‘ਯੁੱਧ ਨਸ਼ਿਆਂ ਵਿਰੁੱਧ’: 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 26 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 300ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ... Read more »

ਉੱਤਰਾਖੰਡ ਦੇ ਰਾਜਪਾਲ ਵੱਲੋਂ ਵੀਰ ਬਾਲ ਦਿਵਸ 2025 ਨੂੰ ਸਮਰਪਿਤ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੀ ਸਾਹਿਤਕ ਚਿੱਤਰਕਾਰੀ ਰਚਨਾ ਲਾਂਚ

ਚੰਡੀਗੜ੍ਹ/ਦੇਹਰਾਦੂਨ, 26 ਦਸੰਬਰ: ਉੱਤਰਾਖੰਡ ਦੇ ਰਾਜਪਾਲ, ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਨੇ ਅੱਜ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ... Read more »

ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 26 ਦਸੰਬਰ: ਪੰਜਾਬ ਜੇਲ੍ਹ ਵਿਭਾਗ ਨੇ ਅੱਜ ਆਪਣੀ ਸਾਲ-ਅੰਤ ਪ੍ਰਾਪਤੀ ਰਿਪੋਰਟ ਜਾਰੀ ਕਰਦਿਆਂ ਵਿਭਿੰਨ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਹੈ, ਜਿਨ੍ਹਾਂ ਨੇ ਸੂਬੇ ਦੀਆਂ ਸੁਧਾਰ ਸਹੂਲਤਾਂ ਨੂੰ ਪੁਨਰਵਾਸ, ਸਥਿਰਤਾ ਅਤੇ ਆਧੁਨਿਕ ਸੁਰੱਖਿਆ ਦੇ... Read more »

ਜਿਲ੍ਹਾ ਫਰੀਦਕੋਟ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸਾਂ ਰਵਾਨਾ

ਕੋਟਕਪੂਰਾ/ਫਰੀਦਕੋਟ/ਜੈਤੋ 26 ਦਸੰਬਰ (     ) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਮੋਰਾਂਵਾਲੀ ਵਿਖੇ ਅੱਜ ਸਵੇਰੇ ਅੰਮ੍ਰਿਤਸਰ ਦੇ... Read more »

314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ — ਡਾ. ਬਲਜੀਤ ਕੌਰ

ਚੰਡੀਗੜ੍ਹ, 26 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ... Read more »

ਸ਼ਹੀਦੀ ਸਭਾ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਫ਼ਤਹਿਗੜ੍ਹ ਸਾਹਿਬ, 26 ਦਸੰਬਰ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਵੇਰੇ ਇੱਥੇ ਇਤਿਹਾਸਕ ਗੁਰਦਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ... Read more »

ਪਸ਼ੂਆਂ ਨੂੰ ਤੰਦਰੁਸਤ ਰੱਖਣ ਲਈ ਕੀਤੇ ਜਾਣ ਉਪਰਾਲੇ: ਡਿਪਟੀ ਡਾਇਰੈਕਟਰ

ਸ੍ਰੀ ਮੁਕਤਸਰ ਸਾਹਿਬ, 26 ਦਸੰਬਰ: ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ (ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ) ਦੀ ਰਹਿਨੁਮਾਈ ਹੇਠ ਪਸ਼ੂ ਪਾਲਕਾਂ ਦੀ ਭਲਾਈ ਲਈ ਪਸ਼ੂ ਪਾਲਣ... Read more »

ਚਾਈਨਾ ਡੋਰ ਦੀ ਵਿਕਰੀ ਦੀ ਵਰਤੋਂ ਨਾ ਕੀਤੀ ਜਾਵੇ- ਸਪੀਕਰ ਸੰਧਵਾ

ਫ਼ਰੀਦਕੋਟ/ਕੋਟਕਪੂਰਾ/ਜੈਤੋ 26 ਦਸੰਬਰ,2025ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉਪਰ ਪੂਰੇ ਪੰਜਾਬ ਵਿੱਚ ਪਾਬੰਦੀ ਲਗਾਈ ਗਈ ਹੈ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਚਾਈਨਾ ਡੋਰ... Read more »

16 ਅਤੇ 17 ਜਨਵਰੀ ਨੂੰ ਕਰਵਾਇਆ ਜਾਵੇਗਾ ਰਾਜ ਪੱਧਰੀ ਬਸੰਤ ਮੇਲਾ

ਫ਼ਿਰੋਜ਼ਪੁਰ, 26 ਦਸੰਬਰ 2025 ( )        ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਜ ਪੱਧਰੀ ਬਸੰਤ ਮੇਲਾ ਫਿਰੋਜ਼ਪੁਰ ਵਿਖੇ ਪੂਰੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਹ ਮੇਲਾ... Read more »

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਜ਼ੋਨ ਦਾ ਰਾਜ ਪੱਧਰੀ ਪੁਰਸਕਾਰ ਨਾਲ ਹੋਇਆ ਸਨਮਾਨਿਤ

ਰੂਪਨਗਰ, 26 ਦਸੰਬਰ: ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੇ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਵਿੱਚ ਨਵੀਂ ਤਕਨੀਕਾਂ ਦੇ ਪ੍ਰਸਾਰ ਲਈ ਸ਼ਾਨਦਾਰ ਯੋਗਦਾਨ ਪਾਇਆ ਹੈ। ਇਸ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਆਈ.ਸੀ.ਏ.ਆਰ. ਅਟਾਰੀ ਜ਼ੋਨ-1 ਵੱਲੋਂ... Read more »