‘ਯੁੱਧ ਨਸ਼ਿਆਂ ਵਿਰੁੱਧ’: 280ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 6 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 280ਵੇਂ ਦਿਨ , ਪੰਜਾਬ ਪੁਲਿਸ ਨੇ 251 ਥਾਵਾਂ... Read more »

ਪੰਜਾਬ ਦੇ ਪੰਜ ਹਜ਼ਾਰ ਸਕੂਲਾਂ ਵਿੱਚ ਬਣਾਏ ਜਾਣਗੇ ਪੌਸ਼ਟਿਕ ਬਗੀਚੇ : ਬੀ.ਐਮ. ਸ਼ਰਮਾ

ਅੰਮ੍ਰਿਤਸਰ, 5 ਦਸੰਬਰ। ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬੀ.ਐਮ. ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ 5,073 ਸਕੂਲਾਂ ਵਿੱਚ ਪੌਸ਼ਟਿਕ ਬਾਗ ਸਥਾਪਤ ਕਰਨ... Read more »

ਮੋਹਾਲੀ ਵਿੱਚ ਠੋਸ ਕੂੜੇ ਦੀ ਅੱਗ ਤੋਂ ਰੋਕਥਾਮ ਲਈ ਸਫ਼ਾਈ ਸੇਵਕਾਂ / ਕੂੜਾ ਚੁੱਕਣ ਵਾਲਿਆਂ ਲਈ ਸਿਖਲਾਈ ਸੈਸ਼ਨ ਆਯੋਜਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਦਸੰਬਰ:ਠੋਸ ਕੂੜੇ ਨੂੰ ਅੱਗ ਲਾਉਣ ਦੀ ਗਤਿਵਿਧੀਆਂ ਨੂੰ ਪੂਰੀ ਤਰ੍ਹਾਂ ਰੋਕਣ ਅਤੇ ਵਾਤਾਵਰਣ–ਅਨੁਕੂਲ ਕੂੜਾ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (ਪੀ ਪੀ ਸੀ ਬੀ),... Read more »

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼੍ਰੀ ਪ੍ਰਿਆਂਕ ਕਾਨੂੰਗੋ ਵੱਲੋਂ ਜੀਰਕਪੁਰ ਮਿਉਂਸਪਲ ਕੌਂਸਲ ਵਿਖੇ ਸਫਾਈ ਕਾਮਿਆਂ ਲਈ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਿਰਕਤ

ਜ਼ੀਰਕਪੁਰ (ਐੱਸ.ਏ.ਐੱਸ. ਨਗਰ), 5 ਦਸੰਬਰ, 2025: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼੍ਰੀ ਪ੍ਰਿਆਂਕ ਕਾਨੂੰਗੋ ਵੱਲੋਂ ਅੱਜ ਜ਼ੀਰਕਪੁਰ ਨਗਰ ਕੌਂਸਲ ਵਿਖੇ ਸਫਾਈ ਕਾਮਿਆਂ ਲਈ ਆਯੋਜਿਤ ਮਨੁੱਖੀ ਅਧਿਕਾਰ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ... Read more »

ਜ਼ਿਲ੍ਹਾ ਚੋਣ ਅਫ਼ਸਰ ਵੱਲ਼ੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ’ਚ ਚੋਣ ਅਮਲੇ ਦੀ ਕੀਤੀ ਪਹਿਲੀ ਰੈਂਡਮਾਈਜ਼ੇਸ਼ਨ

ਮਾਲੇਰਕੋਟਲਾ 05 ਦਸੰਬਰ-                            ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ... Read more »

ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਰੂਪਨਗਰ ‘ਚ ਹੋਇਆ ਆਗਾਜ਼, ਡਿਪਟੀ ਕਮਿਸ਼ਨਰ ਤੇ ਹੋਰ ਉੱਚ ਅਧਿਕਾਰੀਆਂ ਨੂੰ ਲਗਾਇਆ ਝੰਡਾ

