ਹੁਸ਼ਿਆਰਪੁਰ, 4 ਜਨਵਰੀ : ਜ਼ਿਲ੍ਹਾ ਯੋਜਨਾ ਕਮੇਟੀ, ਹੁਸ਼ਿਆਰਪੁਰ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਸੁਰੱਖਿਆ, ਮਾਣ ਅਤੇ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ... Read more »
ਪੱਟੀ/ਤਰਨ ਤਾਰਨ, 04 ਜਨਵਰੀ ( ) – ਸੂਬਾ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ 5 ਜਨਵਰੀ ਤੋਂ ਸ਼ੁਰੂ... Read more »
ਜਲੰਧਰ, 3 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ‘ਪੰਜਾਬ ਸੜਕ ਸਫਾਈ ਮਿਸ਼ਨ’ ਤਹਿਤ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਰਕਰਾਰ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦਾ ਜਾਇਜ਼ਾ... Read more »
ਚੰਡੀਗੜ੍ਹ, 3 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 308ਵੇਂ ਦਿਨ ਪੰਜਾਬ ਪੁਲਿਸ ਨੇ... Read more »
ਚੰਡੀਗੜ੍ਹ/ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਐਲਾਨ ਕੀਤਾ ਕਿ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ... Read more »
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ:ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੇ ਨਾਲ ਮਿਲ ਕੇ ਅੱਜ ਮੋਹਾਲੀ ਹਲਕੇ ਦੇ ਕਈ ਪਿੰਡਾਂ ਵਿੱਚ ਨਵੀਂ ਤਿਆਰ ਕੀਤੀਆਂ ਲੋਕ-ਭਲਾਈ ਸਹੂਲਤਾਂ ਜਿਵੇਂ... Read more »
ਅੰਮ੍ਰਿਤਸਰ, 3 ਜਨਵਰੀ: ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਿਸੇਸ਼ ਧਿਆਨ ਦੇ ਰਹੀ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਸੂਬੇ ਭਰ ਵਿੱਚ 3000 ਤੋਂ ਵਧੇਰੇ ਖੇਡ ਸਟੇਡੀਅਮ ਵੀ ਬਣਾਏ ਜਾ ਰਹੇ ਹਨ ਤਾਂ ਜੋ ਸਾਡੇ ਨੌਜਵਾਨ ਖੇਡਾਂ ਵਿੱਚ ਮੱਲਾਂ ਮਾਰ ਸਕਣ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਸਕਣ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਚੂੰਗ ਅਤੇ ਮਹਿਤਾ ਵਿਖੇ ਕਰੀਬ 74 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਹ ਪੱਥਰ ਰੱਖਦੇ ਸਮੇਂ ਕੀਤਾ। ਸ੍ਰ ਈ:ਟੀ:ਓ ਨੇ ਦੱਸਿਆ ਕਿ ਪਿੰਡ ਚੂੰਗ ਵਿਖੇ 36 ਲੱਖ ਰੁਪਏ ਦੀ ਲਾਗਤ ਨਾਲ ਅਤੇ ਪਿੰਡ ਮਹਿਤਾ ਵਿਖੇ 37.77 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹਨਾਂ ਦੋਵਾਂ ਖੇਡ ਸਟੇਡੀਅਮ ਵਿੱਚ ਵਾਲੀਬਾਲ ਗਰਾਊਂਡ ਹਾਈ ਮਾਸਕ ਲਾਈਟਾਂ ਨਵੇਂ ਬਾਥਰੂਮ ਫੁੱਟ ਲਾਈਟਾਂ ਆਦਿ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਇਸੇ ਹੀ ਲੜੀ ਤਹਿਤ ਸੂਬੇ ਭਰ ਵਿੱਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਖੇਡਾਂ ਨਾਲ ਨੌਜਵਾਨਾਂ ਦਾ ਜਿਥੇ ਮਾਨਸਿਕ ਤੇ ਸਰੀਰਕ ਵਿਕਾਸ ਹੁੰਦਾ ਹੈ ਉਥੇ ਨਸ਼ੇ ਵਰਗੀਆਂ ਅਲਾਮਤਾਂ ਤੋਂ ਦੂਰ ਰਹਿੰਦੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਉਪਰੋਕਤ ਸਾਰੇ ਕੰਮ ਠੇਕੇਦਾਰਾਂ ਨੂੰ ਅਲਾਟ ਹੋ ਚੁੱਕੇ ਹਨ ਅਤੇ ਇਨ੍ਹਾਂ ਕੰਮਾਂ ਨੂੰ ਮਿੱਥੇ ਸਮੇਂ ਦੇ ਅੰਦਰ ਅੰਦਰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਕੰਮ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ ਤੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਇਹ ਪੈਸਾ ਆਮ ਜਨਤਾ ਦਾ ਪੈਸਾ ਹੈ ਅਤੇ ਇਨ੍ਹਾਂ ਪੈਸਿਆਂ ਦੀ ਸਹੀ ਵਰਤੋਂ ਹੋਣੀ ਚਾਹੀਦੀ ਹੈ। Read more »
ਚੰਡੀਗੜ੍ਹ, 3 ਜਨਵਰੀ ਪੰਜਾਬ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਥੇ ਟੈਗੋਰ ਥੀਏਟਰ ਵਿਖੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਨਾਲ ਪੰਜਾਬ... Read more »
ਚੰਡੀਗੜ੍ਹ, ਦਸੰਬਰ 3ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ ਸਾਲ 2026 ਨੂੰ ਚੰਡੀਗੜ੍ਹ ਵਿਖੇ ਜਾਰੀ ਕਰ ਦਿੱਤਾ ਹੈ। ਇਸ ਮੌਕੇ ਮੰਤਰੀ ਸ੍ਰੀ ਭਗਤ... Read more »
ਹੁਸ਼ਿਆਰਪੁਰ, 3 ਜਨਵਰੀ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ... Read more »
