ਨਾਬਾਰਡ ਦੇ ਡਿਪਟੀ ਮੈਨੇਜਿੰਗ ਡਾਇਰੈਕਟਰ ਵੱਲੋਂ ਨਾਬਾਰਡ ਅਧੀਨ ਵੱਖ-ਵੱਖ ਕਾਰਜਾਂ ਦੀ ਸਮੀਖਿਆ

ਰੂਪਨਗਰ, 20 ਜਨਵਰੀ: ਨਾਬਾਰਡ ਅਧੀਨ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਡਾ. ਅਜੇ ਕੁਮਾਰ ਸੂਦ, ਡਿਪਟੀ ਮੈਨੇਜਿੰਗ ਡਾਇਰੈਕਟਰ (ਡੀਐਮਡੀ), ਨਾਬਾਰਡ ਨੇ ਸ਼੍ਰੀ ਵਿਨੋਦ ਕੁਮਾਰ ਆਰਿਆ, ਸੀਜੀਐਮ/ਓਆਈਸੀ ਨਾਬਾਰਡ ਪੰਜਾਬ ਅਤੇ... Read more »

“ਗੈਂਗਸਟਰਾਂ ਤੇ ਵਾਰ”: ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਵਿਦੇਸ਼-ਅਧਾਰਤ ਗੈਂਗਸਟਰਾਂ ਦੇ 1300 ਤੋਂ ਵੱਧ ਸਹਿਯੋਗੀ/ਸਾਥੀ  ਹਿਰਾਸਤ ‘ਚ ਲਏ

ਚੰਡੀਗੜ੍ਹ, 20 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ “ਗੈਂਗਸਟਰਾਂ ਤੇ ਵਾਰ” ਮੁਹਿੰਮ ਵਿੱਢਣ ਦੇ ਨਾਲ ਪੰਜਾਬ ਪੁਲਿਸ ਦੀਆਂ ਟੀਮਾਂ... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 20 ਜਨਵਰੀ:ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਪੁਰਜ਼ੋਰ ਸਫ਼ਲਤਾ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਪੰਜਾਬ ਨੂੰ... Read more »

ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ, ਗੰਨੇ ‘ਤੇ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਨੂੰ ਮਨਜ਼ੂਰੀ

ਚੰਡੀਗੜ੍ਹ, 20 ਜਨਵਰੀ:–ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿਸ਼ੇਸ਼ ਤੌਰ ‘ਤੇ ਕਿਸਾਨ-ਭਲਾਈ ਲਈ ਫੈਸਲੇ ਲੈਣ ‘ਤੇ ਕੇਂਦਰਤ ਰਹੀ, ਜਿਸ ਦੌਰਾਨ ਕੈਬਨਿਟ ਵੱਲੋਂ ਨਿਰਧਾਰਤ ਸਟੇਟ ਐਗਰੀਡ ਪ੍ਰਾਈਸ... Read more »

‘ਯੁੱਧ ਨਸ਼ਿਆਂ ਵਿਰੁੱਧ’ ਦੇ 325ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 20 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 325ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 369 ਥਾਵਾਂ... Read more »

ਵਿਜੀਲੈਂਸ ਬਿਊਰੋ ਨੇ ਸੀਵਰਮੈਨ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 20 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ  ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੀਵਰਮੈਨ (ਨੰਬਰਦਾਰ) ਬਹਾਦਰ... Read more »

ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਚੌਥਾ ਸਾਲਾਨਾ ਧਾਰਮਿਕ ਸਮਾਗਮ

ਚੰਡੀਗੜ੍ਹ, 20 ਜਨਵਰੀ:ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਚੌਥਾ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ।  ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ... Read more »

ਹਰਜੋਤ ਬੈਂਸ ਨੇ ਗੈਂਗਸਟਰਾਂ ਖ਼ਿਲਾਫ਼ ਫੈਸਲਾਕੁੰਨ ਜੰਗ ਵਜੋਂ ‘ਆਪ੍ਰੇਸ਼ਨ ਪ੍ਰਹਾਰ’ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 20 ਜਨਵਰੀ: – ਸੂਬੇ ਵਿੱਚੋਂ ਗੈਂਗਸਟਰਵਾਦ ਅਤੇ ਅਪਰਾਧਿਕ ਤਾਕਤਾਂ ਨੂੰ ਜੜ੍ਹੋਂ ਖਤਮ ਕਰਨ ਲਈ ਦ੍ਰਿੜ੍ਹ ਅਤੇ ਸਪੱਸ਼ਟ ਰੁਖ਼ ਅਪਣਾਉਂਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ‘ਆਪ੍ਰੇਸ਼ਨ ਪ੍ਰਹਾਰ’... Read more »

ਕਿਰਤ ਮੰਤਰੀ ਸੌਂਦ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਸਕੀਮਾਂ ਅਤੇ ਪ੍ਰਕਿਰਿਆਵਾਂ ਬਾਰੇ ਹੈਂਡਬੁੱਕ ਜਾਰੀ

ਚੰਡੀਗੜ੍ਹ, 20 ਜਨਵਰੀ: ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਕਿਰਤ ਵਿਭਾਗ ਦੇ ਭਾਈਵਾਲਾਂ ਲਈ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਬੋਰਡ ਦੀਆਂ... Read more »

ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਤੋਂ 129 ਸ਼ਰਧਾਲੂਆਂ ਦਾ ਜਥਾ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ

ਮਾਨਸਾ/ਬੁਢਲਾਡਾ/ਸਰਦੂਲਗੜ੍ਹ, 20 ਜਨਵਰੀ:ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਧਾਨ... Read more »