ਬਾਲ ਭਿੱਖਿਆ ਦੀ ਰੋਕਥਾਮ ਲਈ ਜਿਲ੍ਹਾ ਟਾਸਕ ਫੋਰਸ ਵੱਲ਼ੋ ਵੱਖ-ਵੱਖ ਥਾਵਾ ਤੇ ਅਚਨਚੇਤ ਚੈਕਿੰਗ

ਫਾਜ਼ਿਲਕਾ 7 ਜਨਵਰੀਡਿਪਟੀ ਕਮਿਸ਼ਨਰ, ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ, ਫਾਜ਼ਿਲਕਾ ਅਨੁਪ੍ਰਿਆ ਸਿੰਘ ਦੀ ਅਗਵਾਈ ਹੇਠ ਬਾਲ ਭਿੱਖਿਆ ਦੀ ਰੋਕਥਾਮ ਲਈ ਜਿਲ੍ਹਾ ਟਾਸਕ ਫੋਰਸ ਵੱਲ਼ੋ ਵੱਖ-ਵੱਖ ਥਾਵਾ... Read more »

ਜ਼ਿਲ੍ਹਾ ਪੁਲਿਸ ਪ੍ਰਸਾਸਨ ਵੱਲੋਂ ਨਸ਼ਾ ਤਸਕਰਾਂ ਦੀ ਨਾਜਾਇਜ਼ ਉਸਾਰੀਆਂ ਕੀਤੀਆਂ ਨਸ਼ਟ

ਮਾਲੇਰਕੋਟਲਾ, 07 ਜਨਵਰੀ-                                 ਕਪਤਾਨ ਪੁਲਿਸ (ਸਥਾਨਕ) ਗੁਰਸ਼ਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ” ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਜ਼ਿਲ੍ਹਾ ਪੁਲਿਸ... Read more »

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 15 ਜਨਵਰੀ ਤੋਂ ਹੋਵੇਗੀ ਸ਼ੁਰੂ

ਤਰਨ ਤਾਰਨ, 07 ਜਨਵਰੀ (       ) – ਨਗਰ ਸੁਧਾਰ ਟਰੱਸਟ ਤਰਨ ਤਾਰਨ ਦੇ ਚੇਅਰਮੈਨ ਸ. ਰਾਜਿੰਦਰ ਸਿੰਘ ਉਸਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ... Read more »

ਐਸ.ਸੀ.ਕਮਿਸ਼ਨ ਵਲੋਂ ਵੱਖ ਵੱਖ ਮਾਮਲਿਆਂ ਵਿੱਚ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ 1 ਤਲਬ

ਚੰਡੀਗੜ੍ਹ, 07 ਜਨਵਰੀ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਦੋ ਵੱਖ ਵੱਖ ਮਾਮਲਿਆਂ ਵਿਚ ਪਟਿਆਲਾ ਦੇ ਐਸ.ਪੀ.  ਅਤੇ ਡੀ.ਐਸ.ਪੀ ਸਿਟੀ 1 ਨੂੰ  ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ... Read more »

ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ, ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ 6.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 7 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇਲਗਾਤਾਰ 312ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 296 ਥਾਵਾਂ ’ਤੇ... Read more »

ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 7 ਜਨਵਰੀ: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਪਿਛਲੇ 7 ਮਹੀਨਿਆਂ ਦੌਰਾਨ 1000 ਤੋਂ ਵੱਧ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ ਅਤੇ ਸਾਲ 2023 ਵਿੱਚ ਬਣਾਈ ਗਈ ਨੀਤੀ ਤਹਿਤ 519... Read more »

ਪੋਸ਼ਣ ਅਭਿਆਨ ਨੂੰ ਮਜ਼ਬੂਤ ਕਰਨ ਲਈ ਸੂਬਾ ਅਤੇ ਰਾਜ ਪੱਧਰੀ ਪਹਿਲਕਦਮੀਆਂ-ਡਾ ਬਲਜੀਤ ਕੌਰ

ਚੰਡੀਗੜ੍ਹ/ ਮਲੋਟ, 07 ਜਨਵਰੀ: ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਰੰਭਿਕ ਬਚਪਨ ਦੇਖਭਾਲ ਅਤੇ ਸਿੱਖਿਆ (ਅਰਲੀ ਚਾਇਲਡਹੁਡ ਕੇਅਰ ਐਂਡ ਐਜੂਕੇਸ਼ਨ) ਅਤੇ ਸਮੱਗਰੀਕ ਪੋਸ਼ਣ ਯੋਜਨਾ (ਪੋਸ਼ਣ ਅਭਿਆਨ) ਦੇ... Read more »

ਲੁਧਿਆਣਾ ਵਿੱਚ ਮਿੱਥ ਕੇ ਕਤਲ ਦੀ ਘਟਨਾ ਨੂੰ ਕੀਤਾ ਨਾਕਾਮ; ਖਾਲਿਸਤਾਨ ਕਮਾਂਡੋ ਫੋਰਸ ਨਾਲ ਜੁੜੇ ਦੋ ਮੁਲਜ਼ਮ ਇੱਕ ਪਿਸਤੌਲ ਸਮੇਤ ਕਾਬੂ

ਚੰਡੀਗੜ੍ਹ, 7 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਅਗਵਾਈ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ... Read more »

ਭਗਵੰਤ ਸਿੰਘ ਮਾਨ ਸਰਕਾਰ ਨੇ ਕੰਢੀ ਖੇਤਰ ਵਿੱਚ 40 ਸਾਲਾਂ ਦਾ ਸੋਕਾ ਖ਼ਤਮ ਕੀਤਾ, ਟੇਲਾਂ ਤੱਕ ਪਹੁੰਚਾਇਆ ਨਹਿਰੀ ਪਾਣੀ

*ਚੰਡੀਗੜ੍ਹ, 7 ਜਨਵਰੀ:* ਪੰਜਾਬ ਦੇ ਕੰਢੀ ਖੇਤਰ ਦੇ ਚਾਰ ਦਹਾਕਿਆਂ ਦੇ ਸੋਕੇ ਨੂੰ ਖ਼ਤਮ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਟੇਲਾਂ ’ਤੇ ਪੈਂਦੇ ਖੇਤਾਂ ਤੱਕ ਨਹਿਰੀ ਪਾਣੀ... Read more »

ਪਿਡੀਲਾਈਟ ਇੰਡਸਟਰੀਜ਼ ਲਿਮਟਿਡ ਵੱਲੋਂ ਪੰਜਾਬ ਵਿੱਚ 300 ਕਰੋੜ ਦੀ ਲਾਗਤ ਨਾਲ ਐਡਹੇਸਿਵ ਅਤੇ ਵਾਟਰਪ੍ਰੂਫਿੰਗ ਨਿਰਮਾਣ ਸਹੂਲਤ ਕੀਤੀ ਜਾਵੇਗੀ ਸਥਾਪਤ: ਸੰਜੀਵ ਅਰੋੜਾ

ਚੰਡੀਗੜ੍ਹ 7 ਜਨਵਰੀ 2026: ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਐਡਹੇਸਿਵ ਅਤੇ ਨਿਰਮਾਣ ਨਾਲ ਸਬੰਧਤ... Read more »