ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਕਚਹਿਰੀਆਂ ਤੋਂ ਲੈ ਕੇ ਹੈੱਡ ਵਰਕਸ ਤੱਕ ਸਾਈਕਲ ਅਤੇ ਮੋਟਰਸਾਈਕਲ ਰੈਲੀ ਕੱਢੀ ਗਈ

ਰੂਪਨਗਰ, 29 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਮਨਜੋਤ ਕੌਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਨਸ਼ਿਆਂ ਖਿਲਾਫ਼ ਚੱਲ... Read more »

ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ: ਡਾ. ਰਵਜੋਤ ਸਿੰਘ

ਚੰਡੀਗੜ੍ਹ, 29 ਦਸੰਬਰ: ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ ਹੈ। ਭਾਰਤ ਸਰਕਾਰ ਦੇ ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੁਆਰਾ ਕਰਵਾਏ ਗਏ ਸਵੱਛ ਸਰਵੇਖਣ... Read more »

ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

ਚੰਡੀਗੜ੍ਹ, 29 ਦਸੰਬਰ: ਸੂਬੇ ਦੇ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪ੍ਰਬੰਧਕੀ ਢਾਂਚੇ ਦੀ ਅਪਗ੍ਰੇਡੇਸ਼ਨ, ਭੂਮੀ ਸੁਧਾਰਾਂ ਅਤੇ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਰਾਹਤ ਦੇਣ ਦੀ ਪ੍ਰਵਾਨਗੀ

ਚੰਡੀਗੜ੍ਹ, 29 ਦਸੰਬਰ 2025:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਨਾਗਰਿਕਾਂ ਦੀ ਸਰਕਾਰ ਤੱਕ ਸਿੱਧੀ ਅਤੇ ਸੁਖਾਲੀ ਪਹੁੰਚ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪ੍ਰਬੰਧਕੀ ਅਤੇ ਪ੍ਰਸ਼ਾਸਨਿਕ... Read more »

ਮਾਨ ਸਰਕਾਰ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਕਿਸਾਨਾਂ ਤੱਕ ਪਹੁੰਚਾਉਣਾ ਯਕੀਨੀ ਬਣਾ ਰਹੀ ਹੈ: ਮੋਹਿੰਦਰ ਭਗਤ

ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ... Read more »

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 69110 ਮਹਿਲਾਵਾਂ ਨੂੰ 26.06 ਕਰੋੜ ਦੀ ਵਿੱਤੀ ਸਹਾਇਤਾ :ਡਾ.ਬਲਜੀਤ ਕੌਰ

ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਹਿਤੈਸ਼ੀ ਕਦਮ ਚੁੱਕੇ... Read more »

ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਘੁਮਿਆਰਾ ਅਤੇ ਮਿਸ਼ਰੀ ਵਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ

ਕੋਟਕਪੂਰਾ 29 ਦਸੰਬਰ () ਹਲਕਾ ਕੋਟਕਪੂਰਾ ਦੇ ਪਿੰਡ ਘੁਮਿਆਰਾ ਅਤੇ ਮਿਸ਼ਰੀ ਵਾਲਾ ਵਿਖੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤੀਰਥ ਯਾਤਰਾ ਬੱਸ ਨੂੰ ਸਪੀਕਰ ਪੰਜਾਬ ਵਿਧਾਨ ਸਭਾ... Read more »

ਸ੍ਰੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਨਗਰੀ ਦਾ ਦਰਜਾ ਮਿਲਣ ਨਾਲ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਨਿਟ  ਮੰਤਰੀ ਹਰਜੋਤ ਸਿੰਘ ਬੈਸ ਦਾ ਕੀਤਾ ਧੰਨਵਾਦ

ਸ੍ਰੀ ਅਨੰਦਪੁਰ ਸਾਹਿਬ 29 ਦਸੰਬਰ : ਪੰਜਾਬ ਸਰਕਾਰ ਵੱਲੋਂ ਗੁਰੂ ਦੀ ਨਗਰੀ  ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਨਗਰੀ ਦਾ  ਦਰਜਾ ਮਿਲਣ ਨਾਲ ਇਲਾਕੇ ਦੇ ਲੋਕਾਂ ਤੇ ਸੰਸਥਾਵਾਂ ਦੀ ਚਿਰਕੋਣੀ ਮੰਗ ਪੂਰੀ ਹੋਈ... Read more »

ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਟੇਰੀਟੋਰਿਅਲ ਆਰਮੀ ਅਤੇ ਰੀਲੇਸ਼ਨ ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਮੁਫ਼ਤ ਕਰਵਾਈ ਜਾਵੇਗੀ

ਬਟਾਲਾ, 29 ਦਸੰਬਰ ( ) ਪੰਜਾਬ ਸਰਕਾਰ ਦੇ ਅਦਾਰੇ ਸੀ- ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਜਿਲ੍ਹਾ ਗੁਰਦਾਸਪੁਰ , ਪਠਾਨਕੋਟ ਅਤੇ ਅੰਮ੍ਰਿਤਸਰ ਦੇ ਯੁਵਕਾਂ ਲਈ ਟੇਰੀਟੋਰਿਅਲ ਆਰਮੀ ਅਤੇ ਰੀਲੇਸ਼ਨ ਦੀ ਲਿਖਤੀ ਪ੍ਰੀਖਿਆ ਲਈ ਕੈਂਪ ਵਿੱਚ... Read more »

ਲੜਕੀਆਂ ਨੂੰ ਕੰਪਿਊਟਰ ਕੋਰਸ ਮੁਹੱਈਆ ਕਰਵਾਉਣ ਦੇ ਅਰੋੜਬੰਸ ਸਭਾ ਦੇ ਉਪਰਾਲੇ ਪ੍ਰਸੰਸਾਯੋਗ : ਸਪੀਕਰ ਸੰਧਵਾਂ

ਕੋਟਕਪੂਰਾ, 29 ਦਸੰਬਰ : ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਕੰਪਿਊਟਰ ਕੋਰਸ ਮੁਹੱਈਆ ਕਰਵਾਉਣ ਲਈ ਅਰੋੜਬੰਸ ਸਭਾ ਵੱਲੋਂ ਕੀਤਾ ਜਾ ਰਿਹਾ ਉਪਰਾਲਾ ਬਹੁਤ ਹੀ ਪ੍ਰਸੰਸਾਯੋਗ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ... Read more »