ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਵੱਲੋਂ ਪੰਜਾਬ ਦੇ ਐਮ.ਐਲ.ਏ. ਹੋਸਟਲ ਵਿਖੇ ਆਪਣੀ ਕਿਸਮ ਦੇ ਪਹਿਲੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ

ਚੰਡੀਗੜ੍ਹ, 27 ਨਵੰਬਰ 2025:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਮ.ਐਲ.ਏ. ਹੋਸਟਲ, ਸੈਕਟਰ-4,... Read more »

ਪੰਜਾਬ ਸਰਕਾਰ ਨੇ ‘ਰੰਗਲਾ ਪੰਜਾਬ ਯੋਜਨਾ’ ਤਹਿਤ ਵਿਕਾਸ ਲਈ 213 ਕਰੋੜ ਰੁਪਏ ਕੀਤੇ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 27 ਨਵੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ‘ਰੰਗਲਾ ਪੰਜਾਬ ਯੋਜਨਾ’ ਤਹਿਤ ਰੱਖੇ ਗਏ 585 ਕਰੋੜ ਰੁਪਏ ਦੇ ਕੁੱਲ ਬਜਟ ਵਿੱਚੋਂ ਪਹਿਲੀ ਕਿਸ਼ਤ... Read more »

‘ਯੁੱਧ ਨਸ਼ਿਆਂ ਵਿਰੁੱਧ’ ਦੇ 271ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਅਤੇ 11.24 ਲੱਖ ਰੁਪਏ ਦੀ ਡਰੱਗ ਮਨੀ ਸਮੇਤ 93 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 27 ਨਵੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 271ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 271 ਥਾਵਾਂ ‘ਤੇ... Read more »

ਗੈਂਗਸਟਰਾਂ/ਅਪਰਾਧੀਆਂ ਵਿਰੁੱਧ ਕਾਰਵਾਈ: ਅਪ੍ਰੈਲ 2022 ਤੋਂ ਪੰਜਾਬ ਵਿੱਚ 2536 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ, 24 ਨੂੰ ਮਾਰ-ਮੁਕਾਇਆ

ਚੰਡੀਗੜ੍ਹ, 27 ਨਵੰਬਰ: ਸੰਗਠਿਤ ਅਪਰਾਧ ਦੇ ਖ਼ਾਤਮੇ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ  ਆਪਣੀ ਦ੍ਰਿੜ ਵਚਨਬੱਧਤਾ ਤਹਿਤ ਪੰਜਾਬ ਪੁਲਿਸ ਨੇ ਅਪ੍ਰੈਲ 2022 ਤੋਂ ਹੁਣ ਤੱਕ 962 ਅੱਤਵਾਦੀ/ਅਪਰਾਧਕ ਮਾਡਿਊਲਾਂ ਦਾ ਪਰਦਾਫਾਸ਼... Read more »

ਬਟਾਲਾ ਦੇ ਮੋਬਾਈਲ ਸਟੋਰ ‘ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

ਚੰਡੀਗੜ੍ਹ/ਬਟਾਲਾ, 27 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ ਬਟਾਲਾ ਵਿੱਚ ਫਿਰੌਤੀ ਦੀ ਮੰਗ... Read more »

ਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੇ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ

ਲਖਨ ਮਾਜਰਾ (ਰੋਹਤਕ), 27 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ 16 ਸਾਲਾ ਕੌਮੀ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ ਜਿਸ ਦੀ ਬੀਤੇ ਦਿਨ ਪਿੰਡ... Read more »

ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੁਕਾਬਲੇ ਕਰਵਾਉਣ ‘ਤੇ ਜ਼ੋਰ*

ਮਾਨਸਾ, 27 ਨਵੰਬਰ     ਜ਼ਿਲ੍ਹਾ ਮਾਨਸਾ ਵਿੱਚ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਪੁਲੀਸ ਵਿਭਾਗ ਤੇ ਸਿਹਤ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਗਤੀਵਿਧੀਆਂ ਜਾਰੀ ਹਨ।    ਇਸ ਤਹਿਤ... Read more »

ਸਰਕਾਰੀ ਕਾਲਜ ਰੋਪੜ ਵਿਖੇ ਰੈਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਆਯੋਜਿਤ

ਰੂਪਨਗਰ, 27 ਨਵੰਬਰ: ਸਰਕਾਰੀ ਕਾਲਜ ਰੋਪੜ ਵਿੱਚ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਦੇ ਸਹਿਯੋਗ ਨਾਲ ਅਤੇ ਕਾਲਜ ਦੇ ਰੈਡ ਰਿਬਨ ਕਲੱਬ ਦੇ ਕਨਵੀਨਰ... Read more »

ਜ਼ਿਲ੍ਹਾ ਬਰਨਾਲਾ ਤੋਂ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦਾ ਪਹਿਲਾ ਜੱਥਾ ਰਵਾਨਾ

ਬਰਨਾਲਾ, 27 ਨਵੰਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਦਾ ਬੈਚ ਹਰੀ ਝੰਡੀ ਦੇ ਕੇ... Read more »

ਵਿਧਾਇਕ ਜਿੰਪਾ ਨੇ ਪਿੰਡ ਨੰਗਲ ਸ਼ਹੀਦਾਂ ‘ਚ ਖੇਡ ਮੈਦਾਨ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 27 ਨਵੰਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਪਿੰਡ ਨੰਗਲ ਸ਼ਹੀਦਾ ‘ਚ 28.46 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅਤਿ-ਆਧੁਨਿਕ ਖੇਡ ਮੈਦਾਨ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਹ ਪ੍ਰੋਜੈਕਟ ਪੇਂਡੂ ਨੌਜਵਾਨਾਂ ਨੂੰ ਖੇਡਾਂ... Read more »