ਪੰਜਾਬ ਸਰਕਾਰ ਨੇ ਸੁਸਾਇਟੀਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਐਕਟ, 2025 ਰਾਹੀਂ ਵਿਆਪਕ ਸੁਧਾਰ ਪੇਸ਼ ਕੀਤੇ: ਸੰਜੀਵ ਅਰੋੜਾ

ਚੰਡੀਗੜ੍ਹ, 28 ਨਵੰਬਰ 2025:– ਪੰਜਾਬ ਵਿੱਚ ਚੱਲ ਰਹੀਆਂ ਸੁਸਾਇਟੀਆਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਂਦਿਆਂ ਇਨ੍ਹਾਂ ਦੀ ਕਾਰਜ-ਕੁਸ਼ਲਤਾ ਵਿੱਚ ਵਾਧੇ ਦੇ ਉਦੇਸ਼ ਨਾਲ ਇੱਕ ਵੱਡੇ ਪ੍ਰਸ਼ਾਸਨਿਕ ਸੁਧਾਰ ਤਹਿਤ ਪੰਜਾਬ... Read more »

‘ਯੁੱਧ ਨਸ਼ਿਆਂ ਵਿਰੁੱਧ’: 272ਵੇਂ ਦਿਨ, ਪੰਜਾਬ ਪੁਲਿਸ ਵੱਲੋਂ 699 ਗ੍ਰਾਮ ਹੈਰੋਇਨ, 84 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 95 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 28 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 272ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ... Read more »

ਹਾੜੀ ਮੰਡੀਕਰਨ ਸੀਜ਼ਨ 2026-27 ਲਈ ਤਿਆਰੀਆਂ ਸ਼ੁਰੂ

ਚੰਡੀਗੜ੍ਹ, 28 ਨਵੰਬਰ: ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਣਕ ਦੇ ਖਰੀਦ ਸੀਜ਼ਨ 2026-27 ਦਾ ਜਾਇਜ਼ਾ ਲੈਣ ਲਈ ਦੋਵਾਂ ਵਿਭਾਗਾਂ ਦੇ... Read more »

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਰਾਜ ਕਮਲ ਚੌਧਰੀ

ਚੰਡੀਗੜ੍ਹ 28 ਨਵੰਬਰ 2025: ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਮਿਤੀ 25.09.2025 ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ... Read more »

ਪਾਰਦਰਸ਼ੀ ਭਰਤੀ ਪ੍ਰਣਾਲੀ ਨੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਲਈ ਖੋਲ੍ਹੇ ਸੁਨਹਿਰੀ ਭਵਿੱਖ ਦੇ ਦਰਵਾਜ਼ੇ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 28 ਨਵੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਭਰਤੀ ਪ੍ਰਣਾਲੀ ਰਾਹੀਂ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਲਈ ਸਿਰਫ਼ ਯੋਗਤਾ ਅਤੇ ਲਗਨ... Read more »

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 12 ਅਹਿਮ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ

ਚੰਡੀਗੜ੍ਹ, 28 ਨਵੰਬਰ: ਪੰਜਾਬ ਭਰ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ 12 ਪ੍ਰਮੁੱਖ ਸ਼ੇ੍ਰਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ... Read more »

ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਮਿਤੀ 29 ਦਸੰਬਰ ਤੱਕ ਦੁਬਾਰਾ ਖੋਲ੍ਹਿਆ: ਡਾ.ਬਲਜੀਤ ਕੌਰ

ਚੰਡੀਗੜ੍ਹ, 28 ਨਵੰਬਰ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਤਰੱਕੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਖਾਸ ਕਰਕੇ, ਸਰਕਾਰ ਅਨੁਸੂਚਿਤ ਜਾਤੀ... Read more »

ਪੰਜਾਬ ਨੇ ਜੀ.ਸੀ.ਸੀ. ਅਤੇ ਸੀ.ਆਈ.ਐਸ. ਰਾਜਦੂਤਾਂ ਦੀਆਂ ਗੋਲਮੇਜ਼ ਮੀਟਿੰਗਾਂ ਰਾਹੀਂ ਵਿਸ਼ਵਵਿਆਪੀ ਭਾਈਵਾਲੀ ਦੀਆਂ ਤੰਦਾਂ ਕੀਤੀਆਂ ਮਜ਼ਬੂਤ

ਚੰਡੀਗੜ੍ਹ/ਨਵੀਂ ਦਿੱਲੀ, 27 ਨਵੰਬਰ 2025: 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀ.ਪੀ.ਆਈ.ਐਸ.) 2026 ਤੋਂ ਪਹਿਲਾਂ ਆਪਣੇ ਅੰਤਰਰਾਸ਼ਟਰੀ ਪਹੁੰਚ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਨੇ ਅੱਜ ਨਵੀਂ ਦਿੱਲੀ ਵਿਖੇ ਖਾੜੀ ਸਹਿਯੋਗ ਪ੍ਰੀਸ਼ਦ (ਜੀ.ਸੀ.ਸੀ.) ਦੇਸ਼ਾਂ... Read more »

ਪੰਜਾਬ ਪੁਲਿਸ ਨੇ ਨਵੀਨ ਅਰੋੜਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਕੀਤਾ ਢੇਰ

ਚੰਡੀਗੜ੍ਹ/ਫਿਰੋਜ਼ਪੁਰ, 27 ਨਵੰਬਰ: ਪੰਜਾਬ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਨਵੀਨ ਅਰੋੜਾ ਕਤਲ ਕੇਸ ਦੇ ਮੁੱਖ ਦੋਸ਼ੀ, ਜਿਸਦੀ ਪਛਾਣ ਬਾਦਲ ਵਾਸੀ ਬਸਤੀ ਭੱਟੀਆਂ ਵਜੋਂ ਹੋਈ ਹੈ, ਨੂੰ ਅੱਜ ਪਿੰਡ ਮਹਾਮੁਜੋਹੀਆ ਵਿਖੇ ਪੁਲਿਸ... Read more »

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 27 ਨਵੰਬਰ 2025:ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ ਨਿਰਮਲ ਸਿੰਘ ਅਤੇ ਸਰਕਾਰੀ ਮਨਜ਼ੂਰਸ਼ੁਦਾ ਠੇਕੇਦਾਰ ਸਤਨਾਮ ਸਿੰਘ... Read more »