ਸਪੀਕਰ ਸ. ਸੰਧਵਾਂ ਨੇ ਪਿੰਡ ਭਾਣਾ ਵਿਖੇ 83 ਲੱਖ ਰੁਪਏ ਦੀ ਲਾਗਤ ਵਾਲੀ ਪਾਈਪਲਾਈਨ ਦਾ ਉਦਘਾਟਨ ਕੀਤਾ 

ਕੋਟਕਪੂਰਾ, 14 ਫਰਵਰੀ 2026 () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਕੋਟਕਪੂਰਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਭਾਣਾ ਵਿਖੇ ਲਗਭਗ 83 ਲੱਖ ਰੁਪਏ ਦੀ... Read more »

ਦਾਲ਼ਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਕਿਸਾਨ ਗਰਮ ਰੁੱਤ ਦੀ ਮੂੰਗੀ ਦੀ ਕਾਸ਼ਤ ਕਰਨ – ਯਾਦਵਿੰਦਰ ਸਿੰਘ

ਖਡੂਰ ਸਾਹਿਬ, 14 ਫਰਵਰੀ :             ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਹੁਕਮਾਂ ਅਨੁਸਾਰ ਕਿਸਾਨਾਂ ਨੂੰ ਫ਼ਸਲ ਲਈ ਵਿਭਿੰਨਤਾ ਅਪਨਾਉਣ ਹੇਤੂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ... Read more »

ਮਲੋਟ ਖੇਤਰ ਨੂੰ ਮਿਲੀ ਵਿਕਾਸ ਦੀ ਰਫ਼ਤਾਰ — ਡਾ. ਬਲਜੀਤ ਕੌਰ ਨੇ ਲਾਇਬ੍ਰੇਰੀ, ਸੜਕਾਂ ਤੇ ਬੈਂਕ ਸ਼ਾਖਾ ਦਾ ਕੀਤਾ ਉਦਘਾਟਨ

ਮਲੋਟ, ਸ੍ਰੀ ਮੁਕਤਸਰ ਸਾਹਿਬ, 14 ਫਰਵਰੀ ਮਲੋਟ ਹਲਕੇ ਵਿੱਚ ਅੱਜ ਵਿਕਾਸ ਦੀ ਇੱਕ ਨਵੀਂ ਸਵੇਰ ਦਾ ਅਰੰਭ ਹੋਇਆ, ਜਦੋਂ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਿੱਖਿਆ, ਸੜਕ ਸੁਵਿਧਾਵਾਂ, ਵਿੱਤੀ ਸੇਵਾਵਾਂ ਅਤੇ ਖੇਡਾਂ ਨਾਲ ਸੰਬੰਧਿਤ ਕਈ ਮਹੱਤਵਪੂਰਨ ਪ੍ਰੋਜੈਕਟਾਂ... Read more »

ਨੇਚਰ ਫੈਸਟ ਦੇ ਦੂਜੇ ਦਿਨ ਖਰੀਦਦਾਰੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਨੇ ਦਿਖਾਇਆ ਜਲਵਾ

