਬਾਈਲ ਐਪ ਲਾਂਚ

*ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ:* ‘ਸੰਗਤ’ ਲਈ ਸਹਿਜ ਅਤੇ ਅਧਿਆਤਮਕ ਅਨੁਭਵ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ... Read more »

24 ਦਰਜਾ-4 ਕਰਮਚਾਰੀ ਕਲਰਕ ਬਣੇ — ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੱਦ-ਉਨਤੀ ਹੁਕਮ ਦਿੱਤੇ

ਚੰਡੀਗੜ੍ਹ, 21 ਨਵੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਲੋਕਾਂ ਦੀ... Read more »

ਚਾਰ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਣ ਹੋਣਗੇ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ: ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚਾਰੋਂ ਦਿਸ਼ਾਵਾਂ ਤੋਂ ਸਜਾਏ ਗਏ ਨਗਰ ਕੀਰਤਨ ਸ਼ੁੱਕਰਵਾਰ ਮਿਤੀ 22 ਨਵੰਬਰ ਨੂੰ ਸ੍ਰੀ ਅਨੰਦਪੁਰ... Read more »

ਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ

ਚੰਡੀਗੜ੍ਹ, 21 ਨਵੰਬਰ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਅਦਾਲਤ ਦੀ ਆਫ਼ਿਸ਼ੀਅਲ ਨੋਟੀਫਿਕੇਸ਼ਨ ਅਨੁਸਾਰ, ਐਡਵੋਕੇਟ ਐਕਟ... Read more »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਰੋਸ਼ਨੀ ਅਤੇ ਆਵਾਜ਼ ਸ਼ੋਅ ਨੇ ਸੰਗਤ ਨੂੰ ਰੂਹਾਨੀ ਰੰਗਾਂ ਨਾਲ ਰੰਗਿਆ

ਮਾਲੇਰਕੋਟਲਾ,20 ਨਵੰਬਰ:           ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਸਰਕਾਰੀ ਕਾਲਜ ਮਾਲੇਰਕੋਟਲਾ... Read more »

‘ਯੁੱਧ ਨਸ਼ਿਆਂ ਵਿਰੁੱਧ’: 264ਵੇਂ ਦਿਨ, ਪੰਜਾਬ ਪੁਲਿਸ ਨੇ 60 ਨਸ਼ਾ ਤਸਕਰਾਂ ਨੂੰ 750 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 20 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ  ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 264ਵੇਂ ਦਿਨ ਪੰਜਾਬ ਪੁਲਿਸ ਨੇ 264 ਥਾਵਾਂ ’ਤੇ ਛਾਪੇਮਾਰੀ... Read more »

ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਕੀਤੇ ਪੁਖਤਾ ਪ੍ਰਬੰਧ- ਮੁੱਖ ਸਕੱਤਰ

ਚੰਡੀਗੜ੍ਹ / ਸ੍ਰੀ ਅਨੰਦਪੁਰ ਸਾਹਿਬ, 20 ਨਵੰਬਰਨੌਂਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸ਼ਾਨੀ ਸ਼ਹਾਦਤ ਨੂੰ ਸਮਰਪਿਤ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਪੰਜਾਬ... Read more »

ਮੁੱਖ ਮੰਤਰੀ ਨੇ ਸੂਬੇ ਵਿੱਚ ਨਿਵੇਸ਼ ਲਈ ਜਾਪਾਨ ਦੀ ਬਹੁ-ਰਾਸ਼ਟਰੀ ਕੰਪਨੀ ਨੂੰ ਪੂਰੇ ਸਮਰਥਨ ਅਤੇ ਸਹਿਯੋਗ ਦਾ ਦਿੱਤਾ ਭਰੋਸਾ

ਚੰਡੀਗੜ੍ਹ, 20 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਜਾਪਾਨ ਦੀ ਬਹੁ-ਰਾਸ਼ਟਰੀ ਕੰਪਨੀ ਗਲੋਬਲ ਨੈੱਟਵਰਕ ਜਾਪਾਨ (ਜੀ.ਐਨ.ਜੇ.) ਗਰੁੱਪ ਨੂੰ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸੂਬੇ ਵਿੱਚ ਨਿਵੇਸ਼ ਕਰਨ... Read more »

ਮੁੱਖ ਸਕੱਤਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸੱਚੀ ਸ਼ਰਧਾਂਜਲੀ ਦੇਣ ਲਈ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ

ਚੰਡੀਗੜ੍ਹ / ਸ੍ਰੀ ਅਨੰਦਪੁਰ ਸਾਹਿਬ, 20 ਨਵੰਬਰ: ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ’ਤੇ ਉਨ੍ਹਾਂ... Read more »

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਚੰਡੀਗੜ੍ਹ, 20 ਨਵੰਬਰ: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਮੁੱਖ ਸੂਚਨਾ ਕਮਿਸ਼ਨਰ ਪੰਜਾਬ ਇੰਦਰਪਾਲ ਸਿੰਘ ਧੰਨਾ... Read more »