ਵਿਜੀਲੈਂਸ ਬਿਊਰੋ ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 25 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਈ.ਏ. ਖੰਨਾ ਵਿਖੇ ਤਾਇਨਾਤ ਹੈੱਡ ਕਾਂਸਟੇਬਲ ਰਮੇਸ਼ ਕੁਮਾਰ ਨੂੰ 5 ਲੱਖ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ... Read more »

ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 24 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸ਼ਾਂਤੀਪੂਰਨ ਢੰਗ ਨਾਲ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ ਸਖ਼ਤ ਸੁਰੱਖਿਆ ਦੇ ਚਲਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ... Read more »

ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦਾ ਜਾਇਜ਼ਾ

ਚੰਡੀਗੜ੍ਹ, 24 ਜਨਵਰੀ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ  ਲਈ ਕੀਤੇ ਜਾ ਰਹੇ ਕੰਮਾਂ... Read more »

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ

ਚੰਡੀਗੜ੍ਹ/ਗੜ੍ਹਸ਼ੰਕਰ/ਹੁਸ਼ਿਆਰਪੁਰ, 24 ਜਨਵਰੀ:ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਗਿਆ। ਇਸ... Read more »

ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ

ਚੰਡੀਗੜ੍ਹ 24 ਜਨਵਰੀ :ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਤਰ ਪ੍ਰਦੇਸ਼ ਦੇ ਪਾਵਨ ਨਗਰ ਵਾਰਾਣਸੀ ਪੁੱਜ ਕੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਅਤੇ ਬਾਬਾ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ... Read more »

ਅਜਨਾਲਾ ਸ਼ਹਿਰ ਵਿੱਚ ਕਰੀਬ 68 ਲੱਖ ਰੁਪਏ ਦੀ ਲਾਗਤ ਨਾਲ 122 ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲੱਗਣ ਦਾ ਕੰਮ ਸ਼ੁਰੂ – ਧਾਲੀਵਾਲ

ਅੰਮ੍ਰਿਤਸਰ 24 ਜਨਵਰੀ 2026— ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨਵਾਂ ਵਰ੍ਹਾ 2026 ਨੂੰ ਪੰਜਾਬ ‘ਚ ਪੇਂਡੂ ਤੇ ਸ਼ਹਿਰੀ ਬਹੁਪੱਖੀ ਵਿਕਾਸ, ਸਿਹਤ, ਤੇ... Read more »

ਮਹਿੰਦਰਾ ਗਰੁੱਪ ਪੰਜਾਬ ਵਿੱਚ ਨਿਵੇਸ਼ ਨਾਲ ਆਪਣੇ ਵਪਾਰਕ ਆਧਾਰ ਨੂੰ ਲਗਾਤਾਰ ਮਜ਼ਬੂਤੀ ਦੇ ਰਿਹੈ: ਸੰਜੀਵ ਅਰੋੜਾ

ਚੰਡੀਗੜ੍ਹ 24 ਜਨਵਰੀ, 2026:-ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਮਹਿੰਦਰਾ ਐਂਡ ਮਹਿੰਦਰਾ ਭਾਰਤ ਦੇ ਮੋਹਰੀ ਬਹੁ-ਕੌਮੀ ਗਰੁੱਪਾਂ ਵਿੱਚੋਂ ਇੱਕ ਹੈ ਜਿਸਨੇ ਆਟੋਮੋਟਿਵ, ਖੇਤੀ ਉਪਕਰਣ, ਵਿੱਤੀ ਸੇਵਾਵਾਂ, ਨਿਰਮਾਣ ਅਤੇ ਤਕਨਾਲੋਜੀ ਦੇ... Read more »

ਸਪੀਕਰ ਵੱਲੋਂ ਕੌਮੀ ਬਾਲੜੀ ਦਿਵਸ ਮੌਕੇ ‘ਤੇ ਸਾਰੀਆਂ ਧੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ 24 ਜਨਵਰੀ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕੌਮੀ ਬਾਲੜੀ ਦਿਵਸ ਮੌਕੇ ‘ਤੇ ਦੁਨੀਆ ਭਰ ਦੀਆਂ ਸਾਰੀਆਂ ਧੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਕੌਮੀ... Read more »

ਲੁਧਿਆਣਾ ਦੀ ਨੁਹਾਰ ਬਦਲਣ ਲਈ ਵਿਸ਼ਵ ਪੱਧਰੀ ਸਟ੍ਰੀਟ  ਪ੍ਰਾਜੈਕਟ: ਸੰਜੀਵ ਅਰੋੜਾ

ਚੰਡੀਗੜ੍ਹ; 24 ਜਨਵਰੀ : ਪੰਜਾਬ  ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਭਗਵੰਤ ਮਾਨ ਅਗਵਾਈ ਵਾਲੀ ਸਰਕਾਰ ਦੇ ਇੱਕ ਅਹਿਮ ਵਿਸ਼ਵ ਪੱਧਰੀ ਸਟ੍ਰੀਟ ਪ੍ਰੋਜੈਕਟ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸਦਾ ਉਦੇਸ਼... Read more »

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

ਮਾਨਸਾ, 24 ਜਨਵਰੀ             ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ‘ਚ  26 ਜਨਵਰੀ 2026 ਨੂੰ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਤੇ ਇਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਹੋਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਫੁੱਲ... Read more »