ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਖੇਡ ਮੈਦਾਨਾਂ ਵਿਚ ਪਰਤਾਇਆ ਰੋਣਕਾਂ

ਸ੍ਰੀ ਅਨੰਦਪੁਰ ਸਾਹਿਬ 03 ਨਵੰਬਰ  () ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਖੇਡ ਮੈਦਾਨਾਂ ਵਿੱਚ ਮੁੜ ਰੋਣਕਾਂ ਲੈ ਆਦੀਆਂ ਹਨ। ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦਾ... Read more »

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ 1.20 ਕਰੋੜ ਰੁਪਏ ਦੀ ਲਾਗਤ ਦੇ ਰੱਖੇ ਨੀਂਹ ਪੱਥਰ

ਲੰਬੀ/ਸ੍ਰੀ ਮੁਕਤਸਰ ਸਾਹਿਬ, 03 ਨਵੰਬਰ: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹਲਕਾ ਲੰਬੀ ਦੇ ਪਿੰਡ ਬੋਦੀਵਾਲਾ, ਪੰਨੀਵਾਲਾ ਅਤੇ ਮਿੱਡਾ ਵਿਖੇ 1.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ... Read more »

ਐੱਨਐੱਫਐੱਲ ਦੇ ਕਾਰਜਕਾਰੀ ਡਾਇਰੈਕਟਰ ਐੱਮਐੱਨ ਗੋਇਲ ਵਲੋਂ ਆਈਟੀਆਈ ਨੰਗਲ ਦਾ ਦੌਰਾਂ

ਨੰਗਲ  03 ਨਵੰਬਰ () ਨੰਗਲ ਦੀ ਉਦਯੋਗਿਕ ਇਕਾਈ ਨੈਸ਼ਨਲ ਫਰਟੀਲਾਈਜ਼ਰ ਕੈਮੀਕਲ ਲਿਮਟਡ ਦੇ ਕਾਰਜਕਾਰੀ ਡਾਇਰੈਕਟਰ ਐੱਮ ਐੱਨ ਗੋਇਲ ਵਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਂ ਨੰਗਲ ਦਾ ਦੌਰਾ ਕੀਤਾ ਗਿਆ।ਇਸ ਮੌਕੇ ਉਨਾਂ ਆਈਟੀਆਈ ਨਾਲ ਵੱਖ... Read more »

ਧੂਰੀ ਹਲਕੇ ਦੀਆਂ ਸੜਕਾਂ ਦੀ ਬਦਲੀ ਜਾਵੇਗੀ ਨੁਹਾਰ : ਦਲਵੀਰ ਸਿੰਘ ਢਿੱਲੋਂ

ਧੂਰੀ, 3 ਨਵੰਬਰ: ਧੂਰੀ ਹਲਕੇ ਦੀਆਂ ਮੁੱਖ ਸੜਕਾਂ ਅਤੇ 30 ਪਿੰਡਾਂ ਦੀਆਂ ਫਿਰਨੀਆਂ ਦੇ ਨਵੀਨੀਕਰਨ ਅਤੇ ਸੜਕਾਂ ਨੂੰ ਚੌੜਾ ਕਰਨ ਉੱਤੇ ਕਰੀਬ 100 ਕਰੋੜ ਰੁਪਏ ਖ਼ਰਚੇ ਜਾਣਗੇ। ਇਹ ਪ੍ਰਗਟਾਵਾ ਪੰਜਾਬ ਲਘੂ ਉਦਯੋਗ... Read more »

ਨਾਈਵਾਲਾ ਪਿੰਡ ਦਾ ਸੂਝਵਾਨ ਕਿਸਾਨ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਰਦਾ ਹੈ ਉਸਦਾ ਪ੍ਰਬੰਧਨ

ਬਰਨਾਲਾ, 3 ਨਵੰਬਰ ਰਣਬੀਰ ਸਿੰਘ ਪੁੱਤਰ ਹਰਮਹਿੰਦਰ ਸਿੰਘ ਪਿੰਡ ਨਾਈਵਾਲਾ ਦਾ ਇੱਕ ਸੂਝਵਾਨ ਸਫਲ ਕਿਸਾਨ ਹੈ ਜੋ 25 ਏਕੜ ਜ਼ਮੀਨ ‘ਚ ਪਰਾਲੀ ਦਾ ਪ੍ਰਬੰਧਨ ਉਸ ਨੂੰ ਬਿਨਾਂ ਅੱਗ ਲਗਾਏ ਕਰ ਰਿਹਾ ਹੈ।... Read more »

ਸਪੀਕਰ ਨੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੂੰ ਵਧਾਈ ਦਿੱਤੀ

ਚੰਡੀਗੜ੍ਹ, 3 ਨਵੰਬਰ 2025—ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਨੂੰ ਦਿਲੋਂ ਵਧਾਈ ਦਿੱਤੀ ਹੈ, ਜਿਸਨੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਦੀ ਕਪਤਾਨ ਵਜੋਂ ਇਤਿਹਾਸ... Read more »

ਝੋਨੇ ਦੀ ਚੁਕਾਈ 100 ਲੱਖ ਮੀਟ੍ਰਿਕ ਟਨ ਤੋਂ ਪਾਰ

ਚੰਡੀਗੜ੍ਹ, 3 ਨਵੰਬਰ:ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਦੇ ਨਾਲ ਲਿਫਟਿੰਗ ਦਾ ਅੰਕੜਾ 100 ਲੱਖ ਮੀਟ੍ਰਿਕ ਟਨ (ਐਲਐਮਟੀ) ਨੂੰ ਪਾਰ ਕਰ ਗਿਆ ਹੈ। ਫ਼ਸਲ ਦੀ ਤੇਜ਼ੀ ਨਾਲ ਖਰੀਦ ਅਤੇ... Read more »

ਪੰਜਾਬ ਵਿਧਾਨ ਸਭਾ  ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਤਰਰਾਸ਼ਟਰੀ ਪਾਵਰ ਸਲੈਪ ਜੇਤੂ ਜੁਝਾਰ ਸਿੰਘ ਦਾ ਸਨਮਾਨ ਕੀਤਾ

ਚੰਡੀਗੜ੍ਹ, 3 ਨਵੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਜੁਝਾਰ ਸਿੰਘ ਪੁੱਤਰ ਸੰਗਤ ਸਿੰਘ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ, ਜੋ ਆਬੂ ਧਾਬੀ ਵਿਖੇ... Read more »

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਵਾਸਤੇ ਤਿਆਰ ਕੀਤੀ ਐਸ.ਓ.ਪੀ

ਚੰਡੀਗੜ੍ਹ, 3 ਨਵੰਬਰ: ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ... Read more »

ਯੁੱਧ ਨਸ਼ਿਆਂ ਵਿਰੁੱਧ’: 247ਵੇਂ ਦਿਨ, ਪੰਜਾਬ ਪੁਲਿਸ ਵੱਲੋਂ 63 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 3 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 247ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ... Read more »