ਗੈਂਗਸਟਰਾਂ ’ਤੇ ਵਾਰ ਦਾ 28ਵਾਂ ਦਿਨ: ਪੰਜਾਬ ਪੁਲਿਸ ਨੇ 630 ਥਾਈਂ ਕੀਤੀ ਛਾਪੇਮਾਰੀ; 156 ਗ੍ਰਿਫ਼ਤਾਰ

ਚੰਡੀਗੜ੍ਹ, 17 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 28ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ... Read more »

ਡਾ. ਬਲਬੀਰ ਸਿੰਘ ਵੱਲੋਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਮਰੀਜ਼ਾਂ ਲਈ ਬਿਹਤਰ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਚੰਡੀਗੜ੍ਹ, 17 ਫਰਵਰੀ:ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਵਲ ਸਰਜਨਾਂ ਅਤੇ ਡਿਪਟੀ ਮੈਡੀਕਲ ਕਮਿਸ਼ਨਰਾਂ ਨਾਲ ਸੂਬਾ ਪੱਧਰੀ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਜਿੱਥੇ ਸੂਬਾ ਸਰਕਾਰ ਦੇ ਪ੍ਰਮੁੱਖ... Read more »

ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ “ਅਧਿਆਪਕ ਮੇਲੇ” ਵਿੱਚ 8 ਹਜ਼ਾਰ ਤੋਂ ਵੱਧ ਅਧਿਆਪਕ ਹੋਏ ਸ਼ਾਮਲ

ਚੰਡੀਗੜ੍ਹ, 17 ਫਰਵਰੀ:ਸੂਬੇ ਦੇ ਵਿਦਿਅਕ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ ਵਿਖੇ ਦੋ-ਰੋਜ਼ਾ “ਅਧਿਆਪਕ... Read more »

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 12 ਸਾਲਾਂ ਬਾਅਦ ਬੈਲ ਗੱਡੀਆਂ ਦੀਆਂ ਦੌੜਾਂ ਦੀ ਸ਼ੁਰੂਆਤ ਨਾਲ ਕਿਲਾ ਰਾਏਪੁਰ ਪੇਂਡੂ ਓਲੰਪਿਕ-2026 ਕੀਤਾ ਉਦਘਾਟਨ

ਚੰਡੀਗੜ੍ਹ/ ਕਿਲਾ ਰਾਏਪੁਰ (ਲੁਧਿਆਣਾ), 17 ਫਰਵਰੀ:ਕਿਲਾ ਰਾਏਪੁਰ ਪੇਂਡੂ ਓਲੰਪਿਕ-2026 ਮੰਗਲਵਾਰ ਨੂੰ ਲੁਧਿਆਣਾ ਵਿੱਚ ਬਹੁਤ ਉਤਸ਼ਾਹ ਅਤੇ ਧੂਮਧਾਮ ਨਾਲ ਸ਼ੁਰੂ ਹੋਇਆ ਜੋ ਕਿ 12 ਸਾਲਾਂ ਦੇ ਅੰਤਰਾਲ ਤੋਂ ਬਾਅਦ ਪ੍ਰਸਿੱਧ ਬੈਲ ਗੱਡੀਆਂ ਦੌੜਾਂ... Read more »

ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 17 ਫਰਵਰੀ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ  ਪੀ.ਐਸ.ਪੀ.ਸੀ.ਐਲ. ਦਫ਼ਤਰ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਸਵਰਨ ਸਿੰਘ ਨੂੰ 4000... Read more »

ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ

ਚੰਡੀਗੜ੍ਹ, 17 ਫ਼ਰਵਰੀ:ਸ੍ਰੀ ਗੁਰਸ਼ਰਨ ਸਿੰਘ ਛੀਨਾ ਨੇ ਮੰਗਲਵਾਰ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਕਾਰਜਭਾਰ ਸੰਭਾਲਿਆ। ਇਸ ਮੌਕੇ ਉਨ੍ਹਾਂ... Read more »

20,000 ਰੁਪਏ  ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਪਰਮਿੰਦਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 17 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਬ-ਤਹਿਸੀਲ ਮਹਿਤਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੂੰ 20,000 ਰੁਪਏ... Read more »

ਮੋਗਾ ਦੀ ਇਤਿਹਾਸਕ ਰੈਲੀ ਨੇ ਨਸ਼ਿਆਂ ਵਿਰੁੱਧ ਪੰਜਾਬ ਦੀ ‘ਜੰਗ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਆਪਣੀਆਂ ‘ਸਿਆਸੀ ਦੁਕਾਨਾਂ’ ਬੰਦ ਹੋਣ ਦੇ ਡਰੋਂ ਵਿਰੋਧੀ ਧਿਰਾਂ ਘਬਰਾਈਆਂ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 17 ਫਰਵਰੀ 2026 ਆਮ ਅਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਲਈ ਮੋਗਾ ਵਿੱਚ ਹੋਏ... Read more »

‘ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਚੰਡੀਗੜ੍ਹ, 16 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੋਗਾ ਦੇ ਕਿੱਲੀ ਚਾਹਲਾਂ ਵਿਖੇ ਕਰਵਾਏ ਗਏ ਵਿਲੇਜ ਡਿਫੈਂਸ ਕਮੇਟੀਆਂ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀ... Read more »

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੈਲਥ ਕਾਰਡ ਬਣਾਉਣ ਲਈ ਵਾਰਡ ਨੰਬਰ 31 ਵਿੱਚ ਲੱਗਾ ਵਿਸ਼ੇਸ਼ ਕੈਂਪ

ਬਟਾਲਾ, 16 ਫਰਵਰੀ (  )  ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਹੈਲਥ ਕਾਰਡ ਬਣਾਉਣ ਲਈ ਲੋਕਾਂ ਦੀ ਸਹੂਲਤ ਲਈ ਬਟਾਲਾ ਵਿਖੇ ਵਿਸ਼ੇਸ਼ ਕੈਂਪ ਲਗਾਏ ਗਏ ਹਨ, ਜਿਥੇ ਲੋਕਾਂ ਵਲੋਂ ਕੈਂਪ ਵਿੱਚ ਪਹੁੰਚ ਕੇ ਆਪਣੇ ਹੈਲਥ ਕਾਰਡ ਬਣਾਉਣ ਦੀ... Read more »