ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਨਵੰਬਰ: ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਲਈ ਚੋਣ ਪ੍ਰੋਗਰਾਮ ਦੇ ਐਲਾਨ ਤੋਂ ਬਾਅਦ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ, ਸ਼੍ਰੀਮਤੀ ਕੋਮਲ ਮਿੱਤਲ ਨੇ ਅੱਜ... Read more »

ਕੈਬਨਿਟ ਮੰਤਰੀ ਡਾ. ਰਵਜੋਤ ਨੇ ਸ਼ਾਮ ਚੁਰਾਸੀ ’ਚ 61 ਪਰਿਵਾਰਾਂ ਨੂੰ 1.50 ਕਰੋੜ ਦੇ ਚੈਕ ਵੰਡੇ

ਹੁਸ਼ਿਆਰਪੁਰ , 29 ਨਵੰਬਰ :           ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਯੋਗ ਪਰਿਵਾਰਾਂ ਨੂੰ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ... Read more »

ਫਰੀਦਕੋਟ ਜਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ- ਪੂਨਮਦੀਪ ਕੌਰ 

ਫ਼ਰੀਦਕੋਟ, 29 ਨਵੰਬਰ () ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 29 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ ਸ਼ਾਮ ਨੂੰ ਰਾਜ ਵਿੱਚ... Read more »

ਅਰਜੁਨਾ ਐਵਾਰਡੀ ਓਲੰਪਿਅਨ ਸਿਮਰਨਜੀਤ ਸਿੰਘ ਨੇ ਸੰਭਾਲਿਆ ਐਸ.ਡੀ.ਐਮ. ਪੱਟੀ ਅਤੇ ਭਿਖੀਵਿੰਡ ਦਾ ਚਾਰਜ

ਤਰਨ ਤਾਰਨ, 29 ਨਵੰਬਰ  —ਅਰਜੁਨਾ ਐਵਾਰਡੀ (2024) ਅਤੇ ਟੋਕਿਓ ਓਲੰਪਿਕਸ ਦੇ ਕਾਂਸੀ ਤਮਗਾ ਜੇਤੂ ਸਿਮਰਨਜੀਤ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਪੱਟੀ ਅਤੇ ਭਿਖੀਵਿੰਡ ਵਿੱਚ ਸਬ-ਡਿਵਿਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ.) ਵਜੋਂ ਚਾਰਜ ਸੰਭਾਲ ਲਿਆ... Read more »

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਜ਼ਿਲ੍ਹਾ ਚੋਣ ਅਫ਼ਸਰ

ਮਾਨਸਾ, 29 ਨਵੰਬਰ     ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ੍ਹ ਸ਼ਾਮ ਨੂੰ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ।  ... Read more »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ ਅਤੇ ਲਾਸਾਨੀ ਸ਼ਹਾਦਤ ਨੂੰ ਦਰਸਾਉਦਾ ਡਰੋਨ ਸ਼ੋਅ ਨੂੰ ਮਿਲਿਆ ਸੰਗਤਾਂ ਦਾ ਭਰਵਾ ਹੁੰਗਾਰਾ- ਹਰਜੋਤ ਸਿੰਘ ਬੈਂਸ

ਸ੍ਰੀ ਅਨੰਦਪੁਰ ਸਾਹਿਬ 29 ਨਵੰਬਰ: ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਦਰਸਾਉਂਦੇ ਡਰੋਨ ਸ਼ੋਅ ਨੂੰ ਸੰਗਤ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ... Read more »

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਪਾਰਸਦੀਪ ਅਤੇ ਯੁਵਰਾਜ ਬਣੇ ਭਾਰਤੀ ਜਲ ਸੈਨ ਵਿੱਚ ਅਫ਼ਸਰ

ਚੰਡੀਗੜ੍ਹ, 29 ਨਵੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ ਦੋ ਸਾਬਕਾ ਕੈਡਿਟਾਂ ਨੂੰ ਕੇਰਲਾ ਦੇ ਏਝੀਮਾਲਾ ਵਿਖੇ ਕਰਵਾਈ ਗਈ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.) ਦੀ ਪਾਸਿੰਗ ਆਊਟ ਪਰੇਡ... Read more »

ਪੰਜਾਬ ਰਾਜ ਅੰਤਰ ਯੂਨੀਵਰਸਿਟੀ ਯੁਵਕ ਫੈਸਟੀਵਲ 30 ਨਵੰਬਰ ਤੋਂ ਅੰਮ੍ਰਿਤਸਰ ‘ਚ: ਚੇਅਰਮੈਨ ਪਰਮਿੰਦਰ ਸਿੰਘ ਗੋਲਡੀ

ਚੰਡੀਗੜ੍ਹ, 29 ਨਵੰਬਰ, ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ 30 ਨਵੰਬਰ ਤੋਂ 3 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਰਾਜ ਭਰ ਦੀਆਂ... Read more »

ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐਚ.ਈ. ਪ੍ਰੋ: ਕਵਾਸੀ ਓਬਿਰੀ-ਡਾਂਸੋ ਨੂੰ ਹਰਪ੍ਰੀਤ ਸੰਧੂ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਸਤਕ ਭੇਟ

ਚੰਡੀਗੜ੍ਹ/ਨਵੀਂ ਦਿੱਲੀ, 29 ਨਵੰਬਰ : ਘਾਨਾ ਨਾਲ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤੀ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਭਾਰਤ ਵਿੱਚ... Read more »

ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ ਕਰਨ ਲਈ ਸਰਕਾਰ ਤਿਆਰ: ਮੁੱਖ ਮੰਤਰੀ

ਚੰਡੀਗੜ੍ਹ, 29 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 16,209 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਦੇ ਨਿਰਮਾਣ ਦੇ ਟੀਚੇ ਨਾਲ ਸੂਬੇ ਦੇ ਇਤਿਹਾਸ ਵਿੱਚ ਸਭ ਤੋਂ... Read more »