ਔਰਤਾਂ ਲਈ ਸਿਹਤ ਤੇ ਰੋਜ਼ਗਾਰ ਕੈਂਪ 19 ਦਸੰਬਰ ਨੂੰ: ਰੋਜ਼ਗਾਰ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ  ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਅਧੀਨ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਕੈਂਪ  19 ਦਸੰਬਰ 2025 ਦਿਨ ਸ਼ੁਕਰਵਾਰ ਨੂੰ  ਤਾਜ ਪੈਲੇਸ, ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ... Read more »

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ, ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਧੂਰੀ ਹਲਕੇ ਦੇ ਜੇਤੂ ਉਮੀਦਵਾਰਾਂ ਦਾ ਕੀਤਾ ਸਨਮਾਨ

ਧੂਰੀ/ਸੰਗਰੂਰ, 17 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ... Read more »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਰੈੱਡ ਕਰਾਸ ਨਾਲ ਮਿਲਕੇ ਲਗਾਇਆ ਗਿਆ ਖੂਨਦਾਨ ਕੈਂਪ

ਰੂਪਨਗਰ, 17 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ... Read more »

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਨੇ ਆਪ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਉੱਤੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ

ਲਹਿਰਾਗਾਗਾ, 17 ਦਸੰਬਰ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ‘ਤੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਤੀਜੇ... Read more »

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸੈਕਟਰ-32 ਵਿਖੇ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਲੁਧਿਆਣਾ, 17 ਦਸੰਬਰ (000) – ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋ ਜਾਰੀ ਹੁਕਮਾਂ ਅਤੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਦੀ... Read more »

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ 

ਚੰਡੀਗੜ੍ਹ, 16 ਦਸੰਬਰ: ਦੇਸ਼ ਭਰ ਵਿੱਚ ਸਭ ਤੋਂ ਘੱਟ ਪੈਂਡੈਂਸੀ ਦੀ ਇਤਿਹਾਸਕ ਤੇ ਮਿਸਾਲੀ ਪ੍ਰਾਪਤੀ ਦਰਜ ਕਰਕੇ  ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਪੁਲਾਂਘ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ... Read more »

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਚੰਡੀਗੜ੍ਹ, 16 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਪੰਜਾਬ-ਯੂ.ਕੇ. ਰਣਨੀਤਿਕ ਗੱਲਬਾਤ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਬਰਤਾਨੀਆ ਨਾਲ ਵਿਸ਼ੇਸ਼ ਕਰਕੇ ਹੁਣ ਤੱਕ ਅਣਛੋਹੇ ਰਹੇ ਖੇਤਰਾਂ ਵਿੱਚ ਮਜ਼ਬੂਤ ਅਤੇ... Read more »

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ-ਮੁੱਖ ਮੰਤਰੀ

ਚੰਡੀਗੜ੍ਹ, 16 ਦਸੰਬਰ*:ਫਤਹਿਗੜ੍ਹ ਸਾਹਿਬ ਦੀ ਪਾਵਨ ਧਰਤੀ ’ਤੇ ਸ਼ਹੀਦੀ ਸਭਾ ਮੌਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਨ ਲਈ ਦੁਨੀਆਂ ਭਰ ਵਿੱਚੋਂ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਲਈ... Read more »

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਚੰਡੀਗੜ੍ਹ, 16 ਦਸੰਬਰ 2025: ਬ੍ਰਿਟਿਸ਼ ਕੋਲੰਬੀਆ ਦੇ ਵਿਧਾਨ ਸਭਾ ਸਪੀਕਰ ਸ੍ਰੀ ਰਾਜ ਚੌਹਾਨ ਨੇ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ, ਬੇਟੀ ਅਤੇ ਭਰਾ ਵੀ ਮੌਜੂਦ... Read more »

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਚੰਡੀਗੜ੍ਹ, ਦਸੰਬਰ 16 :ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਸਬੰਧੀ ਮਸਲਿਆਂ ਬਾਰੇ... Read more »