ਪੰਜਾਬ ਸਰਕਾਰ ਵੱਲੋਂ ਉੱਘੇ ਸਿੱਖਿਆ ਸ਼ਾਸਤਰੀ ਅਤੇ ਪ੍ਰਬੰਧਨ ਮਾਹਰ ਡਾ. ਪੁਸ਼ਪਿੰਦਰ ਸਿੰਘ ਗਿੱਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਨਿਯੁਕਤ

ਚੰਡੀਗੜ੍ਹ, 8 ਫਰਵਰੀ:– ਪੰਜਾਬ ਸਰਕਾਰ ਨੇ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ (ਐਮ.ਬੀ.ਐਸ.ਪੀ.ਐਸ.ਯੂ.), ਪਟਿਆਲਾ ਦਾ ਵਾਈਸ-ਚਾਂਸਲਰ ਨਿਯੁਕਤ ਕੀਤਾ ਹੈ, ਜਿਸਦਾ ਕਾਰਜਕਾਲ ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਮਿਤੀ... Read more »

ਗੈਂਗਸਟਰਾਂ ਤੇ ਵਾਰ’: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ ’ਆਪਰੇਸ਼ਨ ਪ੍ਰਹਾਰ-2’ ਕੀਤਾ ਲਾਂਚ

ਚੰਡੀਗੜ੍ਹ, 8 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ... Read more »

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ ’ਚ ਪੁਸ਼ਪਿੰਦਰ ਸ਼ਰਮਾ ਨੇ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਸੰਗਰੂਰ, 8 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਮੌਜੂਦਗੀ ਵਿੱਚ ਪੁਸ਼ਪਿੰਦਰ... Read more »

ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਦੀ ਬਦਲੀ ਨੁਹਾਰ: ਭਗਵੰਤ ਮਾਨ ਸਰਕਾਰ ਦੇ  ਮੁਫ਼ਤ, ਮਿਆਰੀ ਇਲਾਜ ਨਾਲ ਆਮ ਆਦਮੀ ਕਲੀਨਿਕਾਂ ਨੇ ਜਿੱਤਿਆ ਲੋਕਾਂ ਦਾ ਭਰੋਸਾ

ਚੰਡੀਗੜ੍ਹ, 8 ਫਰਵਰੀ:ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ  ਸਿਹਤ ਸੰਭਾਲ ਪ੍ਰਣਾਲੀ ਵਿੱਚ ਫੈਸਲਾਕੁੰਨ ਅਤੇ ਲੋਕ-ਪੱਖੀ ਤਬਦੀਲੀ ਲਿਆਂਦੀ ਹੈ, ਜਿਸ ਤਹਿਤ ਆਮ ਆਦਮੀ ਕਲੀਨਿਕ (ਏਏਸੀ) ਸੂਬੇ ਭਰ ਵਿੱਚ ਆਸਾਨ ਪਹੁੰਚ ਅਤੇ ਮੁਫ਼ਤ ਪ੍ਰਾਇਮਰੀ... Read more »

20 ਲੱਖ ਰੁਪਏ ਦੀ ਲਾਗਤ ਨਾਲ ਅਜਨਾਲਾ ਦੇ ਸ਼ਮਸ਼ਾਨਘਾਟਾਂ ਦਾ ਕੀਤਾ ਜਾਵੇਗਾ ਨਵੀਨੀਕਰਨ – ਕੁਲਦੀਪ ਸਿੰਘ ਧਾਲੀਵਾਲ

ਅੰਮ੍ਰਿਤਸਰ, 8 ਫਰਵਰੀ (         ) – ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਅਜਨਾਲਾ ਸ਼ਹਿਰ ਦੇ ਤਿੰਨ ਸ਼ਮਸ਼ਾਨਘਾਟਾਂ ਦੇ ਨਵੀਨੀਕਰਨ  ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਸ. ਕੁਲਦੀਪ... Read more »

ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਹੋਇਆ ਵਾਧਾ; ਹੋਰ ਪਾਰਟੀਆਂ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਲੋਕ 

