ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਕੱਢੀ ਗਈ ‘ਪ੍ਰਚਾਰ ਵੈਨ’ ਦਾ ਕੈਰੋਂ ਵਿਖੇ ਸਫ਼ਲਤਾਪੂਰਵਕ ਸਮਾਪਨ

ਤਰਨ ਤਾਰਨ 31 ਜਨਵਰੀ (      )-ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਅਣਥੱਕ ਮਿਹਨਤ ਸਦਕਾ ਚਲਾਈ ਗਈ ‘ਦਾਖ਼ਲਾ ਪ੍ਰਚਾਰ ਵੈਨ’... Read more »

ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 31 ਜਨਵਰੀ, 2026:ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਸ਼ਹਿਰੀ ਸਥਾਨਕ ਇਕਾਈਆਂ (ਯੂਐਲਬੀ) ਸਬੰਧੀ ਪ੍ਰਮੁੱਖ ਮੁੱਦਿਆਂ ਬਾਰੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ।... Read more »

ਵਿਧਾਇਕ ਜਿੰਪਾ ਨੇ ਊਨਾ ਸੜਕ ਦੀ ਮਾੜੀ ਹਾਲਤ ‘ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਤੁਰੰਤ ਸੁਧਾਰ ਦੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 31 ਜਨਵਰੀ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਮਿਲ ਕੇ ਊਨਾ ਸੜਕ ਦਾ ਸਾਂਝਾ ਨਿਰੀਖਣ ਕੀਤਾ ਅਤੇ ਸੜਕ ਦੀ ਮਾੜੀ ਹਾਲਤ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ।... Read more »

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਰੀਬ 58 ਕਰੋੜ ਰੁਪਏ ਦੀ ਲਾਗਤ ਨਾਲ 50 ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦੇ ਨੀਂਹ ਪੱਥਰ ਰੱਖੇ

ਮੂਨਕ/ ਖਨੌਰੀ, 31 ਜਨਵਰੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਗੋਬਿੰਦਗੜ੍ਹ ਪਾਪੜਾ, ਸਲੇਮਗੜ੍ਹ, ਸ਼ੇਰਗੜ੍ਹ ਸੀਹਾ ਸਿੰਘ ਵਾਲਾ, ਬੁਸ਼ਹਿਰਾ, ਬੰਗਾ, ਮੰਡਵੀ, ਸ਼ਾਹਪੁਰ ਥੇੜ੍ਹੀ, ਬੋਪੁਰ, ਬਨਾਰਸੀ, ਚੱਠਾ ਗੋਬਿੰਦਪੁਰਾ, ਬਿਸ਼ਨਪੁਰਾ... Read more »

ਮਲੋਟ ਵਿੱਚ ਯੁਵਾ ਆਪਦਾ ਮਿੱਤਰ ਵਲੰਟੀਅਰਾਂ ਦੀ ਸੱਤ ਦਿਨਾਂ ਟ੍ਰੇਨਿੰਗ ਦਾ ਚੌਥਾ ਦਿਨ

ਮਲੋਟ, 31 ਜਨਵਰੀ ਮਲੋਟ ਵਿਖੇ 31 ਜਨਵਰੀ 2026 ਨੂੰ ਲੁਧਿਆਣਾ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਫਰੀਦਕੋਟ ਜ਼ਿਲ੍ਹਿਆਂ ਦੇ ਵਲੰਟੀਅਰਾਂ ਐਨ.ਸੀ.ਸੀ ਕੈਡਟਾਂ ਲਈ ਯੁਵਾ ਆਪਦਾ ਮਿੱਤਰ ਕੈਂਪ  ਮਹਾਤਮਾ ਗਾਂਧੀ ਸਟੇਟ ਇੰਸਟੀਟਿਊਸ਼ਨ ਆਫ ਪਬਲਿਕ ਐਡਮਿਨਿਸਟਰੇਸ਼ਨ, ਗਰੁੱਪ ਹੈਡ ਕੁਆਰਟਰ ਲੁਧਿਆਣਾ ਦੇ ਗਰੁੱਪ ਕਮਾਂਡਰ ਬ੍ਰਿਗੇਡੀਅਰ  ਪੀ.ਐਸ  ਚੀਮਾ... Read more »

ਗਗਨਦੀਪ ਧਾਲੀਵਾਲ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਲਵਾ ਜੌਨ ਸੈਂਟਰਲ ਦਾ ਇੰਚਾਰਜ ਲਗਾਇਆ ਗਿਆ

ਫ਼ਰੀਦਕੋਟ 31 ਜਨਵਰੀ  ਗਗਨਦੀਪ ਧਾਲੀਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਨੂੰ ਆਮ ਆਦਮੀ ਪਾਰਟੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਲਵਾ ਜੌਨ ਸੈਂਟਰਲ ਦਾ ਇੰਚਾਰਜ ਲਗਾਇਆ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਤੇ... Read more »

ਐਸਡੀਐਮ ਤਰਨ ਤਾਰਨ ਨੇ ਸਿਵਲ ਹਸਪਤਾਲ ਤਰਨ ਤਾਰਨ ਦੀ ਅਚਨਚੇਤ ਚੈਕਿੰਗ ਕੀਤੀ

 ਤਰਨ ਤਾਰਨ 30 ਜਨਵਰੀ –  ਐਸਡੀਐਮ ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਵੱਲੋਂ ਅੱਜ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਅਚਨਚੇਤ ਚੈਕਿੰਗ ਕਰਕੇ ਉਥੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲਿਆ ਗਿਆ। ਇਸ... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 30 ਜਨਵਰੀਮੋਹਾਲੀ ਵਿਖੇ ਅੱਜ ਵੱਖ-ਵੱਖ ਵਿਭਾਗਾਂ ਦੇ ਨਵੇਂ ਭਰਤੀ ਹੋਏ 916 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ... Read more »

ਗੈਂਗਸਟਰਾਂ ‘ਤੇ ਵਾਰ: ਡੀਜੀਪੀ ਪੰਜਾਬ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਕੀਤੀ ਸਮੀਖਿਆ

ਚੰਡੀਗੜ੍ਹ/ਬਟਾਲਾ, 30 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ “ਗੈਂਗਸਟਰਾਂ ‘ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ ਦੇ ਚਲਦਿਆਂ, ਡਾਇਰੈਕਟਰ ਜਨਰਲ... Read more »

ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਆਪਣੇ ਪੁੱਤ-ਭਤੀਜਿਆਂ ਅਤੇ ਜਵਾਈ-ਭਾਈ ਦੀ ਚਿੰਤਾ ਹੁੰਦੀ ਸੀ ਪਰ ਆਮ ਆਦਮੀ ਪਾਰਟੀ ਨੂੰ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦਾ ਫਿਕਰ ਰਹਿੰਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਲੰਧਰ, 30 ਜਨਵਰੀਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਅਨੁਸੂਚਿਤ ਜਾਤੀ (ਐਸ.ਸੀ.) ਵਰਗ ਦੇ 2.7 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਵਜ਼ੀਫਾ ਵੰਡਣ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਰੰਗਲਾ... Read more »