ਗੈਂਗਸਟਰਾਂ ‘ਤੇ ਵਾਰ’ ਦਾ 27ਵਾਂ ਦਿਨ: ਪੰਜਾਬ ਪੁਲਿਸ ਨੇ 516 ਥਾਵਾਂ ‘ਤੇ ਕੀਤੀ ਛਾਪੇਮਾਰੀ; 181 ਕਾਬੂ

ਚੰਡੀਗੜ੍ਹ, 16 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 27ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ... Read more »

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ “ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

ਮੋਗਾ, 16 ਫਰਵਰੀ:ਮੋਗਾ ਵਿੱਚ ਪਿੰਡ ਰੱਖਿਆ ਕਮੇਟੀ (ਵੀ.ਡੀ.ਸੀ.) ਦੇ ਸਹੁੰ ਚੁੱਕ ਸਮਾਗਮ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ... Read more »

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ

ਸੰਗਰੂਰ, 16 ਫਰਵਰੀ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੀ ਪ੍ਰਗਤੀ ਦਾ ਉੱਚ ਪੱਧਰੀ ਮੀਟਿੰਗ... Read more »

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 45 ਵਿਖੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

ਬਟਾਲਾ, 16 ਫਰਵਰੀ  ( ) ਬਟਾਲਾ ਸ਼ਹਿਰ ਅੰਦਰ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ... Read more »

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ ‘ਚ ਰੋਜ਼ਾਨਾ 21 ਕੈਂਪਾਂ ਰਾਹੀਂ ਬਣਾਏ ਜਾ ਰਹੇ ਹਨ ਸਿਹਤ ਕਾਰਡ: ਡਾ. ਬਲਬੀਰ ਸਿੰਘ

ਬਰਨਾਲਾ, 16 ਫਰਵਰੀ       ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਬਰਨਾਲਾ ਦਾ ਅਚਨਚੇਤੀ ਦੌਰਾ ਕਰਕੇ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਚੱਲ ਰਹੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ।... Read more »

ਹਰਜੋਤ ਬੈਂਸ ਵੱਲੋਂ ਕੀਤੇ ਵਾਅਦੇ ਪੂਰੇ, ਹਲਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ

ਨੰਗਲ 16 ਫਰਵਰੀ: ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਹਲਕੇ ਵਿੱਚ ਕੀਤੇ ਗਏ ਵਿਕਾਸੀ ਵਾਅਦਿਆਂ ਨੂੰ ਅਮਲੀ ਰੂਪ ਦੇਣ ਨਾਲ ਇਲਾਕੇ ਵਿੱਚ ਖੁਸ਼ੀ ਦੀ... Read more »

ਰੰਗਲੇ ਪੰਜਾਬ ਦੇ ਸੁਪਨੇ ਨੂੰ ਹਕੀਕਤ ਵਿੱਚ ਬਦਲਣ ਲਈ ਲੋਕਾਂ ਦੇ ਸਹਿਯੋਗ ਦੀ ਸਖ਼ਤ ਲੋੜ – ਵਿਧਾਇਕ ਮਾਲੇਰਕੋਟਲਾ

ਮਾਲੇਰਕੋਟਲਾ, 16 ਫਰਵਰੀ:                   ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ, ਉਦਯੋਗ ਅਤੇ ਵਣਜ ਵਿਭਾਗ ਵੱਲੋਂ... Read more »

ਵਿਧਾਇਕ ਸ਼ੈਰੀ ਕਲਸੀ ਨੇ ਕਾਰਪੋਰੇਸ਼ਨ ਦਫਤਰ ਦੇ ਸਾਹਮਣੇ ਚੌਂਕ ਨੂੰ ਚੌੜਾ ਕੀਤੇ ਜਾਣ ਅਤੇ ਸੜਕ ਬਣਾਉਣ ਦੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ

ਬਟਾਲਾ, 16 ਫਰਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਕਾਰਪੋਰੇਸ਼ਨ ਦਫਤਰ ਦੇ ਸਾਹਮਣੇ ਖੂਬਸੂਰਤ... Read more »

ਪਿੰਡ ਵਾਂਦਰ ਜਟਾਣਾ ਵਿਖੇ 14ਵੇਂ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਸਪੀਕਰ ਸ. ਸੰਧਵਾਂ ਨੇ ਕੀਤੀ ਸ਼ਿਰਕਤ

ਕੋਟਕਪੂਰਾ 16 ਫਰਵਰੀ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਿੰਡ ਵਾਂਦਰ ਜਟਾਣਾ ਵਿਖੇ ਕਰਵਾਏ ਗਏ 14ਵੇਂ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ... Read more »

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਵੀ ਡੀ ਸੀ ਮੈਂਬਰਾਂ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਮੋਗਾ ਵਿਖ਼ੇ ਆਯੋਜਿਤ ਰੈਲੀ ਵਿਚ ਕੀਤੀ ਸ਼ਮੂਲੀਅਤ

ਫਾਜ਼ਿਲਕਾ  16 ਫਰਵਰੀਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੋਗਾ ਵਿਖ਼ੇ ਆਯੋਜਿਤ ਰੈਲੀ ਵਿਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਵੀਡੀਸੀ ਮੈਬਰਾਂ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ... Read more »