ਹੁਸ਼ਿਆਰਪੁਰ, 14 ਫਰਵਰੀ :                 ਨੇਚਰ ਫੈਸਟ ਹੁਸ਼ਿਆਰਪੁਰ ਦੇ ਦੂਜੇ ਦਿਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ ਪਹੁੰਚ ਕੇ ਖਰੀਦਦਾਰੀ ਕੀਤੀ। ਇਸ ਦੌਰਾਨ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮਾਂ ਨੇ ਵੀ ਲੋਕਾਂ ਦਾ ਭਰਪੂਰ ਮਨੋਰੰਜਨ ਕੀਤਾ।           ਮੇਲੇ ਵਿੱਚ ਸਥਾਨਕ ਉਤਪਾਦਾਂ, ਦਸਤਕਾਰੀ, ਜੈਵਿਕ ਉਤਪਾਦਾਂ ਅਤੇ ਹੋਰ ਚੀਜ਼ਾਂ ਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਲੋਕਾਂ ਨੇ ਵੱਖ-ਵੱਖ ਸਟਾਲਾਂ ’ਤੇ ਜਾ ਕੇ ਖਰੀਦਦਾਰੀ ਕਰਕੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ। ਫੂਡ ਸਟਾਲਾਂ ‘ਤੇ ਵੀ ਵੱਡੀ ਭੀੜ ਦੇਖੀ ਗਈ, ਜਿੱਥੇ ਰਵਾਇਤੀ ਪਕਵਾਨਾਂ ਦਾ ਆਨੰਦ ਮਾਣਿਆ ਗਿਆ।           ਦੂਜੇ ਦਿਨ ਦਾ ਮੁੱਖ ਆਕਰਸ਼ਣ ਸੱਭਿਆਚਾਰਕ ਪ੍ਰੋਗਰਾਮ ਸਨ, ਜਿਸ ਵਿੱਚ ਲੋਕ ਨਾਚ, ਗਾਇਕੀ ਮੁਕਾਬਲੇ ਅਤੇ ਰੰਗੀਨ ਪ੍ਰਦਰਸ਼ਨ ਸ਼ਾਮਲ ਸਨ। ਪੰਜਾਬੀ ਭੰਗੜਾ ਅਤੇ ਗਿੱਧੇ ਦੇ ਪ੍ਰਦਰਸ਼ਨ ਨੇ ਦਰਸ਼ਕਾਂ ਨੂੰ ਝੂਮਣ ’ਤੇ ਮਜ਼ਬੂਰ ਕਰ ਦਿੱਤਾ। ਸਥਾਨਕ ਕਲਾਕਾਰਾਂ ਨੇ ਆਪਣੇ ਪ੍ਰਦਰਸ਼ਨ ਨਾਲ ਦਰਸ਼ਕਾਂ ਦਾ ਉਤਸ਼ਾਹ ਵਧਾਇਆ। ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦਾ ਵਿੰਗਜ਼ ਪ੍ਰੋਜੈਕਟ ਸਟਾਲ ਵੀ ਖਿੱਚ ਦਾ ਕੇਂਦਰ ਰਿਹਾ।          ... Read more »

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ “ਮੁੱਖ ਮੰਤਰੀ ਸਿਹਤ ਯੋਜਨਾ” ਕਾਰਡ ਜਾਰੀ ਕਰਨ ਲਈ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਕੀਤਾ ਦੌਰਾ

ਮਾਨਸਾ, 14 ਫਰਵਰੀ: ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹੇ ਵਿੱਚ “ਮੁੱਖ ਮੰਤਰੀ ਸਿਹਤ ਯੋਜਨਾ” ਕਾਰਡ ਜਾਰੀ ਕਰਨ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ... Read more »

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 13 ਫਰਵਰੀ 2026 ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ. ਵਿੰਗ ਦੇ ਸੂਬਾ ਵਿੱਤ ਸਕੱਤਰ ਰਹੇ ਸਰਦਾਰ ਅਮਰਜੀਤ ਸਿੰਘ ਕੋਕਰੀ ਕਲਾਂ ਅੱਜ ਰਸਮੀ... Read more »

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 13 ਫਰਵਰੀ 2026 ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ. ਵਿੰਗ ਦੇ ਸੂਬਾ ਵਿੱਤ ਸਕੱਤਰ ਰਹੇ ਸਰਦਾਰ ਅਮਰਜੀਤ ਸਿੰਘ ਕੋਕਰੀ ਕਲਾਂ ਅੱਜ ਰਸਮੀ... Read more »

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਫ਼ਰੀਦਕੋਟ, 13 ਫਰਵਰੀ 2026 ( ) ਹਲਕਾ ਫ਼ਰੀਦਕੋਟ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ ਵੱਖ-ਵੱਖ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖ ਕੇ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ‘ਤੇ... Read more »

ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ ‘ਤੇ ਕੀਤੀ ਛਾਪੇਮਾਰੀ; 256 ਕਾਬੂ

ਚੰਡੀਗੜ੍ਹ, 13 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 24ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ... Read more »

ਤੰਦਰੁਸਤ ਸਰੀਰ ‘ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ – ਵਿਧਾਇਕ ਡਾ. ਚਰਨਜੀਤ ਸਿੰਘ

ਰੂਪਨਗਰ, 13 ਫਰਵਰੀ: ਪੀਐਮ ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਜ਼ਿਲ੍ਹਾ ਪੱਧਰੀ ਫੀਫਾ ਫੁੱਟਬਾਲ ਫਾਰ ਸਕੂਲ ਪ੍ਰੋਗਰਾਮ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ... Read more »