ਰੂਪਨਗਰ, 05 ਦਸੰਬਰ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਰੂਪਨਗਰ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਸ. ਅਰਵਿੰਦਰਪਾਲ ਸਿੰਘ ਸੋਮਲ ਅਤੇ ਐੱਸਪੀ ਸ਼੍ਰੀ ਅਰਵਿੰਦ ਮੀਨਾ ਦੇ ਟੋਕਨ ਫਲੈਗ... Read more »

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਵਲੰਟੀਅਰਜ਼ ਨਾਲ ਬੈਠਕ

ਧੂਰੀ/ਸੰਗਰੂਰ, 5 ਦਸੰਬਰ: ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਹਰੇਕ ਘਰ ਤੱਕ ਪਹੁੰਚ ਬਣਾ ਕੇ ਪਿਛਲੇ ਪੌਣੇ ਚਾਰ ਸਾਲ ‘ਚ ਕੀਤੇ ਵਿਕਾਸ ਕਾਰਜਾਂ ਤੇ ਲੋਕਾਂ ਦੇ ਕੀਤੇ ਕੰਮ ਦੇ ਆਧਾਰ ‘ਤੇ... Read more »

ਮਿਤੀ 05.12.2025 ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦ ਬੱਚੇ ਨੂੰ ਸਹਾਰਾ ਦਿਵਾਇਆ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ 

ਸ੍ਰੀ ਮੁਕਤਸਰ ਸਾਹਿਬ, 05 ਦਸੰਬਰ  ਨਾਲਸਾ ਦੀ (Child Friendly Legal Services for Children) ਸਕੀਮ-2024 ਦੇ ਤਹਿਤ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਤਹਿਤ ਅੱਜ ਮਿਤੀ 05.12.2025 ਨੂੰ... Read more »

ਪੈਨਸ਼ਨਰ ਸੇਵਾ ਮੇਲੇ ਦੇ ਦੂਸਰੇ ਦਿਨ ਲਗਭਗ 150 ਦੇ ਕਰੀਬ ਪੈਨਸ਼ਰਾਂ ਦੀ ਈ-ਕੇ-ਵਾਈ-ਸੀ ਪ੍ਰਕ੍ਰਿਆ ਮੁਕੰਮਲ ਕੀਤੀ ਗਈ- ਜ਼ਿਲ੍ਹਾ ਖ਼ਜ਼ਾਨਾ ਅਫ਼ਸਰ

ਫ਼ਰੀਦਕੋਟ, 4 ਦਸੰਬਰ ( ): ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਫ਼ਰੀਦਕੋਟ ਵੱਲੋਂ ਪੈਨਸ਼ਨਰਾਂ ਦੀ ਸਹੂਲਤ ਲਈ “ਪੈਨਸ਼ਨਰ ਸੇਵਾ ਮੇਲੇ” ਦਾ ਆਯੋਜਨ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਫ਼ਰੀਦਕੋਟ ਤੇ ਖ਼ਜ਼ਾਨਾ ਦਫ਼ਤਰ... Read more »

ਤਹਿਸੀਲ ਭਵਾਨੀਗੜ੍ਹ ਵਿਖੇ ਮਿਊਂਸੀਪਲ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਕੂੜਾ ਸਾੜਨ ਅਤੇ ਡੰਪਿੰਗ ਦੀ ਮਨਾਹੀ ਬਾਰੇ ਜਾਗਰੂਕਤਾ ਕੈਂਪ ਲਗਾਇਆ

ਭਵਾਨੀਗੜ੍ਹ, 5 ਦਸੰਬਰ (000) – ਸ਼ਹਿਰੀ ਸਥਾਨਕ ਸੰਸਥਾਵਾਂ ਲਈ ਮਿਊਂਸੀਪਲ ਠੋਸ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੇ ਸੰਚਾਲਨ ਸੰਬੰਧੀ ਬੋਰਡ ਦੁਆਰਾ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਖੇਤਰੀ ਦਫ਼ਤਰ, ਸੰਗਰੂਰ... Read more »