‘ਯੁੱਧ ਨਸ਼ਿਆਂ ਵਿਰੁੱਧ’ ਦੇ 257ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.5 ਕਿਲੋ ਹੈਰੋਇਨ ਸਮੇਤ 77 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 13 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 257ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 315 ਥਾਵਾਂ... Read more »

ਬਟਾਲਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗ੍ਰਿਫ਼ਤਾਰ; ਦੋ ਆਧੁਨਿਕ ਪਿਸਤੌਲ ਬਰਾਮਦ

ਚੰਡੀਗੜ੍ਹ/ਬਟਾਲਾ, 12 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ... Read more »

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ: ਮੋਹਿੰਦਰ ਭਗਤ

ਚੰਡੀਗੜ੍ਹ, ਨਵੰਬਰ 12 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ... Read more »

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ/ਐਸਏਐਸ ਨਗਰ, 12 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ... Read more »

ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਘੱਟ ਗਿਣਤੀ ਭਾਈਚਾਰੇ ਦੀਆਂ ਮੁਸ਼ਕਲਾਂ

ਮਾਲੇਰਕੋਟਲਾ 12 ਨਵੰਬਰ :             ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਵੱਲੋਂ ਘੱਟ ਗਿਣਤੀ ਭਾਈਚਾਰੇ ਦੀਆਂ ਮੁਸ਼ਕਲਾਂ ਦੇ ਹੱਲ ਲਈ ਸਥਾਨਕ ਨਗਰ ਕੌਸਲ ਦੇ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਸਹਾਇਕ ਕਮਿਸ਼ਨਰ ਕਮ ਮੁੱਖ ਮੰਤਰੀ ਫੀਲਡ ਅਫ਼ਸਰ ਰਾਕੇਸ ਗਰਗ, ਡੀ.ਐਸ.ਪੀ. (ਹੈੱਡਕੁਆਰਟਰ) ਆਤੀਸ਼ ਭਾਟੀਆ,ਜ਼ਿਲ੍ਹਾ ਸਮਾਜਿਕ ਨਿਆਂ... Read more »

ਸੂਬੇ ਦੇ 3100 ਪਿੰਡਾਂ ਵਿੱਚ ਕਰੀਬ 1100 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਨੇ ਖੇਡ ਸਟੇਡੀਅਮ: ਅਮਨ ਅਰੋੜਾ

ਸੁਨਾਮ, 12 ਨਵੰਬਰ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਕੀਤੇ ਤਹੀਏ ਤਹਿਤ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਅਤੇ ਹਰ ਪਿੰਡ ਵਿੱਚ ਖੇਡਾਂ ਲਈ ਵਧੀਆ ਢਾਂਚਾ ਉਪਲਬਧ ਕਰਵਾਉਣ ਦੇ ਯਤਨਾਂ... Read more »

ਵਿਧਾਇਕ ਕਾਕਾ ਬਰਾੜ ਨੇ ਵੱਖ-ਵੱਖ ਪਿੰਡਾਂ ’ਚ ਘਰਾਂ ਦੇ ਨੁਕਸਾਨ ਸਬੰਧੀ ਮੁਆਵਜੇ ਅਧੀਨ 270 ਲਾਭਪਾਤਰੀਆਂ ਨੂੰ ਜਾਰੀ ਕੀਤੇ ਸੈਕਸ਼ਨ ਲੈਟਰ

ਸ੍ਰੀ ਮੁਕਤਸਰ ਸਾਹਿਬ, 12 ਨਵੰਬਰ: ਪਿਛਲੀ ਦਿਨੀਂ ਭਾਰੀ ਬਾਰਿਸ਼ ਨਾਲ ਹੋਏ ਘਰਾਂ ਦੇ ਨੁਕਸਾਨ ਦੇ ਮੁਆਵਜੇ ਸਬੰਧੀ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲਾਭਪਾਤਰੀਆਂ ਨੂੰ ਅੱਜ... Read more »

ਜੀ.ਐਸ.ਟੀ ਮਾਲੀਏ ਦੇ ਵਾਧੇ ਲਈ ਮੈਰਿਜ ਪੈਲਿਸ ਦੇ ਮਾਲਕਾਂ ਨਾਲ ਕੀਤੀ ਗਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 12 ਨਵੰਬਰ: ਪ੍ਰਬੰਧਕੀ ਸਕੱਤਰ (ਕਰ) ਸ਼੍ਰੀ ਅਜੀਤ ਬਾਲਾਜੀ ਜ਼ੋਸ਼ੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸ਼੍ਰੀ ਅਮਿਤ ਗੋਇਲ, ਸਹਾਇਕ ਕਮਿਸ਼ਨਰ ਰਾਜ ਕਰ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਮੈਰਿਜ ਪੈਲੇਸਾਂ ਦੇ ਮਾਲਕਾਂ... Read more »

ਡਿਪਟੀ ਕਮਿਸ਼ਨਰ ਨੇ ਝੁਨੀਰ, ਭੰਮੇ ਕਲਾਂ ਅਤੇ ਸਾਹਨੇਵਾਲੀ ਦੇ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦਾ ਕੀਤਾ ਦੌਰਾ

ਮਾਨਸਾ, 12 ਨਵੰਬਰ         ਜ਼ਿਲ੍ਹਾ ਮਾਨਸਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਲਗਾਤਾਰ ਵੱਖ ਵੱਖ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਪ੍ਰੇਰਿਤ... Read more »

ਵਧੀਕ ਡਿਪਟੀ ਕਮਿਸ਼ਨਰ (ਜ) ਨੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਲਈ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 12 ਨਵੰਬਰ           ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਲਈ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਵੱਲੋਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ... Read more »