ਪੰਜਾਬ ਸਰਕਾਰ ਦਾ ਵੱਡਾ ਕਦਮ — 3624 ਕਰੋੜ ਦੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 8 ਨਵੰਬਰ: ਪੰਜਾਬ ਸਰਕਾਰ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਸਿਲਸਿਲੇ ਵਿੱਚ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ... Read more »

ਇਟਲੀ ਅਧਾਰਤ ਮਲਕੀਤ ਸਿੰਘ ਦੇ ਕਤਲ ਵਿੱਚ ਸ਼ਾਮਲ ਦੋ ਕੇਐਲਐਫ ਕਾਰਕੁਨ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪੰਜ ਹਥਿਆਰ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 8 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਟਲੀ ਅਧਾਰਤ ਮਲਕੀਤ ਸਿੰਘ... Read more »

ਯੁੱਧ ਨਸ਼ਿਆਂ ਵਿਰੁੱਧ ਤਹਿਤ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਦਿੱਤੀ ਗਈ ਸਿਖ਼ਲਾਈ

ਸ੍ਰੀ ਚਮਕੌਰ ਸਾਹਿਬ, 07 ਨਵੰਬਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੱਮ ਤਹਿਤ ਅੱਜ ਫਾਰਮੇਸੀ ਕਾਲਜ ਬੇਲਾ ਵਿਖੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਦੀਆਂ ਡਿਫੈਂਸ... Read more »

ਬਟਾਲਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨਾਲ ਸਬੰਧਿਤ ਕਰਵਾਏ ਜਾਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਮੁਕੰਮਲ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 7 ਨਵੰਬਰ  (    ) ਬਟਾਲਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨਾਲ ਸਬੰਧਿਤ ਕਰਵਾਏ ਜਾਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਸਵੇਰੇ  8... Read more »

ਅੱਜ 8 ਨਵੰਬਰ ਨੂੰ ਬਟਾਲਾ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਮੁਕੰਮਲ-ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ

ਬਟਾਲਾ, 7 ਨਵੰਬਰ (   ) ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨਾਲ ਸਬੰਧਤ ਲਾਈਟ ਐਂਡ ਸਾਊਂਡ ਸ਼ੋਅ ਆਈ.ਟੀ.ਆਈ ਬਟਾਲਾ ਦੀ ਗਰਾਊਂਡ ਵਿੱਚ... Read more »

ਖੇਡਾਂ ਨੂੰ ਉਤਸ਼ਾਹਤ ਕਰਨ ਤੇ ਨੌਜਵਾਨਾਂ ਨੂੰ ਪ੍ਰੋਤਸਾਹਿਤ ਕਰਨ ਲਈ ਸਰਕਾਰ ਕਰ ਰਹੀ ਹੈ ਨਿਰੰਤਰ ਯਤਨ: ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 7 ਨਵੰਬਰ:ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਨੇ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਦੇ ਖੇਡ ਮੈਦਾਨ ਵਿੱਚ ਆਯੋਜਿਤ ਜੂਨੀਅਰ ਸਟੇਟ ਖੋ-ਖੋ ਚੈਂਪੀਅਨਸ਼ਿਪ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ... Read more »

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕੁਦਰਤੀ ਖੇਤੀ ਸਬੰਧੀ ਸਿਖਲਾਈ ਕੋਰਸ ਲਗਾਇਆ

ਹੁਸ਼ਿਆਰਪੁਰ, 7 ਨਵੰਬਰ : ਰਾਸ਼ਟਰੀ ਕੁਦਰਤੀ ਖੇਤੀ ਮਿਸ਼ਨ ਤਹਿਤ ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਬਲਾਕ ਹੁਸ਼ਿਆਰਪੁਰ-2 ਦੇ ਕਿਸਾਨਾਂ ਲਈ ਖੇਤੀ ਭਵਨ, ਹੁਸ਼ਿਆਰਪੁਰ ਵਿਖੇ ਕੁਦਰਤੀ... Read more »

”ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਸਿਹਤ ਕਰਮੀਆਂ ਵੱਲੋਂ ਗਤੀਵਿਧੀਆਂ ਜਾਰੀ

ਮਾਨਸਾ, 7 ਨਵੰਬਰ:ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ. ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਮਾਨਸਾ ਡਾ. ਹਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਵਿੱਚ ‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਤਹਿਤ ਜ਼ਿਲ੍ਹੇ ਦੇ ਡੇਂਗੂ ਹਾਟ... Read more »

ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ “ਲਾਈਟ ਐਂਡ ਸਾਊਂਡ” ਸਮਾਗਮ ਨਹਿਰੂ ਸਟੇਡੀਅਮ ਵਿਖੇ ਅੱਜ

 ਫਰੀਦਕੋਟ 7 ਨਵੰਬਰ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ,ਹਲਕਾ ਫ਼ਰੀਦਕੋਟ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ,ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਪੰਜਾਬ ਸਰਕਾਰ ਵੱਲੋਂ ਹਿੰਦ ਦੀ... Read more »

ਤਰਨ ਤਾਰਨ ਜ਼ਿਮਨੀ ਚੋਣ: 11 ਨਵੰਬਰ ਨੂੰ ਵੋਟਾਂ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਫਾਈਨਲ ਸਮੀਖਿਆ ਮੀਟੰਗ

ਚੰਡੀਗੜ੍ਹ, 7 ਨਵੰਬਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ 11 ਨਵੰਬਰ ਨੂੰ ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਦੀਆਂ ਵੋਟਾਂ ਤੋਂ ਪਹਿਲਾਂ ਅੰਤਿਮ ਪੜਾਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ... Read more »