ਐਸ.ਸੀ. ਭਾਈਚਾਰੇ ਦੀ ਭਲਾਈ ਵੱਲ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ: ਡਾ. ਬਲਜੀਤ ਕੌਰ

ਚੰਡੀਗੜ੍ਹ, 12 ਨਵੰਬਰ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ... Read more »

ਯੁੱਧ ਨਸ਼ਿਆਂ ਵਿਰੁੱਧ’: 256ਵੇਂ ਦਿਨ, ਪੰਜਾਬ ਪੁਲਿਸ ਵੱਲੋਂ 59 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 12 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 256ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ... Read more »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ ‘ਵ੍ਹਾਈਟ ਸਿਟੀ’ ਪ੍ਰੋਜੈਕਟ ਦੀ ਸ਼ੁਰੂਆਤ

ਚੰਡੀਗੜ੍ਹ/ ਸ੍ਰੀ ਅਨੰਦਪੁਰ ਸਾਹਿਬ, 12 ਨਵੰਬਰ: ਅਨੰਦਾਂ ਦੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਅਧਿਆਤਮਿਕ ਅਤੇ ਇਤਿਹਾਸਕ ਮਾਹੌਲ ਨੂੰ ਸਿਖਰ ‘ਤੇ ਲਿਜਾਣ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ... Read more »

ਮੁੱਖ ਮੰਤਰੀ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਪਿਆ ਬੂਰ, ਭਾਰਤ ਸਰਕਾਰ ਨੇ ਪੰਜਾਬ ਨੂੰ ਟਾਪ ਅਚੀਵਰ ਪੁਰਸਕਾਰ ਨਾਲ ਕੀਤਾ ਸਨਮਾਨਿਤ

ਡੀਗੜ੍ਹ, 11 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਨੇ ਅੱਜ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਤਹਿਤ ਪੰਜਾਬ ਨੂੰ... Read more »

ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਸੰਗਰੂਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਮੰਗਲਵਾਰ ਨੂੰ... Read more »

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪਲਾਸਟਿਕ ਵੇਸਟ ਆਡਿਟ ਉਪਰੰਤ ਮੋਹਰੀ ਬ੍ਰਾਂਡਾਂ ਨੂੰ ਸੰਮਨ, ਸੂਬੇ ਵਿੱਚ ਜ਼ਮੀਨੀ ਕਾਰਵਾਈ ਕਰਨ ਦੇ ਨਿਰਦੇਸ਼

ਚੰਡੀਗੜ੍ਹ, 11 ਨਵੰਬਰ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਜਵਾਬਦੇਹੀ ਤੈਅ ਕਰਨ ਅਤੇ ਜ਼ਮੀਨੀ ਪੱਧਰ ‘ਤੇ ਇਸਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਮੁਸ਼ਕਲ... Read more »

ਗੈਂਗਸਟਰ-ਅੱਤਵਾਦੀ ਨੈੱਟਵਰਕ ਨਾਲ ਜੁੜੇ ਦੋ ਹੋਰ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 11 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਨੇ ਕਾਊਂਟਰ ਇੰਟੈਲੀਜੈਂਸ (ਸੀਆਈ), ਪਠਾਨਕੋਟ... Read more »

ਤਰਨ ਤਾਰਨ ਜ਼ਿਮਨੀ ਚੋਣ ਲਈ ਕਰੀਬ 60.95 ਫ਼ੀਸਦੀ ਵੋਟਿੰਗ ਦਰਜ : ਸਿਬਿਨ ਸੀ

ਚੰਡੀਗੜ੍ਹ, 11 ਨਵੰਬਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ ਕਰੀਬ 60.95 ਫੀਸਦੀ... Read more »

‘ਯੁੱਧ ਨਸ਼ਿਆਂ ਵਿਰੁੱਧ’ ਦੇ 255ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 102 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 11 ਨਵੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 255ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 311 ਥਾਵਾਂ ‘ਤੇ... Read more »

ਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ 1012 ਪਿੰਡਾਂ ਵਿੱਚ ਰਾਹਤ ਵੰਡ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਮੁਕੰਮਲ ਕਰ ਲਿਆ ਹੈ। ਲੋਕਾਂ ਦੀ ਭਲਾਈ ਪ੍ਰਤੀ... Read more »