ਸ਼ਹਿਰ ਸੁਨਾਮ ਦੇ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ 3.68 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸੁਨਾਮ ਊਧਮ ਸਿੰਘ ਵਾਲਾ, 3 ਜਨਵਰੀ (000) – ਵਿਧਾਨ ਸਭਾ ਹਲਕਾ ਸੁਨਾਮ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਿਸ਼ਨ ਵਿੱਚ ਨਵਾਂ ਅਧਿਆਇ ਜੁੜਿਆ ਹੈ। ਪੰਜਾਬ ਸਰਕਾਰ ਦੇ... Read more »

ਜ਼ਿਲ੍ਹਾ ਤਰਨ ਤਾਰਨ ਵਿਖੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਮਿਤੀ 4 ਜਨਵਰੀ 2026 ਨੂੰ

ਤਰਨ ਤਾਰਨ 3 ਜਨਵਰੀ (       ) – ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪਰੀਸ਼ਦ ਪੰਜਾਬ ਵੱਲੋਂ ਸੈਸ਼ਨ 2025-26 ਲਈ ਨੈਸ਼ਨਲ ਮੀਨਜ-ਕਮ -ਮੈਰਿਟ ਸਕਾਲਰਸ਼ਿਪ ਪ੍ਰੀਖਿਆ ਅਤੇ... Read more »

ਸਪੀਕਰ ਸ.ਸੰਧਵਾਂ ਵੱਲੋਂ ਪਿੰਡ ਮੋੜ ਵਿਖੇ ਸਰਪੰਚਾਂ/ ਪੰਚਾਂ,ਪਾਰਟੀ ਵਰਕਰਾਂ ਨਾਲ ਮੀਟਿੰਗ 

ਕੋਟਕਪੂਰਾ 03 ਜਨਵਰੀ  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਮੋੜ ਵਿਖੇ ਸਰਪੰਚਾਂ/ ਪੰਚਾਂ,ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ ਤੇ ਇਸ ਉਪਰੰਤ ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾ... Read more »

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਕੜੈਲ ਵਿਖੇ ਘੱਗਰ ਦਰਿਆ ਉਤੇ ਇਨਲੈਟ ਗੇਟ ਦਾ ਨੀਂਹ ਪੱਥਰ ਰੱਖਿਆ

ਪਿੰਡ ਕੜੈਲ/ਮੂਣਕ, 2 ਜਨਵਰੀ (000) – ਪੰਜਾਬ ਦੇ ਜਲ ਸਰੋਤ ਤੇ ਖਣਿਜ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪਿੰਡ ਕੜੈਲ ਵਿਖੇ ਘੱਗਰ ਦਰਿਆ ਉਤੇ ਪੈਂਦੀ ਬੁਰਜੀ 3900 ਆਰਡੀ... Read more »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਵਿਸ਼ਵ ਖੇਡ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਜੇਲ ਰੂਪਨਗਰ ‘ਚ ਕਰਵਾਏ ਖੇਡ ਮੁਕਾਬਲੇ 

ਰੂਪਨਗਰ, 02 ਜਨਵਰੀ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੁਆਰਾ ਵਿਸ਼ਵ ਖੇਡ ਦਿਵਸ ਦੇ ਦਿਹਾੜੇ ਤੇ ਜ਼ਿਲ੍ਹਾ ਜੇਲ ਰੂਪਨਗਰ ਵਿੱਚ ਕੈਦੀਆਂ ਅਤੇ ਬੰਦੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਾਲੀਬਾਲ ਰੱਸਾ ਕੱਸੀ... Read more »

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮੈਸਰਜ਼ ਜੀ.ਐੱਚ. ਇਮੀਗਰੇਸ਼ਨ ਮਾਨਸਾ ਦਾ ਲਾਇਸੰਸ ਰੱਦ

ਮਾਨਸਾ, 2 ਜਨਵਰੀਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਦੇ ਸੈਕਸ਼ਨ 6(1) e ਤਹਿਤ ਮੈਸਰਜ਼ ਜੀ.ਐੱਚ. ਇਮੀਗਰੇਸ਼ਨ, ਵਾਰਡ ਨੰਬਰ 06, ਲਾਭ ਸਿੰਘ ਵਾਲੀ ਗਲੀ,ਨਿਊ ਕੋਰਟ ਰੋਡ, ਮਾਨਸਾ, ਤਹਿਸੀਲ... Read more »

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਅਤੇ ਉਦਯੋਗਾਂ ਨੂੰ ਵੱਡੀ ਰਾਹਤ ਲਈ ਕਰ ਬਕਾਏ ਲਈ ‘ਯਕਮੁਸ਼ਤ ਨਿਪਟਾਰਾ ਯੋਜਨਾ-2025’ ਵਿੱਚ 31 ਮਾਰਚ ਤੱਕ ਦਾ ਵਾਧਾ : ਵਿਧਾਇਕ ਸਰਵਨ ਸਿੰਘ ਧੁੰਨ

ਖੇਮਕਰਨ/ਤਰਨ ਤਾਰਨ, 02 ਜਨਵਰੀ (        ) – ਸੂਬੇ ਦੇ ਵਪਾਰੀ ਭਾਈਚਾਰੇ ਅਤੇ ਉਦਯੋਗ ਨੂੰ ਇੱਕ ਵੱਡੀ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ... Read more »

ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ ਦਿੱਤੀ

ਚੰਡੀਗੜ੍ਹ 2 ਜਨਵਰੀ 2026:ਪੰਜਾਬ ਸਰਕਾਰ ਨੇ 2010 ਬੈਚ ਦੇ ਆਈ.ਏ.ਐਸ. ਅਧਿਕਾਰੀਆਂ ਸ੍ਰੀ ਘਣਸ਼ਿਆਮ ਥੋਰੀ, ਸ੍ਰੀ ਕੁਮਾਰ ਅਮਿਤ ਅਤੇ ਸ੍ਰੀ ਵਿਮਲ ਕੁਮਾਰ ਸੇਤੀਆ ਨੂੰ 01.01.2026 ਤੋਂ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਪੇਅ ਮੈਟ੍ਰਿਕਸ ਵਿੱਚ... Read more »

ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

ਚੰਡੀਗੜ੍ਹ, 2 ਜਨਵਰੀਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਰਾਸ਼ਟਰੀ ਝੰਡਾ... Read more »

‘ਯੁੱਧ ਨਸ਼ਿਆਂ ਵਿਰੁੱਧ’ ਦੇ 307ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 93 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 2 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 307ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 318 ਥਾਵਾਂ... Read more »