30,000 ਰੁਪਏ  ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 1 ਜਨਵਰੀ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000... Read more »

ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਏ.ਆਈ. ਦੀ ਵਰਤੋਂ ਕਰੇਗਾ ਪੰਜਾਬ

ਚੰਡੀਗੜ੍ਹ, 1 ਜਨਵਰੀ: ਆਧੁਨਿਕ ਤਕਨਾਲੋਜੀਆਂ ਦੀ ਵਰਤੋਂ ਜ਼ਰੀਏ ਖੇਤੀਬਾੜੀ ਉਤਪਾਦਨ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ. ਰੋਪੜ ਵਿਖੇ ਸਥਾਪਿਤ ਸੈਂਟਰ ਆਫ਼ ਐਕਸੀਲੈਂਸ (ਸੀਓਈ) ਦੀ ਸਹਾਇਤਾ ਨਾਲ ਖੇਤੀਬਾੜੀ... Read more »

ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਅਧਿਕਾਰਤ ਗੈਰਹਾਜ਼ਰੀ ਲਈ ਆਬਕਾਰੀ ਅਤੇ ਕਰ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ

ਚੰਡੀਗੜ੍ਹ, 1 ਜਨਵਰੀਸਖਤ ਅਨੁਸ਼ਾਸਨ ਅਤੇ ਜਵਾਬਦੇਹੀ ਲਾਗੂ ਕਰਨ ਲਈ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਸਟੇਟ ਟੈਕਸ ਕਮਿਸ਼ਨਰ, ਪੰਜਾਬ ਨੇ ਇੱਕ ਸਾਲ... Read more »

ਸਾਡੇ ਬਜ਼ੁਰਗ ਸਾਡਾ ਮਾਣ” ਰਾਜ-ਪੱਧਰੀ ਮੁਹਿੰਮ 16 ਜਨਵਰੀ ਤੋਂ ਸ਼ੁਰੂ — ਡਾ. ਬਲਜੀਤ ਕੌਰ

ਚੰਡੀਗੜ੍ਹ, 1 ਜਨਵਰੀ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਇੱਜ਼ਤ ਭਰੀ ਜ਼ਿੰਦਗੀ ਯਕੀਨੀ ਬਣਾਉਣ ਲਈ ਲਗਾਤਾਰ ਸੰਵੇਦਨਸ਼ੀਲ ਅਤੇ ਕਾਰਜਸ਼ੀਲ ਹੈ। ਇਸੇ ਕੜੀ ਤਹਿਤ... Read more »

ਡਿਪਟੀ ਕਮਿਸ਼ਨਰ ਨੇ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਕਰਮਚਾਰੀਆਂ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ

ਮਾਨਸਾ, 01 ਜਨਵਰੀ:ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸਹਿਯੋਗ ਅਤੇ ਇਮਾਨਦਾਰੀ ਦੀ ਭਾਵਨਾ ਨਾਲ ਕੰਮ ਕਰਨ ਦੀ... Read more »

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਕਾਬਲਵਾਲਾ, ਮਿਸ਼ਰੀਵਾਲਾ ਅਤੇ ਔਲਖ ਤੋਂ ਬੱਸਾਂ ਰਵਾਨਾ

ਫਰੀਦਕੋਟ/ਕੋਟਕਪੂਰਾ/ਜੈਤੋ 1 ਜਨਵਰੀ () ਫਰੀਦਕੋਟ ਜਿਲ੍ਹੇ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਰਧਾਲੂਆਂ ਨੂੰ ਮੁਫਤ ਵਿੱਚ ਤੀਰਥ ਯਾਤਰਾ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜਿਲ੍ਹੇ ਦੇ ਪਿੰਡ... Read more »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ

ਫਾਜ਼ਿਲਕਾ, 1 ਜਨਵਰੀਨਵੇਂ ਸਾਲ ਦੇ ਸ਼ੁਰੂਆਤੀ ਦੌਰ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ । ਇਸ ਦੌਰਾਨ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਸਮੂਹ... Read more »

ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ, 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ ਕੀਤੀ — ਵਿਧਾਇਕ ਸਰਵਨ ਸਿੰਘ ਧੁੰਨ

ਖ਼ੇਮਕਰਨ/ਤਰਨ ਤਾਰਨ, 01 ਜਨਵਰੀ (           ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ, ਸਮਾਜਿਕ ਨਿਆਂ ਅਤੇ... Read more »