ਨੰਗਲ 14 ਜਨਵਰੀ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਇਤਿਹਾਸਕ ਗੁਰਦੁਆਰਾ ਕੁਸ਼ਟ ਨਿਵਾਰਨ ਭਾਤਪੁਰ ਸਾਹਿਬ ਛੇਵੀ ਪਾਤਸ਼ਾਹੀ ਵਿਖੇ ਮਾਘੀ ਦੇ ਸੁੱਭ ਦਿਹਾੜੇ ਮੌਕੇ ਮੱਥਾਂ ਟੇਕਿਆ ਅਤੇ ਸਮੁੱਚੀ ਲੋਕਾਈ... Read more »
ਅੰਮ੍ਰਿਤਸਰ, 14 ਜਨਵਰੀ: ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਜੈ ਗੁਪਤਾ ਦੀ ਪਤਨੀ ਰੇਣੂ ਗੁਪਤਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 2:00 ਵਜੇ ਦੁਰਗਿਆਣਾ... Read more »
ਬਟਾਲਾ, 14 ਜਨਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜਲੰਧਰ-ਅੰਮ੍ਰਿਤਸਰ... Read more »
ਹੁਸ਼ਿਆਰਪੁਰ, 14 ਜਨਵਰੀ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ... Read more »
ਸੰਗਰੂਰ, 14 ਜਨਵਰੀ (000) – ਜ਼ਿਲ੍ਹਾ ਸੰਗਰੂਰ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਅੰਨਪ੍ਰਾਸ਼ਨ ਦਿਵਸ ਮਨਾਇਆ ਗਿਆ। ਇਸ ਦਿਨ 6 ਮਹੀਨੇ ਦੀ ਉਮਰ ਪੂਰੀ ਕਰ ਚੁੱਕੇ ਨੰਨ੍ਹੇ ਬੱਚਿਆਂ ਨੂੰ ਮਾਂ ਦੇ ਦੁੱਧ ਦੇ... Read more »
ਮਾਲੇਰਕੋਟਲਾ, 14 ਜਨਵਰੀ: ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਅੱਜ ਪਿੰਡ ਰਾਣਵਾਂ ਦੇ ਅਗਾਂਹਵਧੂ ਅਤੇ ਪ੍ਰਗਤੀਸੀਲ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਸਾਨ ਵੱਲੋਂ ਫਸਲ ਵਿਭਿੰਨਤਾ ਅਪਣਾ ਕੇ ਉਗਾਈਆਂ ਗਈਆਂ ਵੱਖ-ਵੱਖ ਕਿਸਮਾਂ ਦੀਆਂ ਫਸਲਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਖੇਤੀ ਦੇ ਨਵੇਂ ਤਰੀਕਿਆਂ ਦੀ ਭਰਪੂਰ ਸਰਾਹਨਾ ਕੀਤੀ। ਵਿਧਾਇਕ ਨੇ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਤਜਰਬੇਬਾਜ਼ ਅਤੇ ਨਵੀਨ ਸੋਚ ਵਾਲੇ ਕਿਸਾਨ ਅੱਜ ਦੇ ਸਮੇਂ ਵਿੱਚ ਹੋਰ ਕਿਸਾਨਾਂ ਲਈ ਪ੍ਰੇਰਣਾ ਸਰੋਤ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਕਿਸਾਨ ਆਪਣੀ ਜ਼ਮੀਨ ਦੇ ਕੁਝ ਹਿੱਸੇ ‘ਤੇ ਫਸਲ ਵਿਭਿੰਨਤਾ ਅਪਣਾ ਕੇ ਅਜਿਹੇ ਤਜਰਬੇ ਕਰੇ ਅਤੇ ਹੌਲੀ-ਹੌਲੀ ਇਸ ਖੇਤਰਫਲ ਨੂੰ ਵਧਾਏ, ਤਾਂ ਜੋ ਖੇਤੀ ਨੂੰ ਹੋਰ ਲਾਭਕਾਰੀ ਅਤੇ ਟਿਕਾਊ ਬਣਾਇਆ ਜਾ ਸਕੇ। ਪ੍ਰੋ. ਗੱਜਣਮਾਜਰਾ ਨੇ ਦੱਸਿਆ ਕਿ ਫਸਲ ਵਿਭਿੰਨਤਾ ਨਾਲ ਜਿੱਥੇ ਪਾਣੀ ਦੀ ਖਪਤ ਵਿੱਚ ਕਾਫ਼ੀ ਕਮੀ ਆਉਂਦੀ ਹੈ, ਉੱਥੇ ਹੀ ਕੀਟਨਾਸ਼ਕਾਂ ਅਤੇ ਰਸਾਇਣਕ ਖਾਦਾਂ ‘ਤੇ ਆਉਣ ਵਾਲਾ ਖਰਚ ਵੀ ਲਗਭਗ ਮੁਕ ਜਾਂਦਾ ਹੈ, ਜਿਸ ਨਾਲ ਕਿਸਾਨ ਦੀ ਲਾਗਤ ਘੱਟ ਅਤੇ ਆਮਦਨ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਮਾਡਲ ਖੇਤੀ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਵਾਤਾਵਰਨ ਸੰਭਾਲ ਵਿੱਚ ਵੀ ਅਹਿਮ ਯੋਗਦਾਨ ਪਾਉਂਦੀ ਹੈ। ਉਨ੍ਹਾਂ ਕਿਹਾ ਕਿ ਫਸਲ ਵਿਭਿੰਨਤਾ ਰਾਹੀਂ ਤਿਆਰ ਹੋਈ ਫਸਲ ਦੀ ਰਹਿੰਦ-ਖੁਹੰਦ ਨੂੰ ਖੇਤਾਂ ਵਿੱਚ ਹੀ ਮਿਲਾ ਦਿੱਤਾ ਜਾਂਦਾ ਹੈ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ, ਜਦਕਿ ਰਵਾਇਤੀ ਤਰੀਕਿਆਂ ਨਾਲ ਰਹਿੰਦ-ਖੁਹੰਦ ਸਾੜਨ ਕਾਰਨ ਪ੍ਰਦੂਸ਼ਣ ਵਧਦਾ ਹੈ ਅਤੇ ਧਰਤੀ ਦੇ ਪੋਸ਼ਟਿਕ ਤੱਤ ਨਸ਼ਟ ਹੁੰਦੇ ਹਨ। ਵਿਧਾਇਕ ਨੇ ਜ਼ੋਰ ਦੇ ਕੇ ਕਿਹਾ ਕਿ ਹਰੇਕ ਇਨਸਾਨ ਪੋਸ਼ਟਿਕ ਤੱਤਾਂ ਨਾਲ ਭਰਪੂਰ ਅਤੇ ਸ਼ੁੱਧ ਖੁਰਾਕ ਦਾ ਹੱਕਦਾਰ ਹੈ ਅਤੇ ਇਸ ਲਈ ਜੈਵਿਕ ਅਤੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜੇ ਅਸੀਂ ਅੱਜ ਆਪਣੀ ਖੇਤੀ ਨੂੰ ਸਹੀ ਦਿਸ਼ਾ ਦੇਵਾਂਗੇ ਤਾਂ ਭਵਿੱਖ ਦੀਆਂ ਪੀੜ੍ਹੀਆਂ ਨੂੰ ਸਿਹਤਮੰਦ ਪੰਜਾਬ ਦੇ ਸਕਾਂਗੇ। ਇਸ ਮੌਕੇ ਵਿਧਾਇਕ ਅਮਰਗੜ੍ਹ ਨੇ ਪਿੰਡ ਰਾਣਵਾਂ ਦੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਪਿੰਡ ਵਿੱਚ ਨਹਿਰੀ ਪਾਣੀ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ, ਤਾਂ ਜੋ ਕਿਸਾਨਾਂ ਨੂੰ ਸਿੰਚਾਈ ਲਈ ਕੋਈ ਮੁਸ਼ਕਲ ਨਾ ਆਵੇ ਅਤੇ ਖੇਤੀ ਹੋਰ ਵੀ ਲਾਭਕਾਰੀ ਬਣ ਸਕੇ। Read more »
ਚੰਡੀਗੜ੍ਹ, 14 ਜਨਵਰੀ 2026:ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਤੇਜ਼ ਕਰਨ ਅਤੇ ਰੀਅਲ ਅਸਟੇਟ ਦੇ ਮੌਕਿਆਂ ਤੱਕ ਪਹੁੰਚ ਨੂੰ ਵਧਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ... Read more »
ਚੰਡੀਗੜ੍ਹ, 14 ਜਨਵਰੀ 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਥਾਨਕ ਸਰਕਾਰਾਂ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਰਵੀ ਕੁਮਾਰ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ... Read more »
ਚੰਡੀਗੜ੍ਹ, 14 ਜਨਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 16 ਜਨਵਰੀ, 2026 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਤੋਂ ‘ਸਾਡੇ ਬਜ਼ੁਰਗ, ਸਾਡਾ ਮਾਣ’ ਰਾਜ ਪੱਧਰੀ ਮੁਹਿੰਮ ਦੀ ਰਸਮੀ... Read more »
ਸ੍ਰੀ ਅਨੰਦਪੁਰ ਸਾਹਿਬ 14 ਜਨਵਰੀ: ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਮਾਘੀ ਦੇ ਪਾਵਨ ਤੇ ਪਵਿੱਤਰ ਦਿਹਾੜੇ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ... Read more »
