ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਨੇ  ਵਿਦਿਆਰਥੀਆਂ ਨੂੰ ਆਵਾਜਾਈ ਦੇੇ ਨਿਯਮਾਂ ਬਾਰੇ ਕੀਤਾ ਜਾਗਰੂਕ

ਬਟਾਲਾ, 5 ਦਸੰਬਰ  (    ) ਡਾ. ਮਹਿਤਾਬ ਸਿੰਘ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਵੱਲੋਂ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ, ਬਟਾਲਾ ਵਿਖੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ... Read more »

ਪੰਜਾਬ ਸਰਕਾਰ ਵੱਲੋਂ ਚਲਾਈ ਇੱਕ ਮੁਸ਼ਤ ਨਿਪਟਾਰਾ ਸਕੀਮ ਮਿੱਲਰਾਂ ਲਈ ਬਣੀ ਵਰਦਾਨ

ਮਾਲੇਰਕੋਟਲਾ, 5 ਦਸੰਬਰ –                          ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਰਾਈਸ ਮਿੱਲਰਾਂ ਲਈ ਲਾਗੂ ਕੀਤੀ ਗਈ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਦੇ ਸਕਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਇਹ ਸਕੀਮ ਖਾਸ ਤੌਰ ‘ਤੇ ਉਨ੍ਹਾਂ ਮਿੱਲਰਾਂ... Read more »

ਪੰਜਾਬ ਨੇ ਸਕੂਲ ਅਧਿਆਪਕਾਂ ਨੂੰ ਕਰੀਅਰ ਮੈਂਟਰ ਵਜੋਂ ਸਿਖਲਾਈ ਦੇਣ ਲਈ ਆਈ.ਆਈ.ਟੀ. ਮਦਰਾਸ ਨਾਲ ਹੱਥ ਮਿਲਾਇਆ

ਚੰਡੀਗੜ੍ਹ, 5 ਦਸੰਬਰ: ਆਈ.ਆਈ.ਟੀ. ਮਦਰਾਸ ਪ੍ਰਵਰਤਕ ਨਾਲ ਭਾਈਵਾਲੀ ਕਰਕੇ ਸੂਬਾ ਪੱਧਰ ਉੱਤੇ ਕਰੀਅਰ ਗਾਈਡੈਂਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਇਸ ਪ੍ਰੋਗਰਾਮ ਤਹਿਤ ਹਰੇਕ ਅਧਿਆਪਕ ਨੂੰ... Read more »

‘ਯੁੱਧ ਨਸ਼ਿਆਂ ਵਿਰੁੱਧ’: 279ਵੇਂ ਦਿਨ ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 1.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ, 5 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ  ਲਗਾਤਾਰ 279ਵੇਂ ਦਿਨ ਪੰਜਾਬ ਪੁਲਿਸ ਨੇ ਸ਼ੁੱਕਰਵਾਰ... Read more »

ਜਾਪਾਨ ਦੌਰੇ ਦੇ ਚੌਥੇ ਦਿਨ ਮੁੱਖ ਮੰਤਰੀ ਨੇ ਓਸਾਕਾ ਵਿਖੇ ਕੀਤਾ ਬਿਜ਼ਨਸ ਰੋਡ ਸ਼ੋਅ

ਚੰਡੀਗੜ੍ਹ, 5 ਦਸੰਬਰ: ਜਾਪਾਨ ਦੌਰੇ ਦੇ ਚੌਥੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰੋਡ ਸ਼ੋਅ ਨੂੰ ਸ਼ੁੱਕਰਵਾਰ ਨੂੰ ਓਸਾਕਾ ਵਿਖੇ ਭਰਵਾਂ ਹੁੰਗਾਰਾ ਮਿਲਿਆ ਅਤੇ ਪ੍ਰਮੁੱਖ ਜਾਪਾਨੀ ਕੰਪਨੀਆਂ ਨੇ ਰੋਡ... Read more »

ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ 

ਚੰਡੀਗੜ੍ਹ, 4 ਦਸੰਬਰ: ਜ਼ਿਲ੍ਹਾ ਪਟਿਆਲਾ ਵਿੱਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸੰਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਇੱਕ ਜਨਹਿੱਤ ਪਟੀਸ਼ਨ (ਪੀਆਈਐਲ) ਦਾ  ਪੰਜਾਬ ਸਰਕਾਰ ਦੇ ਐਡਵੋਕੇਟ... Read more »

ਸਰਕਾਰੀ ਸਕੂਲ ਗੇਰਾ ਤੇ ਘਗਵਾਲ ਵਿਖੇ  ਕਰਵਾਇਆ ਕਰੀਅਰ ਗਾਈਡੈਂਸ ਪ੍ਰੋਗਰਾਮ  

 ਹੁਸ਼ਿਆਰਪੁਰ, 4 ਦਸੰਬਰ :        ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਸਰਕਾਰੀ ਸਰਕਾਰੀ ਸੀਨੀਅਰ... Read more »

ਵਿਦਿਅਕ ਸਰਟੀਫਿਕੇਟ ਦੀ ਵੈਰੀਫਿਕੇਸ਼ਨ/ਐਚ.ਆਰ.ਡੀ ਨੂੰ ਆਨਲਾਈਨ ਕਰਨ ਲਈ ਈ ਸੰਨਦ ਪੋਰਟਲ ਕੀਤਾ ਗਿਆ ਲਾਂਚ

ਫ਼ਰੀਦਕੋਟ 04 ਦਸੰਬਰ ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ, ਪੰਜਾਬ (ਡੀ. ਐਚ. ਈ) ਵੱਲੋਂ ਵਿਦਿਆਰਥੀਆਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਵਿਦਿਅਕ ਸਰਟੀਫਿਕੇਟ ਦੀ ਵੈਰੀਫਿਕੇਸ਼ਨ/ਐਚ.ਆਰ.ਡੀ ਨੂੰ ਆਨਲਾਈਨ ਈ-ਸੰਨਦ ਪੋਰਟਲ ਰਾਹੀਂ ਜਾਰੀ... Read more »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਆਈ ਏ ਐੱਸ ਅਧਿਕਾਰੀ ਗੁਲਪ੍ਰੀਤ ਸਿੰਘ ਔਲਖ ਚੋਣ ਆਬਜ਼ਰਵਰ ਨਿਯੁਕਤ

ਮਾਨਸਾ, 4 ਦਸੰਬਰ             ਅਗਾਮੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਗੁਲਪ੍ਰੀਤ ਸਿੰਘ ਔਲਖ ਆਈ ਏ ਐੱਸ ਨੂੰ ਜ਼ਿਲ੍ਹਾ ਮਾਨਸਾ ਲਈ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।              ਇਸ ਮੌਕੇ ਉਨ੍ਹਾਂ ਕਿਹਾ ਕਿ 14 ਦਸੰਬਰ... Read more »

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਕੂੜਾ ਪ੍ਰਬੰਧਨ ਸਬੰਧੀ ਸਫ਼ਾਈ ਸੇਵਕਾਂ ਅਤੇ ਸੈਨੇਟਰੀ ਵਰਕਰਾਂ ਲਈ ਜਾਗਰੂਕਤਾ ਕੈਂਪ ਲਗਾਇਆ

ਸੰਗਰੂਰ, 4 ਦਸੰਬਰ: ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.) ਦੇ ਖੇਤਰੀ ਦਫ਼ਤਰ, ਸੰਗਰੂਰ ਵੱਲੋਂ ਨਗਰ ਕੌਂਸਲ ਸੰਗਰੂਰ ਦੇ ਸਫ਼ਾਈ ਸੇਵਕਾਂ ਅਤੇ ਸੈਨੇਟਰੀ ਵਰਕਰਾਂ ਲਈ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸੰਬੰਧੀ ਇੱਕ ਜਾਗਰੂਕਤਾ ਕੈਂਪ ਨਗਰ ਕੌਂਸਲ,... Read more »