ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ ਖਾਸ ਹਫ਼ਤਾ 15 ਤੋਂ 22 ਦਸੰਬਰ ਤੱਕ : ਸਿਵਲ ਸਰਜਨ

ਬਰਨਾਲਾ, 11 ਦਸੰਬਰ  ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਟੀਕਾਕਰਨ ਸਪੈਸ਼ਲ ਕੈਂਪਾਂ ਰਾਹੀਂ 15 ਤੋਂ 22 ਦਸੰਬਰ 2025 ਤੱਕ ਸਪੈਸ਼ਲ ਟੀਕਾਕਰਨ... Read more »

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਲੋੜੀਂਦੇ ਪ੍ਰਬੰਧਾਂ ਹਿਤ 13 ਦਸੰਬਰ ਨੂੰ 7 ਪਬਲਿਕ ਸਕੂਲਾਂ ਵਿੱਚ ਛੁੱਟੀ

ਮਾਲੇਰਕੋਟਲਾ, 11 ਦਸੰਬਰ –                               ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਮੁੱਖ ਚੋਣ ਅਫਸਰ, ਪੰਜਾਬ ਦੀਆਂ... Read more »

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਤੇ ਜੱਸੜਵਾਲ ਵਿਚ ਕਣਕ ਦੀ ਫ਼ਸਲ ਦਾ ਨਿਰੀਖਣ

ਮਾਨਸਾ, 11 ਦਸੰਬਰ:ਮੁੱਖ ਖੇਤੀਬਾੜੀ ਅਫ਼ਸਰ, ਹਰਵਿੰਦਰ ਸਿੰਘ ਵੱਲੋਂ ਕਣਕ ਦੀ ਫਸਲ ਦੇ ਨਿਰੀਖਣ ਲਈ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਅਤੇ ਜੱਸੜਵਾਲ ਦਾ ਦੌਰਾ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਕਣਕ ਦੀ ਫਸਲ ਦੀ ਸਥਿਤੀ... Read more »

12 ਦਸੰਬਰ ਸ਼ਾਮ 4:00 ਵਜੇ ਤੋਂ ਪੋਲਿੰਗ ਇਲਾਕੇ ਵਿੱਚ ਕੋਈ ਵੀ ਜਨਤਕ ਮੀਟਿੰਗ ਕਰਨ ਆਯੋਜਿਤ ਕਰਨ ਜਾਂ ਸ਼ਾਮਿਲ ਹੋਣ `ਤੇ ਪਾਬੰਦੀ ਲਗਾਈ

ਤਰਨ ਤਾਰਨ, 11 ਦਸੰਬਰ (         ) – ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਸੂਬੇ ਵਿੱਚ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਕਰਵਾਈਆਂ ਜਾ... Read more »

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ  ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

ਚੰਡੀਗੜ੍ਹ, 10 ਦਸੰਬਰ: ਸੂਬੇ ਵਿੱਚ ਆਉਣ ਵਾਲੇ ਦਿਨਾਂ ’ਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ, ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਕਿਹਾ ਕਿ ਪੰਜਾਬ... Read more »

‘ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 10 ਦਸੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 284ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 339 ਥਾਵਾਂ ‘ਤੇ... Read more »

ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 10 ਦਸੰਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਬਹੁ-ਪੱਧਰੀ ਕਾਰਵਾਈ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ ਹੈਂਡਲਰਾਂ ਨਾਲ... Read more »

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਚੰਡੀਗੜ੍ਹ, 10 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਾਲ ਹੀ ਵਿੱਚ ਜਾਪਾਨ ਅਤੇ ਦੱਖਣੀ ਕੋਰੀਆ ਦੇ ਦੌਰੇ ਦੌਰਾਨ ਨਿਵੇਸ਼ਕਾਂ ਦਾ ਮਿਲਿਆ ਭਰਵਾਂ ਹੁੰਗਾਰਾ ਸੂਬੇ ਦੀ ਉਦਯੋਗਿਕ... Read more »

ਸੈਂਟਰਲ ਜੇਲ ਅੰਮ੍ਰਿਤਸਰ ਵਿੱਚ ਮਨਾਇਆ ਗਿਆ ‘ਮਾਨਵ ਅਧਿਕਾਰ ਦਿਵਸ ਪ੍ਰੋਗਰਾਮ’

ਅੰਮ੍ਰਿਤਸਰ 10 ਦਸੰਬਰ 2025— ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐਲ.ਐੱਸ.ਏ ) ਅੰਮ੍ਰਿਤਸਰ ਵੱਲੋਂ ਵਿਸ਼ਵ ਮਾਨਵ ਅਧਿਕਾਰ ਦਿਵਸ ਦੇ ਮੌਕੇ ’ਤੇ ਸੈਂਟਰਲ ਜੇਲ, ਅੰਮ੍ਰਿਤਸਰ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਦੀ ਅਗਵਾਈ ਸ਼੍ਰੀ ਅਮਰਦੀਪ ਸਿੰਘ ਬੈਂਸ, ਸਕੱਤਰ/ਸਿਵਲ... Read more »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ‘Youth Against Drugs – Anti Drug Awareness Drive’ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਭਾਰਤ ਦੇ ਮੁੱਖ ਨਿਆਂਧੀਸ਼ ਮਾਣਯੋਗ ਜਸਟਿਸ ਸੂਰਿਆ ਕਾਂਤ ਜੀ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ “Youth Against Drugs – Anti Drug Awareness Drive (ਨਸ਼ਾ ਮੁਕਤ ਪੰਜਾਬ)” ਦੇ ਅਧੀਨ, ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ... Read more »