ਮੇਲਾ ਮਾਘੀ ਦੌਰਾਨ ਖਾਣ-ਪੀਣ ਦੀਆਂ ਵਸਤਾਂ ਦੀ ਜਾਂਚ ਲਈ ਫੂਡ ਸੈਂਪਲਿੰਗ ਟੀਮਾਂ ਕਰਨਗੀਆਂ 24 ਘੰਟੇ ਕੰਮ

ਸ੍ਰੀ ਮੁਕਤਸਰ ਸਾਹਿਬ, 10 ਜਨਵਰੀ: ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੇਲਾ ਮਾਘੀ ਦੌਰਾਨ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।... Read more »

ਰੂਪਨਗਰ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਵੱਖ-ਵੱਖ ਮੁਕੱਦਮਿਆਂ ‘ਚ 02 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

ਰੂਪਨਗਰ, 10 ਜਨਵਰੀ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ... Read more »

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਜਾਗਰੂਕਤਾ ਪੈਦਲ ਯਾਤਰਾਵਾਂ ਕੱਢੀਆਂ ਗਈਆਂ

ਫਰੀਦਕੋਟ/ ਕੋਟਕਪੂਰਾ/ ਜੈਤੋ 10 ਜਨਵਰੀ () ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਤਹਿਤ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਪਿੰਡਾਂ ਦੇ ਪਹਿਰੇਦਾਰਾਂ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ... Read more »

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਮਾਨਸਾ, 10 ਜਨਵਰੀ        ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਬਜ਼ੁਰਗ ਸਾਡਾ ਸਰਮਾਇਆ ਹਨ ਅਤੇ ਬਿਰਧਾਂ ਦੀ ਸੇਵਾ... Read more »

ਧੂਰੀ ਹਲਕੇ ’ਚ ਨਸ਼ਿਆਂ ਖ਼ਿਲਾਫ਼ ਕੱਢੀ ਪੈਦਲ ਯਾਤਰਾ

ਧੂਰੀ, 10 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਚਲ ਰਹੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਅੱਜ ਧੂਰੀ ਹਲਕੇ... Read more »

ਜ਼ਿਲ੍ਹਾ ਤਰਨ ਤਾਰਨ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਤਰਨ ਤਾਰਨ, 10 ਜਨਵਰੀ (     ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਤੇਜ਼ ਕਰਦਿਆਂ ਅੱਜ ਜ਼ਿਲ੍ਹਾ ਤਰਨ ਤਾਰਨ... Read more »

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਲਈ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਹਲਕਿਆਂ ਤੋਂ ਬੱਸਾਂ ਰਵਾਨਾ

ਫਰੀਦਕੋਟ/ ਕੋਟਕਪੂਰਾ/ ਜੈਤੋ, 10 ਜਨਵਰੀ () ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਹਲਕਿਆਂ ਤੋਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ... Read more »

ਹੁਣ ਸਰਕਾਰੀ ਸੇਵਾਵਾਂ ਲਈ ਦਫ਼ਤਰਾਂ ਦੇ ਚੱਕਰ ਨਹੀਂ-ਸੇਵਾ ਕੇਂਦਰ ਬਣੇ “ਵਨ ਸਟਾਪ ਸੋਲਿਊਸ਼ਨ”

ਮਾਲੇਰਕੋਟਲਾ 10  ਜਨਵਰੀ:               ਜ਼ਿਲ੍ਹਾ ਵਾਸੀਆਂ ਨੂੰ ਸੁਵਿਧਾਜਨਕ, ਪਾਰਦਰਸ਼ੀ ਅਤੇ ਤੇਜ਼ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦਾ ਦਾਇਰਾ ਅਤੇ ਭੂਮਿਕਾ ਹੋਰ... Read more »

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੋਰ ਪ੍ਰਦੂਸ਼ਨ ਦੀ ਰੋਕਥਾਮ ਲਈ ਹੁਕਮ ਜਾਰੀ, ਆਵਾਜ਼ੀ/ਸ਼ੋਰ ਪ੍ਰਦੂਸ਼ਨ ’ਤੇ ਰਹੇਗੀ ਪਾਬੰਦੀ

ਹੁਸ਼ਿਆਰਪੁਰ, 10 ਜਨਵਰੀ : ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ  ਅਧਿਕਾਰਾਂ ਤਹਿਤ ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਵਿਚ  ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ... Read more »

ਕਲਾਸਰੂਮਾਂ ਤੋਂ ਨਸ਼ਿਆਂ ਵਿਰੁੱਧ ਕਾਰਵਾਈ ਦੀ ਸ਼ੁਰੂਆਤ ਨਾਲ ਪੰਜਾਬ ਹੋਰਨਾਂ ਸੂਬਿਆਂ ਲਈ ਮਿਸਾਲ ਬਣਿਆ

ਚੰਡੀਗੜ੍ਹ, 9 ਜਨਵਰੀ: ਅਜਿਹੇ ਸਮੇਂ ਜਦੋਂ ਦੇਸ਼ ਦੇ ਜਿਆਦਾਤਰ ਹਿੱਸਿਆਂ ਵਿੱਚ ਨਸ਼ਿਆਂ ਦੇ ਸੰਕਟ ‘ਤੇ ਚਰਚਾ ਹੋ ਰਹੀ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਹੋਰ... Read more »