26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਤਰਨ ਤਾਰਨ, 09 ਜਨਵਰੀ (     ) – ਪੁਲਿਸ ਲਾਈਨ ਸਟੇਡੀਅਮ, ਤਰਨ ਤਾਰਨ ਵਿਖੇ 26 ਜਨਵਰੀ ਨੂੰ 77ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਸ੍ਰੀ... Read more »

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬੀ ਜੁੱਤੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ

 ਕੋਟਕਪੂਰਾ 9 ਜਨਵਰੀ (  ) ਉਦਯੋਗਪਤੀ, ਕਾਰੀਗਰ ਤੇ ਵਪਾਰੀ ਪੰਜਾਬ ਦੀ ਅਰਥਵਿਵਸਥਾ ਦੀ ਰੀੜ ਦੀ ਹੱਡੀ ਹਨ ਜਿਨ੍ਹਾਂ ਤੋਂ ਬਿਨਾਂ ਦੇਸ਼ ਕਦੇ ਵੀ ਤਰੱਕੀ ਦੀਆਂ ਲੀਹਾਂ ਤੇ ਨਹੀਂ ਪੈ ਸਕਦਾ । ਇਹ ਪ੍ਰਗਟਾਵਾ  ਸਪੀਕਰ ਪੰਜਾਬ ਵਿਧਾਨ... Read more »

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਚੰਡੀਗੜ੍ਹ, ਜਨਵਰੀ 8: ਇੱਕ ਇਤਿਹਾਸਕ ਪਹਿਲਕਦਮੀ ਤਹਿਤ, ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਸਥਾਪਿਤ ਲਾਇਬ੍ਰੇਰੀ ਦਾ ਉਦਘਾਟਨ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ (ਮਗਸੀਪਾ) ਦੇ ਮੁੱਖ ਦਫਤਰ, ਸੈਕਟਰ 26, ਚੰਡੀਗੜ੍ਹ ਵਿਖੇ... Read more »

ਡਾਇਟ ਸੰਗਰੂਰ ਵਿਖੇ ਅੰਤਰ-ਡਾਇਟ ਯੁਵਾ ਮੇਲੇ ਦੀ ਰੰਗੀਨ ਤੇ ਸੱਭਿਆਚਾਰਕ ਸ਼ਾਨ ਨਾਲ ਸ਼ੁਰੂਆਤ

ਸੰਗਰੂਰ: ਡਾਇਟ ਸੰਗਰੂਰ ਵਿਖੇ ਅੰਤਰ-ਡਾਇਟ ਯੁਵਾ ਮੇਲੇ ਦੀ ਸ਼ੁਰੂਆਤ ਬੜੇ ਹੀ ਉਤਸ਼ਾਹ, ਰੰਗਾਂ ਅਤੇ ਸੱਭਿਆਚਾਰਕ ਰੌਣਕ ਨਾਲ ਹੋਈ। ਮੇਲੇ ਦਾ ਉਦਘਾਟਨ ਸ੍ਰੀਮਤੀ ਕਿਰਨ ਸ਼ਰਮਾ, ਡਾਇਰੈਕਟਰ ਐਸ.ਸੀ.ਈ.ਆਰ.ਟੀ., ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਵੱਖ-ਵੱਖ... Read more »

ਆਬਕਾਰੀ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੇ ਕੀਤੀ ਗਈ ਅਚਨਚੇਤ ਚੈਕਿੰਗ

ਰੂਪਨਗਰ, 08 ਜਨਵਰੀ: ਆਬਕਾਰੀ ਕਮਿਸ਼ਨਰ ਪੰਜਾਬ ਸ਼੍ਰੀ ਜਤਿੰਦਰ ਜੋਰਵਾਲ, ਉਪ-ਕਮਿਸ਼ਨਰ (ਆਬਕਾਰੀ) ਪਟਿਆਲਾ ਜੋਨ ਸ਼੍ਰੀ ਤਰਸੇਮ ਚੰਦ ਅਤੇ ਸਹਾਇਕ ਕਮਿਸ਼ਨਰ (ਆਬਕਾਰੀ) ਰੋਪੜ ਰੇਂਜ ਸ਼੍ਰੀ ਅਸ਼ੋਕ ਕੁਮਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਆਬਕਾਰੀ ਵਿਭਾਗ ਰੋਪੜ ਦੇ... Read more »

ਐਸ.ਸੀ.ਕਮਿਸ਼ਨ ਵਲੋਂ ਰੂਪਨਗਰ ਦੇ ਐਸ.ਪੀ.  ਤਲਬ

ਚੰਡੀਗੜ੍ਹ, 08 ਜਨਵਰੀ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਰੂਪ ਨਗਰ ਨਾਲ ਸਬੰਧਤ  ਨਾਲ ਸਬੰਧਿਤ ਇਕ ਮਾਮਲੇ ਵਿਚ ਕਮਿਸ਼ਨ ਦੀਆਂ ਹਦਾਇਤਾਂ ਦਾ ਪਾਲਣਾ ਨਾ ਕਰਨ ਦੇ ਮਾਮਲੇ ਵਿਚ  ਰੂਪਨਗਰ ਦੇ ਐਸ.ਪੀ.ਨੂੰ ਤਲਬ... Read more »

‘ਯੁੱਧ ਨਸ਼ਿਆਂ ਵਿਰੁੱਧ’ ਦੇ 313ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 8 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 313ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 359 ਥਾਵਾਂ... Read more »

ਯੁੱਧ ਨਸ਼ਿਆਂ ਵਿਰੁੱਧ’ ਦੀ ਤਰਜ਼ ਉੱਤੇ ਗੈਂਗਸਟਰਾਂ ਖ਼ਿਲਾਫ਼ ਜੰਗ ਵਿੱਢੀ ਜਾਵੇਗੀl ਪੰਜਾਬ ਵਿੱਚੋਂ ਸਾਰੇ ਗੈਂਗਸਟਰਾਂ ਤੇ ਉਨ੍ਹਾਂ ਦੇ ਨੈੱਟਵਰਕ ਦਾ ਹੋਵੇਗਾ ਸਫ਼ਾਇਆ: ਅਰਵਿੰਦ ਕੇਜਰੀਵਾਲ

ਲੁਧਿਆਣਾ, 8 ਜਨਵਰੀ:ਇਕ ਮਜ਼ਬੂਤ ਸਿਆਸੀ ਸੰਦੇਸ਼ ਦਿੰਦੇ ਹੋਏ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਮੈਂਬਰਾਂ... Read more »

2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ 8 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ... Read more »

ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ

ਚੰਡੀਗੜ੍ਹ, ਜਨਵਰੀ 8: ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਨੇ ਅੱਜ ਇਤਿਹਾਸਕ ਫੈਸਲਾ ਲੈਂਦਿਆਂ ਰੂਪਨਗਰ ਜ਼ਿਲ੍ਹੇ ਦੀ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ... Read more »