‘ਯੁੱਧ ਨਸ਼ਿਆਂ ਵਿਰੁੱਧ’: 305ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.2 ਕਿਲੋ ਹੈਰੋਇਨ ਸਮੇਤ 117 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 31 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 305ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ... Read more »

ਪੰਜਾਬ ਪੁਲਿਸ ਵੱਲੋਂ ਵਿਜ਼ਨ 2026 ਦਾ ਖ਼ਾਕਾ ਪੇਸ਼: ਪੁਲਿਸ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਿਆਪਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ

ਚੰਡੀਗੜ੍ਹ, 31 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਪੁਲਿਸਿੰਗ ਨੂੰ ਹੋਰ ਕੁਸ਼ਲ, ਜਵਾਬਦੇਹ ਅਤੇ ਪੇਸ਼ੇਵਰ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੰਜਾਬ ਪੁਲਿਸ ਲਈ... Read more »

ਟ੍ਰੈਫਿਕ ਪੁਲਿਸ ਵੱਲੋਂ ਬਾਬਾ ਬੰਦਾ ਸਿੰਘ ‌ਬਹਾਦਰ ਟਰਮੀਨਲ ਬੱਸ ਸਟੈਂਡ ਵਿਖੇ ਜਾਗਰੂਕਤਾ ਸੈਮੀਨਾਰ

ਗੁਰਦਾਸਪੁਰ,31 ਦਸੰਬਰ (  ) ਅੱਜ ਟ੍ਰੈਫਿਕ ਪੁਲਿਸ ਵੱਲੋਂ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਬਾਬਾ ਬੰਦਾ ਸਿੰਘ ‌ਬਹਾਦਰ ਟਰਮੀਨਲ ਬੱਸ ਸਟੈਂਡ ਵਿਖੇ ਲਗਾਇਆ ਗਿਆ। ਏ.ਐਸ.ਆਈ ਅਮਨਦੀਪ ਸਿੰਘ ਨੇ ਦੱਸਿਆ ਕਿ ਜਾਗਰੂਕਤਾ ਸੈਮੀਨਾਰ ਵਿੱਚ ਡਰਾਈਵਰਾਂ,‌ ਕੰਡਕਟਰਾਂ... Read more »

ਜ਼ਿਲ੍ਹਾ ਤਰਨ ਤਾਰਨ ਦੀਆਂ 4 ਗਰਾਂਮ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ

ਤਰਨ ਤਾਰਨ, 31 ਦਸੰਬਰ (           )  ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੀਆਂ 4 ਗਰਾਂਮ ਪੰਚਾਇਤਾਂ ਕਾਜ਼ੀ ਕੋਟ, ਕੱਕਾ ਕੰਡਿਆਲਾ, ਪੰਡੋਰੀ ਗੋਲਾ ਅਤੇ ਮਾੜੀ ਕੰਬੋਕੇ... Read more »

ਆਬਜ਼ਰਵੇਸ਼ਨ ਹੋਮ, ਓਟ ਕਲੀਨਿਕਾਂ ਅਤੇ ਵੱਖ-ਵੱਖ ਪਿੰਡਾਂ ਵਿਚ ਕਰਵਾਏ ਜਾਗਰੂਕਤਾ ਪ੍ਰੋਗਰਾਮ

ਹੁਸ਼ਿਆਰਪੁਰ, 31 ਦਸੰਬਰ :        ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ... Read more »

ਸਹਿਕਾਰੀ ਸਿਧਾਂਤਾਂ ਦੀ ਅਹਿਮੀਅਤ ਬਾਰੇ ਸਹਿਕਾਰੀ ਖੇਤੀ ਵਿਕਾਸ ਬੈਂਕ ਧੂਰੀ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਧੂਰੀ, 31 ਦਸੰਬਰ: ਅੰਤਰਰਾਸ਼ਟਰੀ ਸਹਿਕਾਰੀ ਵਰ੍ਹੇ ਦੇ ਤਹਿਤ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਧੂਰੀ ਵੱਲੋਂ ਸਹਿਕਾਰੀ ਸਿਧਾਂਤਾਂ ਅਤੇ ਕਦਰਾਂ-ਕੀਮਤਾਂ ਸਬੰਧੀ ਇੱਕ ਸਿੱਖਿਆਤਮਕ ਪ੍ਰੋਗਰਾਮ ਬੈਂਕ ਦੇ ਚੇਅਰਮੈਨ ਸਤਵੰਤ ਸਿੰਘ ਭੱਦਲਵੜ ਦੀ ਪ੍ਰਧਾਨਗੀ ਹੇਠ ਕਰਵਾਇਆ... Read more »

ਮਾਘੀ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 31 ਦਸੰਬਰ: ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਅਤੇ ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ... Read more »

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਚੰਡੀਗੜ੍ਹ, 31 ਦਸੰਬਰ:– ਪੰਜਾਬ ਸਰਕਾਰ ਨੇ ਸੰਵਿਧਾਨ ਦਿਵਸ ਦੇ ਮੌਕੇ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਈ ਪੰਜਾਬ... Read more »

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ

ਚੰਡੀਗੜ੍ਹ, 31 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਾਈਲਡ ਲਾਈਫ ਡਿਵੀਜ਼ਨ, ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ... Read more »

ਸਾਲ 2025 ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ: ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਲ ਰਹੀਆਂ ਸੇਵਾਵਾਂ: ਅਮਨ ਅਰੋੜਾ

ਚੰਡੀਗੜ੍ਹ, 31 ਦਸੰਬਰ:- ਪੰਜਾਬ ਦਾ ਪ੍ਰਸ਼ਾਸਨ ਸਾਲ 2025 ਦੌਰਾਨ ਵੱਡੇ ਡਿਜੀਟਲ ਬਦਲਾਅ ਦਾ ਗਵਾਹ ਬਣਿਆ ਹੈ, ਜਿਸ ਤਹਿਤ ਹੁਣ ਨਾਗਰਿਕ-ਕੇਂਦਰਿਤ ਸੇਵਾਵਾਂ ਲੋਕਾਂ ਨੂੰ ਸਿੱਧੇ ਉਨ੍ਹਾਂ ਦੇ ਦਰ ‘ਤੇ ਹੀ ਪ੍ਰਦਾਨ ਕੀਤੀਆਂ ਜਾ... Read more »