ਜ਼ਿਲ੍ਹਾ ਚੋਣ ਅਫ਼ਸਰ ਨੇ ਈ.ਵੀ.ਐਮ ਵੇਅਰਹਾਊਸ ਦੀ ਕੀਤੀ ਤਿਮਾਹੀ ਪੜਤਾਲ

ਹੁਸ਼ਿਆਰਪੁਰ, 30 ਦਸੰਬਰ :        ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਵੱਲੋਂ ਜ਼ਿਲ੍ਹਾ ਪੱਧਰ ’ਤੇ ਬਣਾਏ ਗਏ ਈ.ਵੀ.ਐਮ ਵੇਅਰਹਾਊਸ ਦੀ ਦਸੰਬਰ 2025 ਦੀ... Read more »

ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕੌਂਸਲਰ ਰਾਜੀਵ ਚੌਧਰੀ ਕਾਂਗਰਸ ਛੱਡ ਆਪ ’ਚ ਸ਼ਾਮਲ

ਧੂਰੀ, 30 ਦਸੰਬਰ: ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਹੋਰ ਵਾਧਾ ਹੋਇਆ ਜਦੋਂ ਧੂਰੀ ਦੇ ਵਾਰਡ ਨੰਬਰ 4 ਦੇ ਕੌਂਸਲਰ ਐਡਵੋਕੇਟ ਰਾਜੀਵ ਚੌਧਰੀ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।... Read more »

ਡਾ. ਬਲਬੀਰ ਸਿੰਘ ਵੱਲੋਂ ਵੀ.ਬੀ.-ਜੀ. ਰਾਮ ਜੀ. ਬਿੱਲ ਨੂੰ ‘ਮਹਾਤਮਾ ਗਾਂਧੀ ਦਾ ਦੂਜਾ ਕਤਲ’ ਕਰਾਰ, ਗਰੀਬਾਂ ਨੂੰ ਗੁੰਮਰਾਹ ਕਰਨ ਵਾਲੀਆਂ ਕੇਂਦਰ ਦੀਆਂ ਸੌੜੀਆਂ ਚਾਲਾਂ ਦਾ ਪਰਦਾਫਾਸ਼ ਕੀਤਾ

ਚੰਡੀਗੜ੍ਹ, 30 ਦਸੰਬਰ: ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ‘ਵਿਕਸਿਤ ਭਾਰਤ – ਰੋਜ਼ਗਾਰ ਅਤੇ ਅਜੀਵਿਕਾ ਮਿਸ਼ਨ (ਗ੍ਰਾਮੀਣ) ਲਈ ਗਰੰਟੀ’... Read more »

‘ਯੁੱਧ ਨਸ਼ਿਆਂ ਵਿਰੁੱਧ’: 304ਵੇਂ ਦਿਨ, ਪੰਜਾਬ ਪੁਲਿਸ ਨੇ 113 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਚੰਡੀਗੜ੍ਹ, 30 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 304ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ... Read more »

ਮਨਰੇਗਾ ਖਤਮ ਕਰਕੇ ਭਾਜਪਾ ਨੇ ਦਲਿਤਾਂ ਅਤੇ ਗਰੀਬਾਂ ਤੋਂ ਰੋਜ਼ਗਾਰ ਦੀ ਗਾਰੰਟੀ ਖੋਹੀ-ਭਗਵੰਤ ਸਿੰਘ ਮਾਨ

*ਚੰਡੀਗੜ੍ਹ, 30 ਦਸੰਬਰ*ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੀ ਥਾਂ ਨਵਾਂ ਕਾਨੂੰਨ “ਵਿਕਸਿਤ ਭਾਰਤ ਜੀ-ਰਾਮ ਜੀ” ਲਿਆਉਣ ‘ਤੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਭਖਵੀਂ ਬਹਿਸ ਹੋਈ।... Read more »

ਹੈਰੋਇਨ-ਆਈਸੀਈ ਸਪਲਾਈ ਚੇਨ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 1 ਕਿਲੋ ਆਈਸੀਈ, ਇੱਕ ਗਲੋਕ ਪਿਸਤੌਲ ਸਮੇਤ ਸੱਤ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 30 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮੁਲਜ਼ਮਾਂ... Read more »

“ਵਿਕਸਿਤ ਭਾਰਤ-ਜੀ ਰਾਮ ਜੀ” ਗਰੀਬਾਂ ਨਾਲ ਭੱਦਾ ਮਜ਼ਾਕ, ਅਮਨ ਅਰੋੜਾ ਵੱਲੋਂ ਰੋਜ਼ਗਾਰ ਦੀ ਗਾਰੰਟੀ ਤੋਂ ਭੱਜਣ ਲਈ ਕੇਂਦਰ ਦੀ ਸਖ਼ਤ ਨਿੰਦਾ

ਚੰਡੀਗੜ੍ਹ, 30 ਦਸੰਬਰ:-ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਸਕੀਮ ਨੂੰ ਭੰਗ ਕਰਕੇ ਨਵੀਂ ਕਥਿਤ ਸਕੀਮ ਰਾਹੀਂ ਗਰੀਬਾਂ ਨੂੰ ਗੁੰਮਰਾਹ ਕਰਨ ਦੇ ਨਿਰਾਸ਼ਾਜਨਕ ਕਦਮ ‘ਤੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ... Read more »

ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਨਾਲ ਸਬੰਧਤ ਤਿੰਨ ਅਹਿਮ ਸੋਧ ਬਿੱਲ ਸਰਬਸੰਮਤੀ ਨਾਲ ਪਾਸ

*ਚੰਡੀਗੜ੍ਹ, 30 ਦਸੰਬਰ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਪੇਸ਼ ਕੀਤੇ ਗਏ “ਦ ਇੰਡੀਅਨ ਸਟੈਂਪ (ਪੰਜਾਬ... Read more »

ਮਨਰੇਗਾ ਯੋਜਨਾ ਨੂੰ ਖਤਮ ਕਰਨਾ ਗ਼ਰੀਬਾਂ ਨੂੰ ਰੋਟੀ ਤੋਂ ਵਾਂਝੇ ਕਰਨ ਦੀ ਚਾਲ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 30 ਦਸੰਬਰ:ਮਨਰੇਗਾ ਐਕਟ ਨੂੰ ਖ਼ਤਮ ਕਰਕੇ ਉਸ ਦੀ ਥਾਂ ਲਿਆਂਦੇ ਗਏ ਨਵੇਂ ਕਾਨੂੰਨ ਦੇ ਵਿਰੋਧ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਵਿਧਾਨ ਸਭਾ... Read more »

ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦੀ ਥਾਂ ਵੀ.ਬੀ. ਜੀ ਰਾਮ ਜੀ ਸਕੀਮ ਲਿਆਉਣ ਦੇ ਵਿਰੋਧ ਵਿੱਚ ਸਰਬਸੰਮਤੀ ਨਾਲ ਮਤਾ ਪਾਸ

ਚੰਡੀਗੜ੍ਹ, 30 ਦਸੰਬਰ: ਪੰਜਾਬ ਵਿਧਾਨ ਸਭਾ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੇਸ਼ ਕੀਤੇ ਗਏ ਇੱਕ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਜਿਸ ਵਿੱਚ ਭਾਰਤ ਸਰਕਾਰ... Read more »