ਧੂਰੀ/ਸੰਗਰੂਰ 8 ਫਰਵਰੀ: ਆਮ ਆਦਮੀ ਪਾਰਟੀ ਦੀ ਲੋਕ-ਪੱਖੀ, ਇਮਾਨਦਾਰ ਅਤੇ ਵਿਕਾਸ ਅਧਾਰਤ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਧੂਰੀ ਵਿਖੇ ਹੋਰ ਪਾਰਟੀਆਂ ਨੂੰ ਛੱਡ ਕੇ ਅੱਜ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।... Read more »

ਚਰਨ ਗੰਗਾ ਖੱਡ ਦੇ ਬੰਨ ’ਤੇ ਨਜਾਇਜ਼ ਬਣੀਆਂ ਝੁੱਗੀਆਂ ਹਟਾਈਆਂ ਗਈਆਂ

ਸ੍ਰੀ ਅਨੰਦਪੁਰ ਸਾਹਿਬ, 08 ਫਰਵਰੀ: ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਦੇ ਦਿਸ਼ਾ ਨਿਰਦੇਸ਼ਾ ਅਤੇ ਨਗਰ ਕੌਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਵਿੱਚ ਹੋਲਾ ਮਹੱਲਾ ਤੋ ਪਹਿਲਾ ਦੀਆਂ ਸਫਾਈ ਨੂੰ ਮੁੱਖ ਰੱਖਦਿਆਂ... Read more »

ਮੁੱਖ ਮੰਤਰੀ ਸਿਹਤ ਯੋਜਨਾ, ਸਿਹਤ ਖੇਤਰ ਵਿਚਲੀ ਕ੍ਰਾਂਤੀ ਦੀ ਪ੍ਰਤੀਕ: ਬਰਿੰਦਰ ਕੁਮਾਰ ਗੋਇਲ

ਲਹਿਰਾਗਾਗਾ, 08 ਫਰਵਰੀ ਮੁੱਖ ਮੰਤਰੀ ਸਿਹਤ ਯੋਜਨਾ, ਸਿਹਤ ਖੇਤਰ ਵਿਚਲੀ ਕ੍ਰਾਂਤੀ ਦੀ ਪ੍ਰਤੀਕ ਹੈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ... Read more »

ਨੰਗਲ ਬਾਈਸਾਈਕਲ ਟਰੱਸਟ ਵੱਲੋਂ ਨੰਗਲ ਦੀ ਸੁੰਦਰਤਾ ਨੂੰ ਵਧਾਉਣ ਲਈ ਸ਼ਲਾਘਾਯੋਗ ਉਪਰਾਲਾ- ਹਰਜੋਤ ਸਿੰਘ ਬੈਂਸ

ਨੰਗਲ 08 ਫਰਵਰੀ: ਅੱਜ ਨੰਗਲ ਵਿੱਚ ਆਯੋਜਿਤ ਕਾਈਟ ਫੈਸਟੀਵਲ ਨੰਗਲ ਵਾਈ ਸਾਈਕਲ ਟਰੱਸਟ ਵੱਲੋਂ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ... Read more »

ਭਗਵੰਤ ਮਾਨ ਸਰਕਾਰ ਕਿਫ਼ਾਇਤੀ ਦਰਾਂ ‘ਤੇ ਪਸ਼ੂਧਨ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਖੋਲ੍ਹੇਗੀ ‘ਬਲੂ ਕਰਾਸ’ ਸਟੋਰ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 8 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਛੇ ਜ਼ਿਲ੍ਹਿਆਂ ਵਿੱਚ ‘ਬਲੂ ਕਰਾਸ’ ਵੈਟਰਨਰੀ ਮੈਡੀਸਨ ਸਟੋਰ ਖੋਲ੍ਹਣ ਜਾ ਰਹੀ ਹੈ ਜਿਸਦਾ ਉਦੇਸ਼ ਉੱਨਤ ਪਸ਼ੂ ਸਿਹਤ ਸੰਭਾਲ... Read more »