ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 5 ਆਧੁਨਿਕ ਪਿਸਤੌਲਾਂ ਸਣੇ ਅੰਮ੍ਰਿਤਸਰ ਤੋਂ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 22 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਆਧੁਨਿਕ ਪਿਸਤੌਲਾਂ ਸਮੇਤ... Read more »

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ, ਬਰਖਾਸਤ ਪੁਲਿਸ ਮੁਲਾਜ਼ਮ ਸਮੇਤ  ਛੇ ਵਿਅਕਤੀ 4.8 ਕਿਲੋਗ੍ਰਾਮ ਹੈਰੋਇਨ ਅਤੇ ਪਿਸਤੌਲ ਨਾਲ ਕਾਬੂ

ਚੰਡੀਗੜ੍ਹ/ਫਰੀਦਕੋਟ, 22 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਫ਼ਰੀਦਕੋਟ ਪੁਲਿਸ ਨੇ... Read more »

ਨਿਰੰਕਾਰੀ ਮਿਸ਼ਨ ਦਾ ਸੇਵਾ ਖੇਤਰ ਵਿੱਚ ਵੱਡਾ ਯੋਗਦਾਨ – ਹਰਭਜਨ ਸਿੰਘ ਈਟੀਓ

ਅੰਮ੍ਰਿਤਸਰ, 22 ਫਰਵਰੀ, 2026:-                 ਜਦੋਂ ਸੇਵਾ ਸਾਧਨਾ ਬਣ ਜਾਵੇ ਅਤੇ ਕੁਦਰਤ ਪ੍ਰਤੀ ਸੰਵੇਦਨਾ ਜੀਵਨ ਦਾ ਮੂਲ ਮੰਤਰ ਹੋਵੇ, ਤਦ ਪਾਵਨ ਸੰਕਲਪ ਜਨਮ ਲੈਂਦੇ ਹਨ। ਮਾਨਵ ਸੇਵਾ ਅਤੇ ਲੋਕ ਭਲਾਈ ਦੀ ਇਸੇ ਦਿਵਯ ਚੇਤਨਾ ਨੂੰ... Read more »

ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸਿਵਲ ਅਤੇ ਜ਼ਿਲਾ ਪੁਲਿਸ ਮਾਲੇਰਕੋਟਲਾ ਵੱਲੋਂ ਨਸ਼ਾ ਤਸਕਰ ਦੀ ਗੈਰਕਾਨੂੰਨੀ ਜਾਇਦਾਦ ਢਾਹ ਢੇਰੀ

ਅਮਰਗੜ੍ਹ/ ਮਾਲੇਰਕੋਟਲਾ, 22 ਫਰਵਰੀ –                    ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਮਾਲੇਰਕੋਟਲਾ ਪੁਲਿਸ ਵੱਲੋਂ... Read more »

ਸਵਰਗੀ ਸੇਠ ਸੰਦੀਪ ਗਿਲਹੋਤਰਾ ਦੀ ਅੰਤਿਮ ਅਰਦਾਸ ਵਿੱਚ ਉਮੜਿਆ ਸ਼ਰਧਾ ਅਤੇ ਸਤਿਕਾਰ ਦਾ ਜਨ-ਸੈਲਾਬ

ਫਾਜ਼ਿਲਕਾ 22 ਫਰਵਰੀ  ਕੁਝ ਲੋਕ ਜੀਵਨ ਜਿਊਂਦੇ ਨਹੀਂ, ਸਗੋਂ ਇਕ ਯੁੱਗ ਰਚ ਜਾਂਦੇ ਹਨ। ਜਦੋਂ ਅਜਿਹੀਆਂ ਸ਼ਖਸੀਅਤਾਂ ਇਸ ਸੰਸਾਰ ਤੋਂ ਵਿਦਾ ਹੁੰਦੀਆਂ ਹਨ ਤਾਂ ਸੋਗ ਸਿਰਫ਼ ਪਰਿਵਾਰ ਤੱਕ ਸੀਮਤ ਨਹੀਂ ਰਹਿੰਦਾ—ਪੂਰਾ ਸ਼ਹਿਰ,... Read more »

ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ

ਹੁਸ਼ਿਆਰਪੁਰ, 22 ਫਰਵਰੀ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੱਚਿਆਂ ਦੇ ਸਿਹਤ ਅਤੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣ ਲਈ ਚਲਾਏ ਜਾ ਰਹੇ ਯਤਨਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ... Read more »

ਹੋਲਾ ਮਹੱਲਾ ਦੌਰਾਨ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਲੰਗਰ ਕਮੇਟੀਆਂ ਨੂੰ ਮੁਫਤ ਉਪਲੱਬਧ ਕਰਵਾਏ ਜਾਣਗੇ ਜੈਵਿਕ ਖਪਣਯੋਗ ਬਰਤਨ

ਸ੍ਰੀ ਅਨੰਦਪੁਰ ਸਾਹਿਬ 22 ਫਰਵਰੀ: ਪ੍ਰਦੂਸ਼ਣ ਨੂੰ ਘਟਾਉਣ ਦੇ ਮੰਤਵ ਨਾਲ ਗਰੀਨ ਹੋਲਾ ਮਹੱਲਾ ਮਨਾਉਣ ਦੇ ਵਿਸੇਸ਼ ਮਿਸ਼ਨ ਨੂੰ ਸਫਲ ਬਣਾਉਣ ਲਈ ਅੱਜ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਤੇ ਉਪ ਮੰਡਲ ਮੈਜਿਸਟ੍ਰੇਟ ਕਮ ਮੇਲਾ ਅਫਸਰ... Read more »

ਜੈਨ ਭਗਵਤੀ ਦੀਕਸ਼ਾ ਸਮਾਰੋਹ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ ਸ਼ਿਰਕਤ

ਮਾਲੇਰਕੋਟਲਾ, 22 ਫ਼ਰਵਰੀ ਅੱਜ ਪੰਧੇਰ ਪੈਲੇਸ, ਮਾਲੇਰਕੋਟਲਾ ਵਿਖੇ ਕਰਵਾਏ ਜੈਨ ਭਗਵਤੀ ਦੀਕਸ਼ਾ ਸਮਾਰੋਹ ਦੌਰਾਨ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਨ੍ਹਾਂ ਨਾਲ ਉਨ੍ਹਾਂ ਦੇ ਧਰਮਪਤਨੀ... Read more »

ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂ ਪਿੰਡ ਰਾਮਗੜ੍ਹ ਸੰਧੂਆਂ ਤੋਂ ਰਵਾਨਾ

ਲਹਿਰਾਗਾਗਾ, 22 ਫਰਵਰੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੈਬਨਿਟ ਮੰਤਰੀ, ਸ਼੍ਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਨਗਰ ਕੌਂਸਲ, ਲਹਿਰਾਗਾਗਾ ਦੀ ਪ੍ਰਧਾਨ ਕਾਂਤਾ ਗੋਇਲ ਨੇ ਪਿੰਡ ਰਾਮਗੜ੍ਹ ਸੰਧੂਆਂ ਤੋਂ ਅੰਮ੍ਰਿਤਸਰ ਵਿਖੇ... Read more »

ਬਰਨਾਲਾ ਵਿੱਚ ਤਿੰਨ ਰੋਜ਼ਾ “ਪੰਜਾਬ ਸਖੀ ਸ਼ਕਤੀ ਮੇਲਾ” ਭਲਕ ਤੋਂ: ਡਿਪਟੀ ਕਮਿਸ਼ਨਰ

ਬਰਨਾਲਾ, 22 ਫਰਵਰੀ: ਜ਼ਿਲ੍ਹਾ ਬਰਨਾਲਾ ਵਿਖੇ 24, 25 ਅਤੇ 26 ਫਰਵਰੀ ਨੂੰ ਸਥਾਨਕ ਅਨਾਜ ਮੰਡੀ ਵਿੱਚ ਤਿੰਨ ਰੋਜ਼ਾ “ਪੰਜਾਬ ਸਖੀ ਸ਼ਕਤੀ ਮੇਲਾ” ਬੜੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ।  ਡਿਪਟੀ ਕਮਿਸ਼ਨਰ ਬਰਨਾਲਾ,... Read more »