ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਵੰਡੇ

ਲੰਬੀ/ਸ੍ਰੀ ਮੁਕਤਸਰ ਸਾਹਿਬ, 05 ਨਵੰਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ 55 ਘਰਾਂ ਨੂੰ ਪਿੰਡ ਖੁੱਡੀਆਂ ਵਿਖੇ ਰਾਹਤ ਲਈ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ... Read more »

ਵਿਧਾਇਕ ਜੈਤੋ ਸ. ਅਮੋਲਕ ਸਿੰਘ ਵੱਲੋਂ ਜਿਲ੍ਹਾ ਵਾਸੀਆਂ ਨੂੰ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਸ਼ਿਰਕਤ ਕਰਨ ਦੀ ਅਪੀਲ

ਜੈਤੋ, 05 ਨਵੰਬਰ (  ) ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਆਦਿ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ “ਲਾਈਟ ਐਂਡ ਸਾਊਂਡ” ਸਮਾਗਮ ... Read more »

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਤਰਨਤਾਰਨ ਤਲਬ

ਚੰਡੀਗੜ੍ਹ,4 ਨਵੰਬਰ: ਪੰਜਾਬ ਰਾਜ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ, ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਸਬੰਧੀ ਮਾਮਲੇ ਵਿਚ... Read more »

‘ਯੁੱਧ ਨਸ਼ਿਆਂ ਵਿਰੁੱਧ’ ਦੇ 248ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ 83 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 4 ਨਵੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 248ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 253 ਥਾਵਾਂ ‘ਤੇ... Read more »

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਚੰਡੀਗੜ੍ਹ, 4 ਨਵੰਬਰ:ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਸੰਜੀਵ ਅਰੋੜਾ, ਡਾ. ਬਲਬੀਰ ਸਿੰਘ, ਲਾਲ ਚੰਦ ਕਟਾਰੂਚੱਕ , ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ, ਗੁਰਮੀਤ... Read more »

ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

ਚੰਡੀਗੜ੍ਹ/ ਜਲੰਧਰ, 04 ਨਵੰਬਰ : ਪੰਜਾਬ ਦੇ ਬਾਗ਼ਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਜਲੰਧਰ ਵਿਖੇ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ... Read more »

ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਏਕੇ -ਸੀਰੀਜ਼ ਅਸਾਲਟ ਰਾਈਫਲਾਂ, ਇੱਕ ਆਧੁਨਿਕ ਪਿਸਤੌਲ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 4 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਚਲਦਿਆਂ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ... Read more »

ਲਾਈਟ ਐਂਡ ਸਾਊਂਡ ਸ਼ੋਅ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ ‘ਤੇ ਚਾਨਣਾ ਪਾਇਆ

ਚੰਡੀਗੜ੍ਹ, 4 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਮੰਗਲਵਾਰ... Read more »

ਡਾ. ਬਲਜੀਤ ਕੌਰ ਵੱਲੋਂ ਰਾਜਾ ਵੜਿੰਗ ਦੇ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਦੀ ਕੜੀ ਨਿੰਦਾ

ਚੰਡੀਗੜ੍ਹ, 4 ਨਵੰਬਰ: ਪੰਜਾਬ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਕ ਸਖ਼ਤ ਬਿਆਨ ਜਾਰੀ ਕਰਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਵਰਗੀ ਕਾਂਗਰਸੀ ਦਿੱਗਜ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ... Read more »

ਡਾ. ਬਲਜੀਤ ਕੌਰ ਵੱਲੋਂ ਮਲੌਟ ਤੋਂ ਸ਼ੁਰੂ ਕੀਤੀ ਰਾਜ ਪੱਧਰੀ ਮਹਿਲਾ ਸਿਹਤ ਤੇ ਰੋਜ਼ਗਾਰ ਕੈਂਪ ਲੜੀ

ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 4 ਨਵੰਬਰ: ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮੰਗਲਵਾਰ ਨੂੰ ਕੇ.ਜੀ. ਰਿਜ਼ੋਰਟਸ ਤੋਂ ਇੱਕ ਮੈਗਾ ਜਾਗਰੂਕਤਾ ਕੈਂਪ ਦਾ ਉਦਘਾਟਨ ਕਰਕੇ ਔਰਤਾਂ ਲਈ ਸਿਹਤ... Read more »